ਰੋਜ਼ਾਨਾ ਹਲਦੀ ਵਾਲਾ ਗਰਮ ਪਾਣੀ ਪੀਣ ਦੇ ਫ਼ਾਇਦੇ

Image Courtesy :jagbani(punjabkesar)

ਹਲਦੀ ਨਾ ਸਿਰਫ਼ ਖਾਣੇ ਦਾ ਸੁਆਦ ਵਧਾਉਾਂਦੀਹੈ ਸਗੋਂ ਇਹ ਸ਼ਰੀਰ ਨੂੰ ਕਈ ਸਮੱਸਿਆਵਾਂ ਤੋਂ ਵੀ ਦੂਰ ਰੱਖਦੀ ਹੈ। ਜਿਵੇਂ ਹਲਦੀ ਦਾ ਦੁੱਧ ਪੀਣਾ ਸਿਹਤ ਲਈ ਲਾਹੇਵੰਦ ਮੰਨਿਆ ਜਾਂਦਾ ਹੈ, ਉਸੇ ਤਰ੍ਹਾਂ ਹਲਦੀ ਦਾ ਪਾਣੀ ਪੀਣਾ ਵੀ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਅਸੀਂ ਤੁਹਾਨੂੰ ਹਲਦੀ ਵਾਲਾ ਪਾਣੀ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਦਿਮਾਗ਼ ਨੂੰ ਕਰੇ ਤੇਜ਼ – ਹਲਦੀ ਵਾਲਾ ਗਰਮ ਪਾਣੀ ਦਿਮਾਗ਼ ਲਈ ਲਾਹੇਵੰਦ ਮੰਨਿਆ ਜਾਂਦਾ ਹੈ। ਸਵੇਰ ਦੇ ਸਮੇਂ ਕੋਸਾ ਹਲਦੀ ਵਾਲਾ ਪਾਣੀ ਪੀਣ ਨਾਲ ਦਿਮਾਗ਼ ਤੇਜ਼ ਅਤੇ ਐਕਟਿਵ ਰਹਿੰਦਾ ਹੈ।
ਸ਼ਰੀਰ ਦੀ ਸੋਜ ਕਰੇ ਘੱਟ – ਹਲਦੀ ਵਾਲਾ ਪਾਣੀ ਸ਼ਰੀਰ ਦੀ ਸੋਜ ਠੀਕ ਕਰਨ ‘ਚ ਵੀ ਮਦਦ ਕਰਦਾ ਹੈ। ਸ਼ਰੀਰ ‘ਚ ਕਿਸੇ ਵੀ ਤਰ੍ਹਾਂ ਦੀ ਸੋਜ ਠੀਕ ਨਾ ਹੁੰਦੀ ਹੋਵੇ ਤਾਂ ਹਲਦੀ ਵਾਲਾ ਪਾਣੀ ਪੀਣਾ ਚਾਹੀਦਾ ਹੈ। ਇਸ ਨਾਲ ਸ਼ਰੀਰ ਨੂੰ ਰਾਹਤ ਮਿਲਦੀ ਹੈ।
ਹਲਦੀ ਦੇ ਪਾਣੀ ‘ਚ ਨਿੰਬੂ ਅਤੇ ਸ਼ਹਿਦ ਦੀ ਕਰੋ ਵਰਤੋਂ – ਹਲਦੀ ਦੇ ਪਾਣੀ ‘ਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਸ਼ਰੀਰ ‘ਚ ਜਮ੍ਹਾ ਹੋਏ ਜ਼ਹਿਰੀਲੇ ਪਦਾਰਥ ਬਾਹਰ ਨਿਕਲ ਜਾਂਦੇ ਹਨ। ਹਲਦੀ ‘ਚ ਮੌਜੂਦ ਫ਼ਰੀ ਰੈਡੀਕਲਜ਼ ਸਿਹਤ ਦੇ ਨਾਲ ਨਾਲ ਖ਼ੂਬਸੂਰਤੀ ਵੀ ਵਧਾਉਾਂਦੇ ਹਨ।
ਹਲਦੀ ‘ਚ ਕਾਲੇ ਤਿਲਾਂ ਦੀ ਕਰੋ ਵਰਤੋਂ – ਹਲਦੀ ਅਤੇ ਕਾਲੇ ਤਿਲ ਨੂੰ ਬਰਾਬਰ ਮਾਤਰਾ ‘ਚ ਪੀਸ ਕੇ ਪੇਸਟ ਬਣਾ ਕੇ ਲਗਾਉਣ ਨਾਲ ਚਮੜੀ ‘ਚ ਨਿਖਾਰ ਆਉਂਦਾਹੈ।
ਖ਼ੂਨ ਗਾੜ੍ਹਾ ਹੋਣ ਤੋਂ ਬਚਾਏ – ਹਲਦੀ ‘ਚ ਮੌਜੂਦ ਐਂਟੀ-ਔਕਸੀਡੈਂਟਸ ਨਾਲ ਡਾਇਜੈਸ਼ਨ ਵਧੀਆ ਹੁੰਦਾ ਹੈ। ਹਲਦੀ ਖ਼ੂਨ ਨੂੰ ਗਾੜ੍ਹਾ ਹੋਣ ਤੋਂ ਬਚਾਉਾਂਦੀਹੈ ਜਿਸ ਨਾਲ ਹਾਰਟ ਅਟੈਕ ਦੀ ਸੰਭਾਵਨਾ ਘੱਟ ਹੁੰਦੀ ਹੈ।
ਬਲੌਕੇਜ ਦੀ ਸਮੱਸਿਆ ਨੂੰ ਦੂਰ ਕਰੇ – ਸ਼ਰੀਰ ‘ਚ ਕਿਸੇ ਵੀ ਅੰਗ ਦੀ ਬਲੌਕੇਜ ਨੂੰ ਦੂਰ ਕਰਨ ਲਈ ਹਲਦੀ ਦਾ ਪਾਣੀ ਫ਼ਾਇਦੇਮੰਦ ਸਾਬਿਤ ਹੁੰਦਾ ਹੈ।
ਗਠੀਏ ‘ਚ ਫ਼ਾਇਦੇਮੰਦ – ਗਠੀਏ ਦੇ ਰੋਗੀ ਲਈ ਹਲਦੀ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਸ ਲਈ ਗਠੀਏ ਦੇ ਰੋਗੀ ਨੂੰ ਰੋਜ਼ਾਨਾ ਹਲਦੀ ਦੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ।
ਸ਼ੂਗਰ ‘ਚ ਫ਼ਾਇਦੇਮੰਦ – ਹਲਦੀ ‘ਚ ਗਲੂਕੋਜ਼ ਦੀ ਮਾਤਰਾ ਘੱਟ ਹੁੰਦੀ ਹੈ ਜੋ ਸ਼ੂਗਰ ਦੇ ਰੋਗੀ ਲਈ ਲਾਭਕਾਰੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆਂ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।