ਮੁੰਬਈ-ਮੁੰਬਈ ‘ਚ ਚੱਲ ਰਹੇ ਮੇਕ ਇਨ ਇੰਡੀਆ ਪ੍ਰੋਗਰਾਮ ਦੌਰਾਨ ਸਟੇਜ ‘ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਪੂਰੀ ਪੰਡਾਲ ਸਵਾਹ ਹੋ ਗਿਆ। ਪ੍ਰੋਗਰਾਮ ‘ਚ ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ, ਆਮਿਰ ਖਾਨ ਸਮੇਤ ਕਈ ਰਾਜਨੀਤਕ ਸ਼ਖਸੀਅਤਾਂ ਵੀ ਮੌਜੂਦ ਸਨ।
Latest article
ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ
ਵਾਸ਼ਿੰਗਟਨ,- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਫਿਰ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਫਲੋਰੀਡਾ ’ਚ ਇਕ ਰੈਲੀ ਦੌਰਾਨ ਕਿਹਾ, ‘‘ਅਸੀਂ...
ਰਾਹੁਲ ਗਾਂਧੀ ਨੂੰ ਵਪਾਰੀ ਸੰਘ ਦੀ ਅਪੀਲ, 1 ਨਵੰਬਰ ਦੀ ‘ਇੰਡੀਆ’ ਅਲਾਇੰਸ ਰੈਲੀ ਕੀਤੀ...
ਨਵੀਂ ਦਿੱਲੀ : ਵਪਾਰੀਆਂ ਦੀ ਸੰਸਥਾ ਚੈਂਬਰ ਆਫ਼ ਟ੍ਰੇਡ ਐਂਡ ਇੰਡਸਟਰੀ (ਸੀਟੀਆਈ) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ 1...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜ ਸੂਬਿਆਂ ਵਿਚ ਸਪੈਸ਼ਲ ਵਾਰ ਰੂਮ ਸਥਾਪਤ ਕੀਤੇ ਹਨ।...















