ਯੂਰਿਕ ਐਸਿਡ ਨੂੰ ਕਿਵੇਂ ਕਰੀਏ ਕੰਟਰੋਲ

ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਸਹੀ ਜੀਵਨ ਸ਼ੈਲੀ ਦੇ ਨਾਲ-ਨਾਲ ਸਿਹਤਮੰਦ ਭੋਜਨ ਲੈਣਾ ਵੀ ਜ਼ਰੂਰੀ ਹੈ। ਅਨਿਯਮਿਤ ਰੂਟੀਨ ਅਤੇ ਗ਼ਲਤ ਖਾਣ-ਪੀਣ ਦੀਆਂ ਆਦਤਾਂ ਵੀ ਸ਼ਰੀਰ ‘ਚ ਯੂਰਿਕ ਐਸਿਡ ਦਾ ਪੱਧਰ ਵਧਾਉਂਦੀਆਂ ਹਨ। ਸ਼ਰੀਰ ‘ਚ ਯੂਰਿਕ ਐਸਿਡ ਵਧਣ ‘ਤੇ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਗਠੀਆ ਦੇ ਮਰੀਜ਼ਾਂ ਲਈ, ਯੂਰਿਕ ਐਸਿਡ ਵਧਣਾ ਬਹੁਤ ਪਰੇਸ਼ਾਨੀ ਦਾ ਕਾਰਨ ਬਣਦਾ ਹੈ। ਅਜਿਹੇ ‘ਚ ਜ਼ਿਆਦਾਤਰ ਲੋਕਾਂ ਨੂੰ ਦਵਾਈਆਂ ਦਾ ਸਹਾਰਾ ਲੈਣਾ ਪੈਂਦਾ ਹੈ। ਹਾਲਾਂਕਿ ਜੇਕਰ ਨਿਯਮਤ ਕਸਰਤ ਦੇ ਨਾਲ-ਨਾਲ ਆਪਣੀ ਖੁਰਾਕ ਨੂੰ ਵੀ ਸਹੀ ਰੱਖਿਆ ਜਾਵੇ ਤਾਂ ਯੂਰਿਕ ਐਸਿਡ ਨੂੰ ਕਾਫ਼ੀ ਹੱਦ ਤਕ ਕੰਟਰੋਲ ‘ਚ ਰੱਖਿਆ ਜਾ ਸਕਦਾ ਹੈ। ਅਸੀਂ ਤੁਹਾਨੂੰ ਕੁੱਝ ਅਜਿਹੇ ਭੋਜਨਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣੇ ਯੂਰਿਕ ਐਸਿਡ ਨੂੰ ਕੰਟਰੋਲ ‘ਚ ਰੱਖ ਸਕਦੇ ਹੋ। ਖ਼ਬਰਾਂ ਮੁਤਾਬਿਕ ਇਨ੍ਹਾਂ ਭੋਜਨਾਂ ਦੀ ਮਦਦ ਨਾਲ ਕੁਦਰਤੀ ਤੌਰ ‘ਤੇ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।
ਕੇਲੇ: ਜੇਕਰ ਤੁਹਾਨੂੰ ਯੂਰਿਕ ਐਸਿਡ ਜ਼ਿਆਦਾ ਹੋਣ ਕਾਰਨ ਗਠੀਆ ਦੀ ਸ਼ਿਕਾਇਤ ਹੈ ਤਾਂ ਕੇਲਿਆਂ ਦਾ ਰੋਜ਼ਾਨਾ ਸੇਵਨ ਤੁਹਾਡੇ ਲਈ ਫ਼ਾਇਦੇਮੰਦ ਹੋ ਸਕਦਾ ਹੈ। ਇਸ ਨੂੰ ਖਾਣ ਨਾਲ ਖ਼ੂਨ ‘ਚ ਮੌਜੂਦ ਯੂਰਿਕ ਐਸਿਡ ਦਾ ਪੱਧਰ ਘੱਟ ਹੋ ਜਾਂਦਾ ਹੈ। ਇਹ ਗਾਊਟ ਅਟੈਕ ਹੋਣ ਦੇ ਖ਼ਤਰੇ ਨੂੰ ਵੀ ਘਟਾਉਂਦਾ ਹੈ।
ਖੱਟੇ ਫ਼ਲ: ਵਾਇਟਾਮਿਨ ਸੀ ਅਤੇ ਸਿਟਰਿਕ ਐਸਿਡ ਨਾਲ ਭਰਪੂਰ ਸੰਤਰੇ ਅਤੇ ਨਿੰਬੂ ਵਰਗੇ ਫ਼ਲਾਂ ਦਾ ਸੇਵਨ ਸ਼ਰੀਰ ‘ਚ ਸਿਹਤਮੰਦ ਯੂਰਿਕ ਐਸਿਡ ਦੇ ਪੱਧਰ ਨੂੰ ਵਧਾਉਣ ‘ਚ ਮਦਦ ਕਰਦਾ ਹੈ।
ਚੈਰੀ: ਜੇਕਰ ਤੁਸੀਂ ਖ਼ੂਨ ‘ਚ ਯੂਰਿਕ ਐਸਿਡ ਵਧਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਚੈਰੀ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੋ ਸਕਦੀ ਹੈ। ਇਸ ‘ਚ ਕੁਦਰਤੀ ਐਂਟੀ-ਇਨਫ਼ਲੇਮੇਟਰੀ ਤੱਤ ਹੁੰਦੇ ਹਨ ਜੋ ਯੂਰਿਕ ਐਸਿਡ ਦੇ ਪੱਧਰ ਨੂੰ ਘੱਟ ਕਰਦੇ ਹਨ।
ਕੌਫ਼ੀ: ਅਮੈਰੀਕਨ ਜਰਨਲ ਔਫ਼ ਕਲੀਨਿਕਲ ਨਿਊਟ੍ਰੀਸ਼ਨ ‘ਚ ਪ੍ਰਕਾਸ਼ਿਤ ਇੱਕ ਅਧਿਐਨ ‘ਚ ਪਾਇਆ ਗਿਆ ਹੈ ਕਿ ਕੌਫ਼ੀ ਦਾ ਸੇਵਨ ਕਰਨ ਵਾਲੇ ਮਰੀਜ਼ਾਂ ‘ਚ ਗਠੀਏ ਦਾ ਖ਼ਤਰਾ ਘੱਟ ਹੁੰਦਾ ਹੈ।
ਗ੍ਰੀਨ ਟੀ: ਭਾਰ ਘੱਟ ਕਰਨ ਲਈ ਕਈ ਲੋਕ ਗ੍ਰੀਨ ਟੀ ਦਾ ਸੇਵਨ ਕਰਦੇ ਹਨ, ਪਰ ਇਹ ਸ਼ਰੀਰ ‘ਚ ਪੈਦਾ ਹੋਣ ਵਾਲੇ ਯੂਰਿਕ ਐਸਿਡ ਨੂੰ ਘੱਟ ਕਰਨ ‘ਚ ਵੀ ਮਦਦਗਾਰ ਹੈ। ਅਜਿਹੇ ‘ਚ ਜੋ ਲੋਕ ਗਠੀਏ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਲਈ ਗ੍ਰੀਨ ਟੀ ਦਾ ਸੇਵਨ ਫ਼ਾਇਦੇਮੰਦ ਹੋ ਸਕਦਾ ਹੈ।
ਸੇਬ: ਕਿਹਾ ਜਾਂਦਾ ਹੈ ਕਿ ਦਿਨ ‘ਚ ਇੱਕ ਸੇਬ ਖਾਣ ਨਾਲ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਸੇਬ ‘ਚ ਡਾਈਟੇਰੀ ਫ਼ਾਈਬਰ ਹੁੰਦਾ ਹੈ ਜੋ ਯੂਰਿਕ ਐਸਿਡ ਦੇ ਪੱਧਰ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਸੇਬ ‘ਚ ਮੌਜੂਦ ਫ਼ਾਈਬਰ ਯੂਰਿਕ ਐਸਿਡ ਨੂੰ ਸੋਖ ਲੈਂਦਾ ਹੈ ਜੋ ਸ਼ਰੀਰ ‘ਚ ਮੌਜੂਦ ਵਾਧੂ ਯੂਰਿਕ ਐਸਿਡ ਨੂੰ ਖ਼ਤਮ ਕਰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
surajvanshidawakhana.com