ਇਲਾਇਚੀ ਇਕ ਅਜਿਹਾ ਮਸਾਲਾ ਹੈ ਜੋ ਹਰ ਭਾਰਤੀ ਦੀ ਰਸੋਈ ‘ਚ ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਖਾਣੇ ਦਾ ਸੁਆਦ ਅਤੇ ਖੁਸ਼ਬੂ ਵਧਾਉਣ ਲਈ ਕੀਤੀ ਜਾਂਦੀ ਹੈ। ਇਹ ਦੇਖਣ ‘ਚ ਭਾਂਵੇ ਹੀ ਛੋਟੀ ਜਿਹੀ ਹੋਵੇ ਪਰ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਪੱਥਰੀ, ਗਲੇ ਦੀ ਸਮੱਸਿਆ, ਕਫ਼, ਗੈਸ ਅਤੇ ਬਵਾਸੀਰ, ਟੀ.ਬੀ. ਯੂਰਿਨ ਕਰਦੇ ਸਮੇਂ ਜਲਣ , ਉਲਟੀ, ਪਿੱਤ, ਦਿਲ ਦੇ ਰੋਗ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਲਾਇਚੀ ਨੂੰ ਤੁਸੀਂ ਕਿਸੇ ਵੀ ਸਮੇਂ ਖਾ ਸਕਦੇ ਹੋ, ਪਰ ਰਾਤ ‘ਚ ਇਸ ਦੀ ਵਰਤੋਂ ਪਾਣੀ ਨਾਲ ਕਰਨ ਨਾਲ ਬਹੁਤ ਫ਼ਾਇਦਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਇਲਾਇਚੀ ਖਾਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
1. ਪੇਟ ਸਬੰਧੀ ਸਮੱਸਿਆ
ਕੁਝ ਲੋਕਾਂ ਨੂੰ ਹਮੇਸ਼ਾ ਪੇਟ ਸਬੰਧੀ ਸਮੱਸਿਆ ਰਹਿੰਦੀ ਹੈ। ਪੇਟ ਠੀਕ ਨਾ ਹੋਣ ਕਾਰਨ ਵਾਲ ਝੜਦੇ ਹਨ ਇਨ੍ਹਾਂ ਦੋਵਾਂ ਸਮੱਸਿਆਵਾਂ ਤੋਂ ਬਚਣ ਲਈ ਸਵੇਰੇ 1 ਇਲਾਇਚੀ ਕੋਸੇ ਪਾਣੀ ਨਾਲ ਖਾਓ। ਕੁਝ ਦਿਨਾਂ ਤਕ ਲਗਾਤਾਰ ਇਸ ਨੂੰ ਖਾਣ ਨਾਲ ਫ਼ਰਕ ਦਿਖਾਈ ਦਿੰਦਾ ਹੈ।
2. ਨੀਂਦ ਨਾ ਆਉਣ ਦੀ ਸਮੱਸਿਆ
ਕੁਝ ਲੋਕਾਂ ਨੂੰ ਸਾਰਾ ਦਿਨ ਢੇਰ ਸਾਰਾ ਕੰਮ ਕਰਨ ਦੇ ਬਾਅਦ ਵੀ ਰਾਤ ਨੂੰ ਰਾਹਤ ਦੀ ਨੀਂਦ ਨਹੀਂ ਆਉਂਦੀ। ਸੌਂਣ ਲਈ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ। ਜਿਸ ਦਾ ਸਰੀਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਕੁਦਰਤੀ ਤਰੀਕਿਆਂ ਨਾਲ ਨੀਂਦ ਲੈਣ ਲਈ ਰੋਜ਼ਾਨਾ ਰਾਤ ਨੂੰ ਸੌਂਣ ਤੋਂ ਪਹਿਲਾਂ 1 ਇਲਾਇਚੀ ਨੂੰ ਕੋਸੇ ਪਾਣੀ ਨਾਲ ਖਾਓ। ਇਸ ਨਾਲ ਨੀਂਦ ਚੰਗੀ ਆਵੇਗੀ ਅਤੇ ਖਰਾਟਿਆਂ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।
3. ਕਬਜ਼ ਦੀ ਸਮੱਸਿਆ
ਗੈਸ, ਐਸੀਡਿਟੀ, ਕਬਜ਼, ਪੇਟ ‘ਚ ਐਠਣ ਦੀ ਸਮੱਸਿਆ ਨੂੰ ਇਲਾਇਚੀ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਹਿਚਕੀ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।
4. ਮੂੰਹ ਦੀ ਬਦਬੂ
ਮੂੰਹ ‘ਚੋਂ ਆਉਣ ਵਾਲੀ ਬਦਬੂ ਨੂੰ ਇਲਾਇਚੀ ਖਾਣ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਨੂੰ ਖਾਣ ਨਾਲ ਗਲੇ ‘ਚ ਹੋਣ ਵਾਲੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਆਵਾਜ਼ ‘ਚ ਵੀ ਸੁਧਾਰ ਆਉਂਦਾ ਹੈ।
5. ਮਾਨਸਿਕ ਤਣਾਅ
ਰੋਜ਼ਾਨਾ ਇਸ ਦਾ ਕਾੜ੍ਹਾ ਪੀਣ ਨਾਲ ਮਾਨਸਿਕ ਤਣਾਅ ਦੂਰ ਹੁੰਦਾ ਹੈ। ਇਸ ਦਾ ਕਾੜ੍ਹਾ ਬਣਾਉਣ ਲਈ ਇਲਾਇਚੀ ਪਾਊਡਰ ਨੂੰ ਪਾਣੀ ‘ਚ ਉਬਾਲੋ। ਫ਼ਿਰ ਇਸ ਕਾੜ੍ਹੇ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਪੀਓ। ਕੁਝ ਹੀ ਦਿਨਾਂ ‘ਚ ਤੁਹਾਨੂੰ ਫ਼ਰਕ ਦਿਖਾਈ ਦੇਵੇਗਾ।
6. ਗਰਭਵਤੀ ਔਰਤਾਂ ਲਈ ਫ਼ਾਇਦੇਮੰਦ
ਗਰਭਵਤੀ ਔਰਤਾਂ ਨੂੰ ਅਕਸਰ ਚੱਕਰ ਆਉਣ ਦੀ ਸਮੱਸਿਆ ਰਹਿੰਦੀ ਹੈ। ਇਸ ਤੋਂ ਰਾਹਤ ਪਾਉਣ ਲਈ ਇਲਾਇਚੀ ਦੇ ਕਾੜ੍ਹੇ ‘ਚ ਗੁੜ ਮਿਲਾ ਕੇ ਸਵੇਰੇ ਸ਼ਾਮ ਪੀਣ ਨਾਲ ਚੱਕਰ ਆਉਣ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।








