ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ : ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਰਾਸ਼ਟਰਪਤੀ ਭਵਨ ਵਿਚ ਸ਼ਰਧਾਂਜਲੀ ਭੇਂਟ ਕੀਤੀ| ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਵਿਚ ਨੇਤਾਜੀ ਨੂੰ ਸ਼ਰਧਾਂਜਲੀ ਦਿੱਤੀ|