ਮੈਦਾਨ ‘ਚ ਲੰਬੇ ਸਮੇਂ ਲਈ Not Out ਰੱਖਣਗੇ ਇਹ ਨੁਸਖ਼ੇ

ਚਾਹੇ ਤੁਸੀਂ ਕਿੰਨੀ ਵੀ Net Practice ਕਿਉਂ ਨਾ ਕੀਤੀ ਹੋਵੇ, ਜੇ ਲੰਮੇ ਸਮੇਂ ਲਈ ਮੈਦਾਨ ‘ਚ ਡਟੇ ਰਹਿਣਾ ਹੈ ਤਾਂ ਇਹ ਆਰਟੀਕਲ ਕਰੇਗਾ ਤੁਹਾਡੀ ਪੂਰੀ ਮਦਦ। ਮਰਦਾਨਾ ਕਮਜ਼ੋਰੀ ਅੱਜ ਦੇ ਯੁੱਗ ਦੇ ਹਰ ਦੂਜੇ ਮਰਦ ‘ਚ ਪਾਈ ਜਾਣ ਵਾਲੀ ਇੱਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਵੈਸੇ ਤਾਂ ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ, ਪਰ ਇਸ ਦੀਆਂ ਦੋ ਕਿਸਮਾਂ ਬਹੁਤ ਆਮ ਹਨ। ਢਿੱਲਾਪਣ (Erectile Dysfunction) ਅਤੇ ਸ਼ੀਘਰਪਤਨ (Premature Ejaculation)। ਮਰਦਾਨਾ ਕਮਜ਼ੋਰੀ ਦਾ ਮੁੱਖ ਕਾਰਨ ਦਿਮਾਗ਼ੀ ਅਤੇ ਸ਼ਰੀਰਕ ਹੁੰਦਾ ਹੈ। ਜ਼ਿਆਦਾਤਰ ਮਰਦਾਂ ਨੂੰ ਇਹੀ ਦਿੱਕਤ ਆਉਂਦੀ ਹੈ ਕਿ ਜਦੋਂ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਨ ਲੱਗਦੇ ਹਨ ਤਾਂ ਉਹ ਆਪਣੇ ਗੁਪਤ ਅੰਗ ‘ਚ ਜੋਸ਼ ਜਾਂ ਤਾਕਤ ਮਹਿਸੂਸ ਨਹੀਂ ਕਰਦੇ। ਇਸ ਬੀਮਾਰੀ ਨੂੰ ਨਿਪੁੰਸਕਤਾ ਵੀ ਕਿਹਾ ਜਾਂਦਾ ਹੈ ਜਾਂ ਕਈ ਮਰਦਾਂ ਦੀ ਇਹ ਸ਼ਿਕਾਇਤ ਹੁੰਦੀ ਹੈ ਕਿ ਜਦ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਦੇ ਹਨ ਤਾਂ ਉਨ੍ਹਾਂ ਦੇ ਆਪਣੀ ਜਾਂ ਆਪਣੇ ਪਾਰਟਨਰ ਦੀ ਤਸੱਲੀ ਤੋਂ ਪਹਿਲਾਂ ਹੀ ਹੱਥ ਖੜ੍ਹੇ ਹੋ ਜਾਂਦੇ ਹਨ। ਮਰਦਾਨਾ ਕਮਜ਼ੋਰੀ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਟੈਨਸ਼ਨ, ਡਿਪ੍ਰੈਸ਼ਨ, ਨੀਂਦ ਪੂਰੀ ਨਾ ਲੈਣਾ, ਸ਼ਰੀਰਕ ਕਸਰਤ ਨਾ ਕਰਨਾ, ਔਪ੍ਰੇਸ਼ਨ, ਸ਼ੂਗਰ, BP, ਅੰਗਰੇਜ਼ੀ ਦਵਾਈਆਂ, ਬਚਪਨ ‘ਚ ਹੋਇਆ ਸ਼ੋਸ਼ਣ (Child Abuse), ਬਚਪਨ ਦੀਆਂ ਗ਼ਲਤੀਆਂ, ਜ਼ਿਆਦਾ ਤਲਿਆ/ਖੱਟਾ ਖਾਣਾ, ਨਸ਼ਾ, ਜ਼ਿਆਦਾ ਇਲੈਕਟ੍ਰੋਨਿਕ ਗੈਜੈਟਸ ਦੀ ਵਰਤੋਂ, ਟਾਈਟ ਕੱਪੜੇ ਆਦਿ।
ਇਨ੍ਹਾਂ ਸਾਰੇ ਕਾਰਨਾਂ ਕਾਰਨ ਅੱਜ ਦਾ ਮਰਦ ਮਰਦਾਨਾ ਤੌਰ ‘ਤੇ ਬੁਰੀ ਤਰ੍ਹਾਂ ਖੱਸੀ ਹੁੰਦਾ ਜਾ ਰਿਹਾ ਹੈ। ਪੈਸਾ/ਨਾਮ ਕਮਾਉਣ ‘ਚ ਰੁੱਝਿਆ ਮਰਦ ਆਪਣੇ ਸ਼ਰੀਰ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ ਜਿਸ ਕਾਰਨ ਉਹ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਇੱਕ ਔਰਤ ਆਪਣੇ ਪਾਰਟਨਰ ਤੋਂ ਇੱਕ ਚੰਗੇ ਸ਼ਰੀਰਕ ਸੁੱਖ ਦੀ ਇੱਛਾ ਰੱਖਦੀ ਅਤੇ ਉਸ ਦੀ ਇਹ ਇੱਛਾ ਪੂਰੀ ਨਾ ਹੋਣ ‘ਤੇ ਵਿਵਾਹਿਕ ਜੀਵਨ ‘ਚ ਦਰਾਰ ਆ ਸਕਦੀ ਹੈ ਜਾਂ ਇੰਝ ਕਹੀਏ ਕਿ ਉਹ ਵਿਵਾਹਿਕ ਜੀਵਨ ਤੋਂ ਬਾਹਰ ਜਾ ਸਕਦੀ ਹੈ। ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਦਿਨ-ਰਾਤ ਕਮਾਏ ਪੈਸੇ ਜਾਂ ਨਾਂ ਦਾ ਕੀ ਲਾਭ ਜੇਕਰ ਤੁਹਾਡਾ ਪਾਰਟਨਰ ਹੀ ਤੁਹਾਡੇ ਤੋਂ ਸੰਤੁਸ਼ਟ ਨਹੀਂ। ਔਰਤ ਦੀ ਸਤੁੰਸ਼ਟੀ ਪੈਸੇ ਨਾਲ ਨਹੀਂ ਸ਼ਰੀਰਕ ਸੁੱਖ ਅਤੇ ਪਿਆਰ ਨਾਲ ਹੁੰਦੀ ਹੈ। ਇਸ ਲਈ ਆਪਣੀ ਮਰਦਾਨਾ ਤੌਰ ‘ਤੇ ਕਮਜ਼ੋਰ ਹਰ ਵਿਅਕਤੀ ਨੂੰ ਖ਼ਤਮ ਕਰਨ ਵਾਲੇ ਪਾਸੇ ਸੋਚਣਾ ਚਾਹੀਦਾ ਹੈ, ਨਾ ਕਿ ਇਸ ਨੂੰ ਇਗਨੋਰ ਕਰਨਾ।
ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ ਜਿਵੇਂ ਕਿ ਢਿੱਲਾਪਨ (Erectile Dysfunction), ਸ਼ੀਘਰਪਤਨ (Premature Ejaculation), ਦਿਲਚਸਪੀ ਨਾ ਰਹਿਣਾ (Lack of Desire), ਨਿੱਲ ਸ਼ੁਕਰਾਣੂ (Low Sperm Count), ਧਾਂਤ (Dhant), ਸੁਪਨਦੋਸ਼ (Night Fall), ਗੁਪਤ ਅੰਗਾਂ ਦੇ ਵਿਕਾਸ ‘ਚ ਕਮੀ (Penile Enlargement), ਸ਼ੂਗਰ (Diabetes), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਜੋੜਾਂ ਦਾ ਦਰਦ (Joint Pain), ਆਦਿ।
ਇਸੇ ਤਰ੍ਹਾਂ ਔਰਤਾਂ ‘ਚ ਵੀ ਕਈ ਤਰ੍ਹਾਂ ਦੀਆਂ ਕਮਜ਼ੋਰੀਆਂ ਪਾਈਆਂ ਜਾਂਦੀਆਂ ਹਨ ਜਿਵੇਂ ਕਿ ਦਿਲਚਸਪੀ ਨਾ ਲੈਣਾ (Lack of Desire), ਹੌਰਮੋਨਜ਼ ਦੀ ਕਮੀ (Low Hormones), ਸਫ਼ੈਦ ਪਾਣੀ ਦੀ ਸ਼ਿਕਾਇਤ (Leukorrhea), ਅੰਗਾਂ ਦੇ ਵਿਕਾਸ ‘ਚ ਕਮੀ (Breast Enlargement), ਮਾਹਵਾਰੀ ਦੀ ਸਮੱਸਿਆ (Periods Problem), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਗਠੀਆ ਜੋੜਾਂ ਦਾ ਦਰਦ (Joint Pain), ਸ਼ੂਗਰ (Diabetes), ਆਦਿ।
ਮਰਦਾਨਾ ਕਮਜ਼ੋਰੀ ਤੋਂ ਪਰੇਸ਼ਾਨ ਮਰਦਾਂ ਨੂੰ ਸਲਾਹ-ਸ਼ਰੀਰਕ ਕਸਰਤ ਜ਼ਰੂਰ ਕਰੋ, ਨਸ਼ਾ/ਸ਼ਰਾਬ ਨਾ ਪੀਓ, ਟਾਈਟ ਕੱਪੜੇ ਨਾ ਪਾਓ, ਅੰਗਰੇਜ਼ੀ ਦਵਾਈਆਂ ਦਾ ਸੇਵਨ ਘੱਟ ਤੋਂ ਘੱਟ ਕਰੋ, ਜੰਕ ਫ਼ੂਡ ਖਾਣ ਤੋਂ ਬਚੋ (ਪੀਜ਼ਾ, ਬਰਗਰ), ਨੀਂਦ ਪੂਰੀ ਜ਼ਰੂਰ ਲਓ, ਦਿਨ ‘ਚ ਕੁੱਝ ਸਮਾਂ ਧੁੱਪ ‘ਚ ਜ਼ਰੂਰ ਬਿਤਾਓ ਬੇਸ਼ੱਕ ਰੋਜ਼ਾਨਾ ਕੁੱਝ ਮਿੰਟ ਘਰ ਜਾਂ ਦਫ਼ਤਰ ਦੀ ਕਿਸੇ ਖਿੜਕੀ ਦੇ ਪਿੱਛੇ ਖਲੋ ਕੇ, ਛੋਟੇ ਬੱਚਿਆਂ ਨਾਲ ਖੇਡੋ। ਇਸ ਨਾਲ ਡਿਪ੍ਰੈਸ਼ਨ ਅਤੇ ਤਨਾਅ ਤੋਂ ਰਾਹਤ ਮਿਲੇਗੀ। ਇਸ ਤੋਂ ਛੁੱਟ, ਜ਼ਿਆਦਾ ਗਰਮ ਤਾਪਮਾਨ ‘ਚ ਕੰਮ ਨਾ ਕਰੋ ਜਾਂ ਘਰ ਦੀ ਹੀਟ ਬਹੁਤੀ ਤੇਜ਼ ਨਾ ਕਰੋ, ਆਦਿ।
ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ‘ਚ ਸ਼ਾਮਿਲ
ਅਨਾਰ, ਚੁਕੰਦਰ ਅਤੇ ਗਾਜਰ ਦਾ ਜੂਸ ਪੀਓ, ਲਸਣ ਦੀ ਕਲੀ ਨੂੰ ਰੋਜ਼ ਸਵੇਰੇ ਖ਼ਾਲੀ ਪੇਟ ਜ਼ਰੂਰ ਖਾਓ, ਸਵੇਰੇ ਖ਼ਾਲੀ ਪੇਟ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਿਲਾਸ ਗਰਮ ਪਾਣੀ ਪੀਓ, ਹਰੇ ਸਲਾਦ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ, ਲੇਸ ਵਾਲੀਆਂ ਸਬਜ਼ੀਆਂ ਅਰਬੀ, ਭਿੰਡੀ, ਜਿਮੀਕੰਦ, ਕਟਹਲ ਆਦਿ ਦਾ ਸੇਵਨ ਜ਼ਰੂਰ ਕਰੋ। ਕੇਲੇ, ਡਾਰਕ ਚੌਕਲੇਟ, ਦੁੱਧ ਦਾ ਸੇਵਨ ਕਰੋ, ਇਸ ਨਾਲ ਬਹੁਤ ਹੱਦ ਤਕ ਮਰਦਾਨਾ ਕਮਜ਼ੋਰੀ ਤੋਂ ਮਿਲੇਗੀ ਰਾਹਤ।
ਦੇਸੀ ਡਾਕਟਰੀ ਇਲਾਜ
ਜੇ ਤੁਹਾਨੂੰ ਵੀ ਹੈ ਮਰਦਾਨਾ ਕਮਜ਼ੋਰੀ ਦੀ ਸ਼ਿਕਾਇਤ ਤਾਂ ਤੁਹਾਡੀ ਉਮਰ ਚਾਹੇ 20 ਸਾਲ ਦੀ ਹੈ ਜਾਂ 90 ਦੀ, ਇਹ ਦੇਸੀ ਫ਼ਾਰਮੂਲਾ ਕਰਵਾਏਗਾ ਤੁਹਾਡੇ ਸਾਥੀ ਦੀ ਹਾਏ ਤੌਬਾ। ਜੇਕਰ ਤੁਹਾਡੇ ਵਿਵਾਹਿਕ ਜੀਵਨ ‘ਚ ਮਰਦਾਨਾ ਕਮਜ਼ੋਰੀ ਕਰ ਰਹੀ ਹੈ ਮੁਸੀਬਤ ਤਾਂ ਤੁਸੀਂ ਇੱਕ ਵਾਰ ਵਿਸ਼ਵ ਦੇ ਨੰਬਰ ਵਨ ਸੈੱਕਸੌਲੋਜਿਸਟ ਸੂਰਜਵੰਸ਼ੀ ਦਵਾਖਾਨੇ ਦੇ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਗੱਲ ਕਰ ਕੇ ਦੇਖੋ। ਉਨ੍ਹਾਂ ਨੇ ਹੁਣ ਤਕ ਲੱਖਾਂ ਵਿਆਹ ਟੁੱਟਣ ਤੋਂ ਬਚਾਏ ਹਨ। ਸੂਰਜਵੰਸ਼ੀ ਦੇ ਐਕਸਪਰਟ ਆਯੁਰਵੈਦਿਕ, ਚੀਨੀ, ਕੋਰੀਅਨ ਅਤੇ ਯੂਨਾਨੀ ਫ਼ਾਰਮੂਲਿਆਂ ਦਾ ਮਿਲਗੋਭਾ ਮਰੀਜ਼ ਦੀ ਪਰੇਸ਼ਾਨੀ ਮੁਤਾਬਿਕ ਉਨ੍ਹਾਂ ਦਾ ਰੋਗ ਨਿਵਾਰਣ ਕਰਦਾ ਹੈ। ਤੁਹਾਡੀ ਬੀਮਾਰੀ ਦੇ ਹਿਸਾਬ ਨਾਲ ਇਲਾਜ (Customized Medicine As Per Customers Requirements) ਕੀਤਾ ਜਾਵੇਗਾ ਜਿਸ ਨਾਲ ਮਰੀਜ਼ ਨੂੰ ਉਸ ਦੀ ਬੀਮਾਰੀ ਤੋਂ 100 ਫ਼ੀਸਦੀ ਸ਼ਫ਼ਾ ਮਿਲਦੀ ਹੈ, ਉਹ ਵੀ ਬਿਨਾਂ ਕਿਸੇ ਨੁਕਸਾਨ ਤੋਂ।
ਨੋਟ: ਇੰਦਰੀ ਵਰਧਕ ਨੁਸਖ਼ਾ ਆਰਡਰ ਕਰਨ ‘ਤੇ ਸਾਡੇ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ 150 ਡਾਲਰ ਦੀ ਕੀਮਤ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਿਓ।
www.surajvanshidawakhana.com