ਨਵੀਂ ਦਿੱਲੀ : ਕ੍ਰਿਕਟਰ ਯੁਵਰਾਜ ਸਿੰਘ ਆਪਣੇ ਵਿਆਹ ਦਾ ਕਾਰਡ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਦੇਣ ਲਈ ਸੰਸਦ ਪਹੁੰਚਿਆ| ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਵੀ ਨਾਲ ਸੀ| ਜ਼ਿਕਰਯੋਗ ਹੈ ਕਿ ਯੁਵਰਾਜ ਸਿੰਘ ਦਾ ਵਿਆਹ 30 ਨਵੰਬਰ ਨੂੰ ਹੇਜ਼ਲ ਕੀਚ ਨਾਲ ਸਿੱਖ ਪ੍ਰੰਪਰਾਵਾਂ ਅਨੁਸਾਰ ਹੋ ਰਿਹਾ ਹੈ|
Latest article
ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
ਜਲੰਧਰ : ਗਦਈਪੁਰ ਇਲਾਕੇ ਵਿਚ ਬੁੱਧਵਾਰ ਦੁਪਹਿਰ ਨੂੰ ਇਕ ਲੱਕੜ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਪੂਰੀ ਫੈਕਟਰੀ ਵਿਚ...
ਖੱਟੜ ਨੇ ਗੋਦ ਲਿਆ ਸੀ ਭਲਸਵਾ ਕੂੜੇ ਦਾ ਪਹਾੜ, ਬਣ ਸਕਦੈ ਟਰਾਂਸਪੋਰਟ ਹੱਬ
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਦੇ ਮੌਕੇ 2025 ਵਿਚ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਖੱਟੜ ਨੇ...
ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
ਗੁਰਦਾਸਪੁਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਦੀਆਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਚੋਣ ਪ੍ਰਕਿਰਿਆ ਨੂੰ...















