ਰਾਜਪਾਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਸਮਾਗਮ 27 ਨਵੰਬਰ ਨੂੰ ਬੁਲਾਇਆ

ਚੰਡੀਗੜ – 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ ਸਮਾਗਮ ਲਈ ਰਾਜਪਾਲ, ਪੰਜਾਬ ਦੁਆਰਾ ਸੋਮਵਾਰ, ਮਿਤੀ 27 ਨਵੰਬਰ ਨੂੰ 2.00 ਵਜੇ ਬਾਅਦ ਦੁਪਹਿਰ, ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।