ਲਾਹੇਵੰਦ ਹਨ ਤਿਲ

ਸਰਦੀ ਦੇ ਮੌਸਮ ਦੀ ਸ਼ੁਰੂਆਤ ਹੁੰਦੇ ਸਾਰ ਹੀ ਸਰਦੀ-ਜ਼ੁਕਾਮ ਦੀ ਸਮੱਸਿਆ ਆਮ ਹੋਣ ਲੱਗ ਜਾਂਦੀ ਹੈ। ਸਰਦੀ ਦੇ ਮੌਸਮ ‘ਚ ਖਾਣ-ਪੀਣ ਦਾ ਖ਼ਾਸ ਧਿਆਨ ਰੱਖਣਾ ਪੈਂਦਾ ਹੈ। ਸਰਦੀ ‘ਚ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨਾਲ ਤੁਹਾਡੇ ਸ਼ਰੀਰ ਨੂੰ ਊਰਜਾ ਮਿਲਦੀ ਰਹੇ। ਅਜਿਹੇ ‘ਚ ਰੋਜ਼ਾਨਾ ਤੁਹਾਨੂੰ ਚਿੱਟੇ ਤਿਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਚਿੱਟੇ ਤਿਲ ਖਾਣ ਨਾਲ ਤੁਹਾਨੂੰ ਊਰਜਾ ਤਾਂ ਮਿਲੇਗੀ ਹੀ, ਨਾਲ ਹੀ ਤੁਸੀਂ ਇਸ ਨਾਲ ਸਰਦੀ, ਜ਼ੁਕਾਮ, ਖ਼ਾਂਸੀ ਵਰਗੀਆਂ ਪਰੇਸ਼ਾਨੀਆਂ ਤੋਂ ਵੀ ਬਚੇ ਰਹਿੰਦੇ ਹੋ। ਤਿਲਾਂ ‘ਚ ਕਈ ਤਰ੍ਹਾਂ ਦੇ ਪ੍ਰੋਟੀਨ, ਕੈਲਸ਼ੀਅਮ ਵਾਇਟਾਮਿਨ-ਬੀ ਕੰਪਲੈਕਸ ਅਤੇ ਕਾਰਬੋਹਾਈਡ੍ਰੇਟਸ ਪਾਏ ਜਾਂਦੇ ਹਨ। ਤਿਲ ਖਾਣ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਰਹਿੰਦਾ ਹੈ। ਤਿਲ ਖਾਣ ਨਾਲ ਸ਼ਰੀਰਕ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਮਾਨਸਿਕ ਤੌਰ ‘ਤੇ ਵੀ ਅਸੀਂ ਮਜ਼ਬੂਤ ਹੁੰਦੇ ਹਾਂ। ਪ੍ਰਾਚੀਨ ਕਾਲ ‘ਚ ਤਿਲਾਂ ਦੀ ਵਰਤੋਂ ਚਿਹਰੇ ਦੀ ਖ਼ੂਬਸੂਰਤੀ ਬਣਾਈ ਰੱਖਣ ਲਈ ਕੀਤੀ ਜਾਂਦੀ ਸੀ। ਅੱਜ ਅਸੀਂ ਤੁਹਾਨੂੰ ਸਰਦੀਆਂ ‘ਚ ਤਿਲ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫ਼ਾਇਦਿਆਂ ਬਾਰੇ …
ਕੈਂਸਰ ਤੋਂ ਕਰੇ ਬਚਾਅ: ਤਿਲਾਂ ‘ਚ ਸੇਸਮੀਨ ਨਾਂ ਦਾ ਇੱਕ ਐਂਟੀ-ਔਕਸੀਡੈਂਟ ਤੱਤ ਹੁੰਦਾ ਹੈ ਜੋ ਕੈਂਸਰ ਦੀਆਂ ਕੋਸ਼ਿਕਾਵਾਂ ਵਧਣ ਨੂੰ ਰੋਕਣ ਦੇ ਨਾਲ-ਨਾਲ ਉਨ੍ਹਾਂ ਦੇ ਜਿਊਂਦੇ ਰਹਿਣ ਵਾਲੇ ਰਸਾਇਣਾਂ ਦੇ ਵਾਧੇ ਨੂੰ ਰੋਕਦਾ ਹੈ।
ਗਰਭਵਤੀ ਔਰਤਾਂ ਲਈ ਲਾਹੇਵੰਦ: ਤਿਲਾਂ ਦੇ ਅੰਦਰ ਕੁਦਰਤੀ ਫ਼ੋਲਿਕ ਐਸਿਡ ਹੁੰਦਾ ਹੈ ਜੋ ਗਰਭਵਤੀ ਮਹਿਲਾਵਾਂ ਦੇ ਭਰੂਣ ਨੂੰ ਡਿੱਗਣ ਨਹੀਂ ਦਿੰਦਾ ਅਤੇ ਗਰਭ ਅੰਦਰ ਪਲ ਰਹੇ ਬੱਚੇ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਜਿਨ੍ਹਾਂ ਔਰਤਾਂ ਦੇ ਗਰਭ ‘ਚ ਬੱਚੇ ਡਿੱਗ ਜਾਂਦੇ ਹਨ, ਉਨ੍ਹਾਂ ਲਈ ਤਿਲਾਂ ਦਾ ਸੇਵਨ ਬਹੁਤ ਮਦਦਗਾਰ ਹੁੰਦਾ ਹੈ।
ਤਨਾਅ ਨੂੰ ਕਰੇ ਘੱਟ: ਤਿਲਾਂ ਅੰਦਰ ਨਿਆਸਿਨ ਨਾਂਅ ਦਾ ਇੱਕ ਵਾਇਟਾਮਨ ਮੌਜੂਦ ਹੁੰਦਾ ਹੈ। ਇਹ ਤਨਾਅ ਘੱਟ ਕਰਦਾ ਹੈ ਅਤੇ ਸਾਡੇ ਦਿਮਾਗ਼ ਨੂੰ ਸ਼ਾਂਤ ਰੱਖਦਾ ਹੈ। ਇਸ ਤੋਂ ਇਲਾਵਾ ਤਿਲ ਹਰ ਤਰ੍ਹਾਂ ਦੀ ਸ਼ਰੀਰਕ ਕਮਜ਼ੋਰੀ ਵੀ ਦੂਰ ਕਰਦੇ ਹਨ।
ਹੱਡੀਆਂ ਮਜ਼ਬੂਤ: ਤਿਲਾਂ ਦੇ ਅੰਦਰ ਪ੍ਰੋਟੀਨ ਅਤੇ ਐਮੀਨੋ ਐਸਿਡ ਹੁੰਦੇ ਹਨ ਜੋ ਬੱਚਿਆਂ ਦੀਆਂ ਵਿਕਸਿਤ ਹੋ ਰਹੀਆਂ ਹੱਡੀਆਂ ਨੂੰ ਮਜ਼ਬੂਤੀ ਦਿੰਦੇ ਹਨ। 100 ਗ੍ਰਾਮ ਤਿਲਾਂ ਦੇ ਅੰਦਰ ਲਗਭਗ 18 ਗ੍ਰਾਮ ਪ੍ਰੋਟੀਨ ਹੁੰਦਾ ਹੈ ਜੋ ਬੱਚਿਆਂ ਦੇ ਵਿਕਾਸ ਲਈ ਜ਼ਰੂਰੀ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ: 10 ਗ੍ਰਾਮ ਤਿਲ ਸਾਡੇ ਖ਼ੂਨ ‘ਚ ਗੁਲੂਕੋਜ਼ ਦੀ ਮਾਤਰਾ 36 ਪ੍ਰਤੀਸ਼ਤ ਘੱਟ ਕਰ ਦਿੰਦੇ ਹਨ। ਜੋ ਸ਼ੂਗਰ ਦੇ ਰੋਗੀਆਂ ਲਈ ਇੱਕ ਦਵਾਈ ਦਾ ਕੰਮ ਕਰਦੀ ਹੈ। ਸ਼ੂਗਰ ਦੀ ਦਵਾਈ ਗਿਲਬੇਕਲੇਮਾਈਡ ਤਿਲਾਂ ਤੋਂ ਮਿਲ ਕੇ ਹੀ ਬਣਦੀ ਹੈ।
ਖ਼ੂਨੀ ਬਵਾਸੀਰ ਤੋਂ ਰਾਹਤ: 50 ਗ੍ਰਾਮ ਕਾਲੇ ਤਿਲਾਂ ਨੂੰ ਇੱਕ ਥੋੜ੍ਹੀ ਜਿਹੇ ਪਾਣੀ ‘ਚ ਮਿਲਾ ਕੇ ਉਨੀਂ ਦੇਰ ਤੱਕ ਭਿਓ ਕੇ ਰੱਖੋ ਜਿੰਨੀ ਦੇਰ ਤਕ ਤਿਲ ਪਾਣੀ ਨਾ ਸੋਖ ਲੈਣ। ਉਸ ਤੋਂ ਬਾਅਦ ਇਨ੍ਹਾਂ ਨੂੰ ਪੀਸ ਕੇ ਇੱਕ ਚੱਮਚਾ ਮੱਖਣ ਅਤੇ ਦੋ ਚੱਮਚੇ ਮਿਸ਼ਰੀ ਮਿਲਾ ਕੇ ਪ੍ਰਤੀ ਦਿਨ ਦੋ ਵਾਰ ਸੇਵਨ ਕਰਨ ਨਾਲ ਖ਼ੂਨੀ ਬਵਾਸੀਰ ਤੋਂ ਰਾਹਤ ਮਿਲਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।