ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਅੱਜ ਪਾਰਟੀ ਨੂੰ ਅਲਵਿਦਾ ਆਖ ਦਿੱਤੀ| ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ|