ਸਰੀ: ਅੱਜਕੱਲ੍ਹ ਦੇਸ਼ ਦੇ ਮਰਦਾਂ ‘ਚ ਬਾਂਝਪਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਜਿਸ ਪਿੱਛੇ ਮੋਟਾਪਾ, ਸਿਗਰਟਨੋਸ਼ੀ, ਵਧੇਰੇ ਮਾਤਰਾ ‘ਚ ਤਲੇ ਹੋਏ ਭੋਜਨਾਂ ਦੀ ਵਰਤੋਂ ਅਤੇ ਗ਼ਲਤ ਜੀਵਨਸ਼ੈਲੀ ਨੂੰ ਮੁੱਖ ਕਾਰਨ ਮੰਨਿਆ ਜਾਂਦਾ ਹੈ। ਅਜਿਹੇ ਮਾਮਲਿਆਂ ‘ਚ ਯੋਗਾ (ਧਿਆਨ, ਆਸਣ ਅਤੇ ਪ੍ਰਾਣਾਯਾਮ) ਦੀ ਵਰਤੋਂ ਆਧੁਨਿਕ ਦਵਾਈਆਂ ਨਾਲੋਂ ਵਧੇਰੇ ਫ਼ਾਇਦੇਮੰਦ ਸਾਬਿਤ ਹੋਈ ਹੈ। ਇਹ ਜਾਣਕਾਰੀ ਏਮਜ਼ ਦਿੱਲੀ ਦੇ ਪ੍ਰੋਫ਼ੈਸਰ ਡਾ.ਰੀਮਾ ਨੇ ਦਿੱਤੀ।
ਡਾ.ਰੀਮਾ ਨੇ ਕਿਹਾ ਕਿ ਮਰਦ ਬਾਂਝਪਨ ‘ਚ ਮਰਦ ਦੇ ਸ਼ੁਕਰਾਣੂਆਂ ਦੀ ਗਿਣਤੀ, ਗਤੀਸ਼ੀਲਤਾ ਅਤੇ ਆਕਾਰ ਸਭ ਆਮ ਹੁੰਦੇ ਹਨ। ਲਗਭਗ 99 ਫ਼ੀਸਦੀ ਮਰਦ ਬਾਂਝਪਨ ਦੇ ਕੇਸਾਂ ਨੂੰ ਜੀਵਨ-ਸ਼ੈਲੀ ‘ਚ ਤਬਦੀਲੀਆਂ, ਯੋਗਾ ਅਤੇ ਡਾਕਟਰੀ ਤਕਨੀਕਾਂ ਦੇ ਸੁਮੇਲ ਨਾਲ ਹੱਲ ਕੀਤਾ ਜਾ ਸਕਦਾ ਹੈ। ਪਹਿਲਾਂ ਮਰਦਾਂ ‘ਚ ਬਕ ਵੱਡੀ ਚੁਣੌਤੀ ਹੁੰਦੀ ਸੀ, ਪਰ ਹੁਣ ਸਿਰਫ਼ ਇੱਕ ਫ਼ੀਸਦੀ ਮਾਮਲੇ ਹੀ ਅਜਿਹੇ ਹਨ ਜਿਨ੍ਹਾਂ ਦਾ ਹੱਲ ਨਹੀਂ ਕੀਤਾ ਜਾ ਸਕਦਾ। ਅੰਕੜੇ ਦਰਸਾਉਂਦੇ ਹਨ ਕਿ ਸਿਗਰਟਨੋਸ਼ੀ ਮਰਦਾਂ ਦੀ ਬਾਂਝਪਨ ਨੂੰ 30 ਫ਼ੀਸਦੀ ਤਕ ਵਧਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਆਦਾ ਭਾਰ ਹੋਣਾ ਅਤੇ ਚਿਕਨਾਈ ਵਾਲੇ ਭੋਜਨ (ਘਿਓ, ਤੇਲ ਜਾਂ ਮੱਖਣ) ਦੀ ਵਰਤੋਂ ਵੀ ਬਾਂਝਪਨ ਦੇ ਖ਼ਤਰੇ ਨੂੰ ਵਧਾਉਂਦੀ ਹੈ।
ਬੇਔਲਾਦ ਆਦਮੀ ਦੀ ਡਾਕਟਰੀ ਜਾਂਚ ਤੋਂ ਬਾਅਦ ਵੀ ਬਾਂਝਪਨ ਦੇ ਕਾਰਨਾਂ ਦਾ ਕਈ ਵਾਰ ਪਤਾ ਨਹੀਂ ਲੱਗਦਾ। ਭਾਵ ਇਹ ਕਿ ਬੇਔਲਾਦ ਵਿਅਕਤੀ ਦੀ ਪਤਨੀ ਜਾਂ ਔਰਤ ਸਾਥੀ ਦੇ ਅੰਡੇ ਅਤੇ ਗਰਭ ਆਦਿ ਦੀ ਡਾਕਟਰੀ ਜਾਂਚ ਦੇ ਸਹੀ ਪਾਏ ਜਾਣ ਅਤੇ ਉਸ ਦੀਆਂ ਫ਼ੈਲੋਪਿਅਨ ਟਿਊਬਾਂ ਦੋਵੇਂ ਖੁੱਲ੍ਹੀਆਂ ਹੋਣ ਦੇ ਬਾਵਜੂਦ ਬੱਚਾ ਪੈਦਾ ਨਹੀਂ ਹੁੰਦਾ। ਇਹ ਮਰਦ ਬਾਂਝਪਨ ਕਹਾਉਂਦਾ ਹੈ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com