ਅੰਡੇ ‘ਚ ਵਿਟਾਮਿਨ, ਫ਼ਾਸਫ਼ੋਰਸ, ਸੇਲੇਨਿਯਮ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਪੋਸ਼ਕ ਤੱਤ ਵੀ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ‘ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫ਼ੈਟ ਹੁੰਦਾ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ। ਰੋਜ਼ਾਨਾ 2 ਅੰਡੇ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੰਡੇ ਨੂੰ ਬ੍ਰੇਕਫ਼ਾਸਟ ਦੇ ਰੂਪ ‘ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਫ਼ਾਇਦਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਅੰਡਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਤਾਂ ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ…
1. ਸਿਹਤਮੰਦ ਦਿਲ
ਰੋਜ਼ਾਨਾ 2 ਅੰਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸਰੀਰ ‘ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਅੰਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ ‘ਚ ਫ਼ਰਕ ਦਿਖਾਈ ਦੇਣ ਲੱਗੇਗਾ।
2. ਅੱਖਾਂ ਲਈ ਬਿਹਤਰੀਨ
ਅੰਡੇ ‘ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਅੰਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਅੰਡੇ ਖਾਣੇ ਸ਼ੁਰੂ ਕਰ ਦਿਓ।
3. ਦੰਦਾਂ ਅਤੇ ਹੱਡੀਆਂ ਲਈ ਫ਼ਾਇਦੇਮੰਦ
ਅੰਡੇ ‘ਚ ਵਿਟਾਮਿਨ ਡੀ ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ ‘ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਅੰਡਾ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
4. ਹੈਲਦੀ ਬ੍ਰੇਨ
ਕੋਲੀਨ ਇਕ ਨਿਊਟ੍ਰੀਐਂਟ ਹੈ ਜੋ ਦਿਮਾਗ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਅੰਡੇ ‘ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਅੰਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ।
5. ਆਇਰਨ ਦੀ ਕਮੀ ਦੂਰ ਕਰੇ
ਜੇ ਤੁਹਾਡੇ ਸਰੀਰ ‘ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਅੰਡਾ ਖਾਣਾ ਤੁਹਾਡੇ ਲਈ ਫ਼ਾਇਦੇਮੰਦ ਹੁੰਦਾ ਹੈ। ਅੰਡੇ ਦੇ ਪੀਲੇ ਵਾਲੇ ਹਿੱਸੇ ‘ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ।
6. ਮੋਟਾਪਾ ਘੱਟ ਕਰੇ
ਕੁਝ ਲੋਕਾਂ ਦਾ ਮੰਨਣਾ ਹੈ ਕਿ ਅੰਡੇ ਖਾਣ ਨਾਲ ਭਾਰ ਵਧਦਾ ਹੈ ਪਰ ਇਹ ਗਲਤ ਹੈ। ਰੋਜ਼ਾਨਾ 2 ਅੰਡੇ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਪੂਰੇ ਨਿਊਟ੍ਰੀਐਂਟ ਮਿਲ ਜਾਂਦੇ ਹਨ। ਇਸ ਦੇ ਨਾਲ ਹੀ ਅੰਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ ‘ਚ ਰਹਿੰਦਾ ਹੈ।
7. ਬ੍ਰੈਸਟ ਕੈਂਸਰ
ਅੰਡੇ ‘ਚ ਮੌਜੂਦ ਫ਼ੋਲਿਕ ਐਸਿਡ ਅਤੇ ਵਿਟਾਮਿਨ 12 ਬ੍ਰੈਸਟ ਕੈਂਸਰ ਤੋਂ ਬਚਾਉਂਦਾ ਹੈ। ਰੋਜ਼ਾਨਾ 2 ਅੰਡੇ ਖਾਣ ਨਾਲ ਇਸ ਖਤਰਨਾਕ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।ਕਿਹੜੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਅੰਡਾ
ਹਾਈ ਬਲੱਡ ਪ੍ਰੈਸ਼ਰ, ਡਾਇਬਿਟੀਜ਼, ਹਾਰਟ ਪੇਸ਼ੇਂਟ ਨੂੰ ਅੰਡੇ ਦੀ ਵਰਤੋਂ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੂੰ ਕਦੇਂ ਵੀ ਕੱਚਾ ਅੰਡੇ ਨਹੀਂ ਖਾਣਾ ਚਾਹੀਦਾ। ਇਸ ਨਾਲ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੋਣ ਦੇ ਕਾਰਨ ਦਿਲ ਨੂੰ ਨੁਕਸਾਨ ਪਹੁੰਚਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










