
ਡ੍ਰਾਈਫ਼ਰੂਟ ਖਾਣ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਅਤੇ ਕਿਸ਼ਮਿਸ਼ ਖਾਣ ਦੇ ਵੀ ਬਹੁਤ ਸਾਰੇ ਫ਼ਾਇਦੇ ਹਨ। ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਖਾਣ ‘ਚ ਜਿੰਨੀ ਸੁਆਦ ਹੁੰਦੀ ਹੈ ਉਨੀ ਸਿਹਤ ਲਈ ਵੀ ਫ਼ਾਇਦੇਮੰਦ ਹੈ। ਕਿਸ਼ਮਿਸ਼ ਕੁਦਰਤੀ ਤੌਰ ‘ਤੇ ਮਿੱਠੀ ਹੁੰਦੀ ਹੈ। ਇਸ ‘ਚ ਆਇਰਨ, ਪੋਟੈਸ਼ੀਅਮ, ਕੈਲਸ਼ੀਅਮ, ਮੈਗਨੀਜ਼ੀਅਮ ਅਤੇ ਫ਼ਾਇਬਰ ਦੀ ਮਾਤਰਾ ਸਮਰੱਥ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਹਰ ਰੋਜ਼ ਖ਼ਾਲੀ ਢਿੱਡ ਖਾਂਦੇ ਹੋ ਤਾਂ ਤੁਹਾਨੂੰ ਕਈ ਫ਼ਾਇਦੇ ਮਿਲਣਗੇ। ਸਰਦੀਆਂ ‘ਚ ਕਿਸ਼ਮਿਸ਼ ਦੀ ਵਰਤੋਂ ਕਰਨਾ ਬਹੁਤ ਲਾਭਦਾਇਕ ਹੈ।
ਕਿਸ਼ਮਿਸ਼ ਤੋਂ ਹੋਣ ਵਾਲੇ ਫ਼ਾਇਦੇ …
ਭਾਰ ਘਟਾਉਣ ‘ਚ ਲਾਹੇਵੰਦ: ਕਿਸ਼ਮਿਸ਼ ਭਾਰ ਘਟਾਉਣ ‘ਚ ਬੇਹੱਦ ਲਾਹੇਵੰਦ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦੇ ਸ਼ਿਕਾਰ ਹੋ ਰਹੇ ਹੋ ਤਾਂ ਤੁਹਾਡਾ ਭਾਰ ਘੱਟ ਕਰਨ ‘ਚ ਮਦਦ ਕਰੇਗੀ। ਭਾਰ ਘੱਟ ਕਰਨ ਲਈ ਤੁਹਾਨੂੰ ਕਿਸ਼ਮਿਸ਼ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ।
ਥਕਾਵਟ ਦੂਰ ਰਹਿੰਦੀ: ਕਿਸ਼ਮਿਸ਼ ਪੇਟ ਸਬੰਧੀ ਰੋਗਾਂ ਲਈ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਮੌਜੂਦ ਤੱਤ ਸ਼ਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ ਜਿਸ ਨਾਲ ਕਬਜ਼, ਗੈਸ ਆਦਿ ਦੀ ਮੁਸ਼ਕਿਲ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਥਕਾਵਟ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।
ਹੱਡੀਆਂ ਹੁੰਦੀਆਂ ਨੇ ਮਜ਼ਬੂਤ: ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਸ਼ਮਿਸ਼ ‘ਚ ਕੈਲਸ਼ੀਅਮ ਦੀ ਵਧੀਆ ਮਾਤਰਾ ਪਾਈ ਜਾਂਦੀ ਹੈ ਜੋ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਸਹਾਇਕ ਹੁੰਦਾ ਹੈ
ਗਲੇ ਦੇ ਇਨਫ਼ੈਕਸ਼ਨ: ਖ਼ਾਲੀ ਢਿੱਡ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ ‘ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੂੰਹ ‘ਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ ਗਲੇ ਦੀ ਇਨਫ਼ੈਕਸ਼ਨ ਤੋਂ ਵੀ ਛੁਟਕਾਰਾ ਦਿਵਾਉਣ ‘ਚ ਮਦਦ ਕਰਦੇ ਹਨ।
ਖ਼ੂਨ ਦੀ ਕਮੀ: ਇਸ ਦਾ ਖੱਟਾ-ਮਿੱਠਾ ਸੁਆਦ ਹਰ ਭੋਜਨ ਨੂੰ ਖਾਸ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ‘ਚ ਖ਼ੂਨ ਦੀ ਕਮੀ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ। ਸ਼ਰੀਰ ਨੂੰ ਊਰਜਾ ਦੇਣ ਦੇ ਨਾਲ ਨਾਲ ਇਹ ਵਾਇਟਾਮਿਨ-C ਦੀ ਕਮੀ ਨੂੰ ਵੀ ਪੂਰਾ ਕਰਦੀ ਹੈ।
ਅੱਖਾਂ ਦੀ ਰੋਸ਼ਨੀ: ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਬੇਹੱਦ ਫ਼ਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ ‘ਚ ਐਂਟੀਔਕਸੀਡੈਂਟਸ, ਵਾਇਟਾਮਿਨ-A ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਮਦਦ ਕਰਦੇ ਹਨ।
ਵਾਇਰਲ ਇਨਫ਼ੈਕਸ਼ਨ: ਕਿਸ਼ਮਿਸ਼ ‘ਚ ਉਹ ਸਾਰੇ ਤੱਤ ਪਾਏ ਜਾਂਦੇ ਹਨ ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ ‘ਚ ਸਹਾਇਕ ਹੁੰਦੇ ਹਨ। ਸਰਦੀਆਂ ਦੇ ਦਿਨਾਂ ‘ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫ਼ੈਕਸ਼ਨ ਨਾਲ ਲੜਨ ‘ਚ ਮਦਦ ਮਿਲਦੀ ਹੈ।
ਦੰਦਾਂ ਲਈ ਫ਼ਾਇਦੇਮੰਦ: ਕਿਸ਼ਮਿਸ਼ ‘ਚ ਐਲੀਔਨੋਲਿਕ ਐਸਿਡ ਹੁੰਦਾ ਹੈ ਜੋ ਫ਼ਾਇਟੋਕੈਮੀਕਲਜ਼ ‘ਚੋਂ ਇੱਕ ਹੈ। ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਕਿਸ਼ਮਿਸ਼ ਦੰਦਾਂ ‘ਚ ਬੈਕਟੀਰੀਆ ਫ਼ੈਲਣ ਤੋਂ ਰੋਕਦੀ ਹੈ। ਇਸ ਨਾਲ ਦੰਦਾਂ ‘ਚ ਮਜ਼ਬੂਤੀ ਆਉਂਦੀ ਹੈ। ਇਸ ‘ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।
ਕਬਜ਼ ਦੀ ਸਮੱਸਿਆ: ਪੇਟ ਦਰਦ, ਕਬਜ਼ ਤੋਂ ਪਰੇਸ਼ਾਨ ਲੋਕਾਂ ਲਈ ਕਿਸ਼ਮਿਸ਼ ਕਾਫ਼ੀ ਮਦਦਗਾਰ ਸਾਬਿਤ ਹੁੰਦੀ ਹੈ। ਰੋਜ਼ਾਨਾ 12 ਕਿਸ਼ਮਿਸ਼ ਰਾਤ ਦੇ ਸਮੇਂ ਇੱਕ ਗਿਲਾਸ ਪਾਣੀ ‘ਚ ਭਿਓਂ ਕੇ ਰੱਖੋ ਅਤੇ ਸਵੇਰੇ ਖ਼ਾਲੀ ਪੇਟ ਇਸ ਪਾਣੀ ਨੂੰ ਕਿਸ਼ਮਿਸ਼ ਨਾਲ ਪੀਓ, ਤੁਹਾਨੂੰ ਫ਼ਾਇਦਾ ਹੋਵੇਗਾ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










