ਰਾਹੁਲ ਗਾਂਧੀ ਖਿਲਾਫ ਮਾਣਹਾਨੀ ਕੇਸ ਦੀ ਸੁਣਵਾਈ 23 ਅਗਸਤ ਤੱਕ ਟਲੀ

12ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਖਿਲਾਫ ਮਾਣਹਾਨੀ ਕੇਸ ਦੀ ਸੁਣਵਾਈ 23 ਅਗਸਤ ਤੱਕ ਟਾਲ ਦਿੱਤੀ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਪੁਲਿਸ ਕੋਲ ਅਪਰਾਧਿਕ ਮਾਣਹਾਨੀ ਮਾਮਲੇ ਦੀ ਜਾਂਚ ਦਾ ਅਧਿਕਾਰ ਨਹੀਂ ਹੈ|