ਰੋਜ਼ਾਨਾ ਪੀਓ ਗਾਜਰ ਦਾ ਜੂਸ

ਗਾਜਰ ਕੱਚੀ ਹੋਵੇ ਜਾਂ ਪੱਕੀ, ਸਾਰੇ ਖਾਣਾ ਪਸੰਦ ਕਰਦੇ ਹਨ। ਇਸ ਦੀ ਸਬਜ਼ੀ ਵੀ ਸੁਆਦ ਹੁੰਦੀ ਹੈ। ਜਿਵੇਂ ਰੋਜ਼ਾਨਾ ਕੱਚੀ ਗਾਜਰ ਜਾਣ ਨਾਲ ਸ਼ਰੀਰ ਨੂੰ ਫ਼ਾਇਦੇ ਹੁੰਦੇ ਨੇ, ਉਵੇਂ ਇਸ ਦਾ ਜੂਸ ਵੀ ਸ਼ਰੀਰ ਲਈ ਫ਼ਾਇਦੇਮੰਦ ਹੈ। ਗਾਜਰ ਦੇ ਜੂਸ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ‘ਚ ਕੈਰੀਟੋਨੌਇਡ, ਪੋਟੈਸ਼ੀਅਮ, ਵਾਇਟਾਮਿਨ-A ਅਤੇ E ਵਰਗੇ ਭਰਪੂਰ ਗੁਣ ਪਾਏ ਜਾਂਦੇ ਹਨ ਜੋ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਮਦਦਗਾਰ ਹਨ। ਇਸ ‘ਚ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਪੀਲੀਏ ਦੇ ਮਰੀਜ਼ਾਂ ਲਈ ਗਾਜਰ ਦਾ ਜੂਸ ਅਤੇ ਸੂਪ ਬਹੁਤ ਵਧੀਆ ਹਨ। ਕੱਚੀ ਗਾਜਰ ਜਾਂ ਇਸ ਦਾ ਜੂਸ ਇਮਿਊਨ ਸਮਰਥਾ ਵਧਾਉਂਦਾ ਹੈ। ਤੁਸੀਂ ਇਸ ਦੀ ਸਬਜ਼ੀ, ਸਲਾਦ, ਜੂਸ ਜਾਂ ਸੂਪ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਕਰ ਸਕਦੇ ਹੋ। ਅਸੀਂ ਤੁਹਾਨੂੰ ਰੋਜ਼ਾਨਾ ਗਾਜਰ ਦਾ ਇੱਕ ਗਿਲਾਸ ਰਸ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਾਂਗੇ …
ਬਲੱਡ ਪ੍ਰੈਸ਼ਰ ਨੂੰ ਕਰੇ ਕਾਬੂ: ਰੋਜ਼ ਇੱਕ ਗਲਾਸ ਗਾਜਰ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਕਾਬੂ ‘ਚ ਰਹਿੰਦਾ ਹੈ। ਇਸ ‘ਚ ਮੌਜੂਦ ਪੋਟੈਸ਼ੀਅਮ ਬਲੱਡ ਪ੍ਰੈਸ਼ਰ ਨੂੰ ਘਟਣ ਜਾਂ ਵਧਣ ਨਹੀਂ ਦਿੰਦਾ। ਇਹ ਜੂਸ ਸ਼ਰੀਰ ਨੂੰ ਗਰਮ ਰੱਖਦਾ ਹੈ।
ਅੱਖਾਂ ਦੀ ਰੋਸ਼ਨੀ ਕਰੇ ਤੇਜ਼: ਤੁਸੀਂ ਬਚਪਨ ਤੋਂ ਸੁਣਿਆ ਹੈ ਕਿ ਗਾਜਰ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ। ਗਾਜਰ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੈ। ਗਾਜਰ ‘ਚ ਬੀਟਾ ਕੈਰੋਟੀਨ ਭਾਰੀ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਵਾਇਟਾਮਿਨ- A ਦੀ ਹੀ ਇੱਕ ਕਿਸਮ ਹੈ। ਇਹ ਸ਼ਕਤੀਸ਼ਾਲੀ ਐਂਟੀਔਕਸਾਈਡੈਂਟਸ ‘ਚੋਂ ਇੱਕ ਹੈ।
ਚਮੜੀ ਲਈ ਫ਼ਾਇਦੇਮੰਦ: ਜੇਕਰ ਤੁਹਾਨੂੰ ਚਮੜੀ ਨਾਲ ਸੰਬੰਧਿਤ ਕੋਈ ਸਮੱਸਿਆ ਹੈ ਤਾਂ ਗਾਜਰ ਦਾ ਜੂਸ ਪੀਣਾ ਤੁਹਾਡੇ ਲਈ ਲਾਹੇਵੰਦ ਸਿੱਧ ਹੋ ਸਕਦਾ ਹੈ। ਗਾਜਰ ‘ਚ ਵਾਇਟਾਮਿਨ- C ਹੁੰਦਾ ਹੈ ਜਿਸ ‘ਚ ਕੁੱਝ ਅਜਿਹੀਆਂ ਵਿਸ਼ੇਸ਼ਤਾਵਾਂ ਹਨ ਜੋ ਤੁਹਾਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਦੀਆਂ ਹਨ।
ਖ਼ੂਨ ਦੀ ਕਮੀ: ਗਾਜਰ ‘ਚ ਭਰਪੂਰ ਆਇਰਨ ਅਤੇ ਵਾਇਟਾਮਿਨ- E ਪਾਇਆ ਜਾਂਦਾ ਹੈ ਜਿਸ ਨਾਲ ਸ਼ਰੀਰ ‘ਚ ਖ਼ੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ ਇਸ ਦਾ ਸੇਵਨ ਹੈਵੀ ਬਲੱਡ ਫ਼ਲੋ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
ਕੈਂਸਰ ਖ਼ਿਲਾਫ਼ ਸੁਰੱਖਿਆ: ਕੈਂਸਰ ਓਦੋਂ ਹੁੰਦਾ ਹੈ ਜਦੋਂ ਸ਼ਰੀਰ ਦੇ ਸੈੱਲ ਅਨਿਯਮਿਤ ਆਧਾਰ ‘ਤੇ ਵਿਕਾਸ ਕਰਨਾ ਸ਼ੁਰੂ ਕਰਦੇ ਹਨ। ਇਹ ਐਂਟੀਔਕਸੀਡੈਂਟਸ ਸੈੱਲਾਂ ਦੇ ਨੁਕਸਾਨ ਨੂੰ ਰੋਕ ਸਕਦੇ ਹਨ। ਗਾਜਰ ਦਾ ਜੂਸ ਕਈ ਤਰ੍ਹਾਂ ਦੇ ਕੈਂਸਰਾਂ ਤੋਂ ਬਚਾਉਂਦਾਹੈ।
ਪੱਥਰੀ ਦੀ ਸਮੱਸਿਆ: ਦਿਨ ‘ਚ ਦੋ ਵਾਰ ਗਾਜਰ ਦੇ ਜੂਸ ਦਾ ਸੇਵਨ ਕਿਡਨੀ ਸਟੋਨ ਦੀ ਸਮੱਸਿਆ ਨੂੰ ਖ਼ਤਮ ਕਰਦਾ ਹੈ। ਇਸ ਤੋਂ ਇਲਾਵਾ ਪੱਥਰੀ ਤੋਂ ਛੁਟਕਾਰਾ ਪਾਉਣ ਲਈ ਗਾਜਰ ਦਾ ਮੁਰੱਬਾ ਵੀ ਫ਼ਾਇਦੇਮੰਦ ਹੁੰਦਾ ਹੈ।
ਯੂਰਿਨ ਇਨਫ਼ੈਕਸ਼ਨ: ਇਸ ‘ਚ ਆਂਵਲੇ ਦਾ ਰਸ ਅਤੇ ਕਾਲਾ ਨਮਕ ਮਿਲਾ ਕੇ ਖਾਣ ਨਾਲ ਯੂਰਿਨ ‘ਚ ਇਨਫ਼ੈਕਸ਼ਨ ਅਤੇ ਜਲਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਭੁੱਖ ਵਧਾਵੇ: ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਜਾਂ ਤੁਹਾਡਾ ਡਾਇਜੈਸ਼ਨ ਸਹੀ ਨਹੀਂ ਰਹਿੰਦਾ ਤਾਂ ਤੁਹਾਨੂੰ ਗਾਜਰ ਦਾ ਜੂਸ ਪੀਣਾ ਚਾਹੀਦਾ ਹੈ। ਤੁਸੀਂ ਖਾਣਾ ਖਾਣ ਤੋਂ 20 ਮਿੰਟ ਪਹਿਲਾਂ ਗਾਜਰ ਦਾ ਜੂਸ ਪੀਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ-ਨਾਲ ਪਾਚਨ ਤੰਤਰ ਵੀ ਠੀਕ ਰਹੇਗਾ।
ਬੀਮਾਰੀਆਂ ਨਾਲ ਲੜਨ ਦੀ ਸਮਰਥਾ: ਗਾਜਰ ਦੇ ਜੂਸ ‘ਚ ਐਂਟੀ ਔਕਸੀਡੇਂਟਸ ਵੱਡੀ ਮਾਤਰਾ ‘ਚ ਹੁੰਦੇ ਹਨ। ਇਸ ਤੋਂ ਇਲਾਵਾ ਇਸ ‘ਚ ਵਾਇਟਾਮਿਨ-C ਵੀ ਪਾਇਆ ਜਾਂਦਾ ਹੈ। ਇਹ ਸ਼ਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਬੀਮਾਰੀਆਂ ਤੋਂ ਬਚਾਉਂਦਾ ਹੈ।
ਗਰਭ ਅਵਸਥਾ ‘ਚ ਲਾਭਕਾਰੀ: ਗਰਭ ਅਵਸਥਾ ‘ਚ ਗਾਜਰ ਦਾ ਜੂਸ ਪੀਣਾ ਬਹੁਤ ਲਾਭਦਾਇਕ ਸਾਬਿਤ ਹੋ ਸਕਦਾ ਹੈ। ਇਹ ਜੂਸ ਕੈਲਸ਼ੀਅਮ, ਪੋਟੈਸ਼ੀਅਮ, ਮੈਗਨੀਜ਼ੀਅਮ ਅਤੇ ਵਾਇਟਾਮਿਨ-A ਦਾ ਚੰਗਾ ਸਰੋਤ ਵੀ ਹੈ। ਭਰੂਣ ਦੇ ਵਿਕਾਸ ‘ਚ ਕੈਲਸ਼ੀਅਮ ਜ਼ਰੂਰੀ ਹੁੰਦਾ ਹੈ ਜਦੋਂਕਿ ਫ਼ੋਲੈਟ ਕਿਸੇ ਕਿਸਮ ਦੀ ਬਰਥ ਦੀ ਘਾਟ ਤੋਂ ਬਚਾਉਂਦਾਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।