ਮੂੰਹ ਦੀ ਬਦਬੂ ਅਤੇ ਦੰਦਾਂ ਦੇ ਦਰਦ ਨੂੰ ਦੂਰ ਕਰਦੀ ਹੈ ਦਾਲਚੀਨੀ

ਦਾਲਚੀਨੀ ਹਰ ਘਰ ‘ਚ ਪਾਈ ਜਾਂਦੀ ਹੈ। ਇਸ ਦੀ ਇੱਕ ਮਸਾਲੇ ਦੇ ਤੌਰ ਤੇ ਵੀ ਵਰਤੋਂ ਕੀਤੀ ਜਾਂਦੀ ਹੈ, ਪਰ ਦਾਲਚੀਨੀ ‘ਚ ਉਹ ਸਾਰੇ ਗੁਣ ਹੁੰਦੇ ਹਨ ਜੋ ਸਾਡੇ ਸ਼ਰੀਰ ਨੂੰ ਤੰਦਰੁਸਤ ਰੱਖਦੇ ਹਨ। ਇਸ ‘ਚ ਦਵਾਈਆਂ ਵਾਲੇ ਗੁਣ ਪਾਏ ਜਾਂਦੇ ਹਨ। ਇਸ ਲਈ ਆਯੁਰਵੈਦ ‘ਚ ਇਸ ਦੀ ਇੱਕ ਦਵਾਈ ਦੇ ਤੌਰ ‘ਤੇ ਵਰਤੋਂ ਕੀਤੀ ਜਾਂਦੀ ਹੈ। ਇਸ ‘ਚ ਸੋਜ ਅਤੇ ਦਰਦ ਨੂੰ ਘੱਟ ਕਰਨ ਵਾਲੇ ਗੁਣ ਪਾਏ ਜਾਂਦੇ ਹਨ। ਜੇਕਰ ਦਾਲਚੀਨੀ ਨਾਲ ਸ਼ਹਿਦ ਨੂੰ ਮਿਲਾ ਕੇ ਖਾਧਾ ਜਾਵੇ ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਅਸੀਂ ਆਸਾਨੀ ਨਾਲ ਠੀਕ ਕਰ ਸਕਦੇ ਹਾਂ।
ਇੱਥੇ ਅਸੀਂ ਤੁਹਾਨੂੰ ਦੱਸਾਂਗੇ ਸ਼ਹਿਦ ਨਾਲ ਦਾਲਚੀਨੀ ਮਿਲਾ ਕੇ ਖਾਣ ਦੇ ਫ਼ਾਇਦੇ ਅਤੇ ਉਨ੍ਹਾਂ ਬੀਮਾਰੀਆਂ ਬਾਰੇ ਜਿਨ੍ਹਾਂ ਤੋਂ ਮਿਲਦੀ ਹੈ ਨਿਜਾਤ।
ਸ਼ਹਿਦ ਅਤੇ ਦਾਲਚੀਨੀ
ਮੋਟਾਪਾ: ਇਕ ਗਿਲਾਸ ਪਾਣੀ ਚ ਅੱਧਾ ਚੱਮਚ ਦਾਲਚੀਨੀ ਅਤੇ ਇਕ ਚੱਮਚ ਸ਼ਹਿਦ ਉਬਾਲ ਕੇ ਰੋਜ਼ ਪੀਓ। ਇਸ ਨਾਲ ਸ਼ਰੀਰ ਦੀ ਵਾਧੂ ਚਰਬੀ ਬਹੁਤ ਜਲਦੀ ਪਿਘਲਦੀ ਹੈ। ਇਸ ਦੇ ਨਾਲ-ਨਾਲ ਸ਼ਰੀਰ ‘ਚ ਕੋਲੈਸਟਰੋਲ ਵੀ ਘੱਟ ਹੋ ਜਾਂਦਾ ਹੈ। ਇਸ ਲਈ ਰੋਜ਼ਾਨਾ ਦਾਲਚੀਨੀ ਅਤੇ ਸ਼ਹਿਦ ਇੱਕ ਕੱਪ ਪਾਣੀ ‘ਚ ਉਬਾਲ ਕੇ ਜ਼ਰੂਰ ਪੀਓ।
ਦਿਲ ਦੀਆਂ ਬਿਮਾਰੀਆਂ: ਦਿਲ ਨੂੰ ਤੰਦਰੁਸਤ ਅਤੇ ਬੀਮਾਰੀਆਂ ਤੋਂ ਦੂਰ ਰੱਖਣ ਦੇ ਲਈ ਰੋਜ਼ਾਨਾ ਦਾਲਚੀਨੀ ਅਤੇ ਸ਼ਹਿਦ ਦੀ ਵਰਤੋਂ ਕਰੋ। ਤੁਸੀਂ ਇਸ ਦੀ ਵਰਤੋਂ ਰੋਟੀ ਅਤੇ ਲਗਾ ਕੇ ਵੀ ਕਰ ਸਕਦੇ ਹੋ ਅਤੇ ਚਾਹ ‘ਚ ਮਿਲਾ ਕੇ ਵੀ ਪੀ ਸਕਦੇ ਹੋ।
ਕੈਂਸਰ: ਰੋਜ਼ਾਨਾ ਗਰਮ ਪਾਣੀ ਵਿਚ ਦਾਲਚੀਨੀ ਪਾਊਡਰ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸ਼ਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ। ਜਿਸ ਨਾਲ ਕੈਂਸਰ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ ਅਤੇ ਦਾਲਚੀਨੀ ਪਾਊਡਰ ਅਤੇ ਸ਼ਹਿਦ ਇਹ ਦੋਨੋਂ ਕੈਂਸਰ ਦੇ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ।
ਜੋੜਾਂ ਅਤੇ ਗੋਡਿਆਂ ਦਾ ਦਰਦ: ਜੇ ਤੁਹਾਡੇ ਜੋੜਾਂ ਵਿਚ ਦਰਦ ਰਹਿੰਦਾ ਹੈ ਤਾਂ ਲਗਾਤਾਰ ਇੱਕ ਮਹੀਨੇ ਤਕ ਦਿਨ ‘ਚ ਦੋ ਵਾਰ ਗਰਮ ਪਾਣੀ ‘ਚ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਪੀਓ। ਇਸ ਦੇ ਨਾਲ-ਨਾਲ ਦਾਲਚੀਨੀ ਅਤੇ ਸ਼ਹਿਦ ਮਿਲਾ ਕੇ ਦਰਦ ਵਾਲੀ ਜਗ੍ਹਾ ਅਤੇ ਮਾਲਿਸ਼ ਕਰੋ। ਇਸ ਨਾਲ ਦਰਦ ਤੋਂ ਤੁਰੰਤ ਰਾਹਤ ਮਿਲੇਗੀ।
ਸਰਦੀ ਜ਼ੁਕਾਮ ਅਤੇ ਖਾਂਸੀ: ਸਰਦੀਆਂ ਦੇ ਮੌਸਮ ‘ਚ ਸਰਦੀ ਜ਼ੁਕਾਮ,ਖਾਂਸੀ ਅਤੇ ਬੁਖ਼ਾਰ ਦੀ ਸਮੱਸਿਆ ਹੋ ਜਾਣ ਤੇ ਦਾਲਚੀਨੀ ਪਾਊਡਰ , ਸ਼ਹਿਦ ਅਤੇ ਕਾਲੀ ਮਿਰਚ ਮਿਲਾ ਕੇ ਖਾਓ। ਇਸ ਦੇ ਨਾਲ ਇਹ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ ਅਤੇ ਸ਼ਰੀਰ ਨੂੰ ਐਨਰਜੀ ਵੀ ਮਿਲੇਗੀ।
ਢਿੱਡ ਦੇ ਰੋਗ: ਦਾਲਚੀਨੀ ਨੂੰ ਸ਼ਹਿਦ ਨਾਲ ਮਿਲਾ ਕੇ ਖਾਣ ਨਾਲ ਉਲਟੀ , ਦਸਤ, ਬਦਹਜ਼ਮੀ, ਗੈਸ, ਢਿੱਡ ਦਰਦ ਅਤੇ ਐਸੀਡਿਟੀ ਜਿਹੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਢਿੱਡ ਦਾ ਅਲਸਰ ਵੀ ਬਿਲਕੁਲ ਠੀਕ ਹੋ ਜਾਂਦਾ ਹੈ।
ਦੰਦਾਂ ਦਾ ਦਰਦ ਅਤੇ ਮੂੰਹ ਦੀ ਬਦਬੂ: ਜੇ ਤੁਹਾਡੇ ਮੂੰਹ ‘ਚੋਂ ਬਦਬੂ ਆਉਂਦੀ ਹੈ ਅਤੇ ਦੰਦਾਂ ਵਿਚ ਦਰਦ ਰਹਿੰਦਾ ਹੈ ਤਾਂ ਇਸ ਨੂੰ ਦੂਰ ਕਰਨ ਦੇ ਲਈ ਰੋਜ਼ਾਨਾ ਦਾਲਚੀਨੀ ਮੂੰਹ ‘ਚ ਰੱਖ ਕੇ ਚੂਸੋ। ਇਸ ਤਰ੍ਹਾਂ ਕਰਨ ਨਾਲ ਇਹ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ। ਜੇ ਦੰਦ ‘ਚ ਜ਼ਿਆਦਾ ਦਰਦ ਹੋ ਰਿਹਾ ਹੋਵੇ ਤਾਂ ਦਾਲਚੀਨੀ ਦਾ ਤੇਲ ਦਰਦ ਵਾਲੀ ਜਗ੍ਹਾ ‘ਤੇ ਲਗਾਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਸਕਦਾ ਹੈ, ਪਰ ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com