ਮੋਬਾਇਲ ਫ਼ੋਨ ਦੀ ਜ਼ਿਆਦਾ ਵਰਤੋਂ ਨਾਲ ਹੋਣ ਵਾਲੀਆਂ ਬੀਮਾਰੀਆਂ

ਅੱਜ ਦੇ ਆਧੁਨਿਕ ਯੁੱਗ ‘ਚ ਹਰ ਕੋਈ ਸਭ ਤੋਂ ਵੱਧ ਮੋਬਾਇਲ ਫ਼ੋਨ ਦੀ ਵਰਤੋਂ ਕਰ ਰਿਹਾ ਹੈ। ਕੁੱਝ ਲੋਕ ਤਾਂ ਇਸ ਦੀ ਵਰਤੋਂ ਇੰਨੀ ਜ਼ਿਆਦਾ ਕਰਦੇ ਹਨ ਕਿ ਦਿਨ ਦਾ ਇੱਕ ਚੌਥਾਈ ਤੋਂ ਜ਼ਿਆਦਾ ਸਮਾਂ ਉਹ ਮੋਬਾਇਲ ਫ਼ੋਨ ‘ਤੇ ਹੀ ਗੱਲ ਕਰਨ ਵਿੱਚ ਜਾਂ ਇਸ ਦੇ ਨਾਲ ਹੀ ਬਤੀਤ ਕਰਦੇ ਹਨ। ਇਸ ਦੀ ਜ਼ਿਆਦਾ ਵਰਤੋਂ ਕਾਰਨ ਲੋਕਾਂ ਨੂੰ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਜੇਕਰ ਤੁਸੀਂ ਦਿਲ ਦੇ ਰੋਗ ਤੋਂ ਬਚਣਾ ਚਾਹੁੰਦੇ ਹੋ ਤਾਂ ਮੋਬਾਇਲ ਫ਼ੋਨ ਦੀ ਵਰਤੋਂ ਘੱਟ ਕਰੋ। ਇਸ ਨਾਲ ਹੋਰ ਵੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਜੋ ਤੁਹਾਡੀ ਸਿਹਤ ਲਈ ਠੀਕ ਨਹੀਂ।
ਬਲੱਡ ਪ੍ਰੈਸਰ ਵਧਣ ਦਾ ਖ਼ਤਰਾ: ਕੁੱਝ ਸਮਾਂ ਪਹਿਲਾਂ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਮੋਬਾਇਲ ਫ਼ੋਨ ਦੀ ਜਅਿਾਦਾ ਵਰਤੋਂ ਖ਼ੂਨ ਦੇ ਦੌਰੇ ਨੂੰ ਵਧਾ ਸਕਦੀ ਹੈ। ਮੋਬਾਇਲ ਫ਼ੋਨ ਦੀ ਜ਼ਿਆਦਾ ਵਰਤੋਂ ਨਾਲ ਸਿਸਟੋਲਿਕ ਬਲੱਡ ਪ੍ਰੈਸਰ ਵੱਧ ਸਕਦਾ ਹੈ ਜਿਸ ਦੇ ਅਖੀਰ ‘ਚ ਦਿਲ ਦੇ ਰੋਗ ਦਾ ਖ਼ਤਰਾ ਵੀ ਕਾਫ਼ੀ ਵੱਧ ਜਾਂਦਾ ਹੈ।
ਮੋਟਾਪਾ ਵੱਧਣ ਦਾ ਖ਼ਤਰਾ: ਕੈਲੇਫ਼ੋਰਨੀਆ ਦੀ ਇੱਕ ਯੂਨੀਵਰਸਿਟੀ ਵਿੱਚ ਕੁੱਝ ਦਿਨ ਪਹਿਲਾਂ ਹੀ ਕੀਤੀ ਗਈ ਖੋਜ ‘ਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਖੋਜ ਮੁਤਾਬਿਕ, ਜੇਕਰ ਅਸੀਂ ਦਿਨ ਵਿੱਚ 5 ਤੋਂ 6 ਘੰਟੇ ਮੋਬਾਈਲ ਫ਼ੋਨ ਚਲਾਉਂਦੇ ਹਨ ਤਾਂ ਸਾਡੇ ‘ਚ ਮੋਟਾਪਾ ਵੱਧਣ ਦਾ ਖ਼ਤਰਾ 42 ਫ਼ੀਸਦੀ ਵੱਧ ਜਾਂਦਾ ਹੈ। ਮੋਬਾਈਲ ‘ਚ ਜ਼ਿਆਦਾ ਸਮਾਂ ਵਿਅਸਥ ਰਹਿਣ ਨਾਲ ਅਸੀਂ ਆਪਣੇ ਸ਼ਰੀਰ ਦੀਆਂ ਕਿਰਿਆਵਾਂ ਨੂੰ ਘੱਟ ਕਰ ਦਿੰਦੇ ਹਨ ਜਿਸ ਨਾਲ ਸਾਨੂੰ ਖਾਣ-ਪੀਣ ਦੀ ਆਦਤ ਪੈ ਜਾਂਦੀ ਹੈ।
ਦਿਲ ਦੇ ਰੋਗ ਹੋਣ ਦਾ ਖ਼ਤਰਾ – ਜ਼ਿਆਦਾ ਸਮਾਂ ਮੋਬਾਇਲ ਫ਼ੋਨ ਦੀ ਵਰਤੋਂ ਕਰਨ ਨਾਲ ਮੋਟਾਪਾ ਤਾਂ ਵਧਦਾ ਹੀ ਹੈ ਨਾਲ ਦੀ ਨਾਲ ਦਿਲ ਦੇ ਰੋਗ ਹੋਣ ਦਾ ਖ਼ਤਰਾ ਵੀ ਹੁੰਦਾ ਹੈ। ਡਾਕਟਰਾਂ ਅਨੁਸਾਰ, ਸਾਡੀ ਖ਼ਰਾਬ ਸਿਹਤ ਦਾ ਕਾਰਣ ਸਾਢੇ ਹੱਥਾਂ ‘ਚ ਮੋਬਾਇਲ ਦਾ ਜ਼ਿਆਦਾ ਸਮਾਂ ਰਹਿਣਾ ਹੈ।
ਮਿੱਠੇ ਪਾਣੀ ਵਾਲੇ ਪਦਾਰਥ, ਫ਼ਾਸਟ ਫ਼ੂਡ ਅਤੇ ਕੈਂਡੀਆਂ ਦੀ ਆਦਤ – ਫ਼ੋਨ ਜ਼ਿਆਦਾ ਵਰਤੋਂ ਕਰਨ ਵਾਲੇ ਲੋਕਾਂ ਨੂੰ ਮਿੱਠੇ ਪਾਣੀ ਵਾਲੇ ਪਦਾਰਥ, ਫ਼ਾਸਟ ਫ਼ੂਡ ਅਤੇ ਕੈਂਡੀਆਂ ਖਾਣ ਦੀ ਜ਼ਿਆਦਾ ਆਦਮ ਪੈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨੀਂਦ ਵੀ ਘੱਟ ਆਉਂਦੀ ਹੈ ਅਤੇ ਉਹ ਕਸਰਤ ਵਗੈਰਾ ਵੀ ਘੱਟ ਕਰਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।