ਅਸੀਂ ਸਿਹਤਮੰਦ ਰਹਿਣ ਲਈ ਆਪਣੀ ਖੁਰਾਕ ‘ਚ ਦੁੱਧ ਨੂੰ ਸ਼ਾਮਿਲ ਕਰਦੇ ਹਾਂ, ਪਰ ਕੀ ਤੁਸੀਂ ਜਾਣਦੇ ਹੋ ਕਿ ਨਾਰੀਅਲ ਦਾ ਦੁੱਧ ਵੀ ਸਿਹਤ ਲਈ ਬਹੁਤ ਵਧੀਆ ਹੈ? ਨਾਰੀਅਲ ਦਾ ਦੁੱਧ ਪੀਣ ਨਾਲ ਸ਼ਰੀਰ ਦੀ ਪ੍ਰਤੀਰੋਧਤਾ ਮਜ਼ਬੂਤ ਹੁੰਦੀ ਹੈ ਜਿਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ। ਨਾਰੀਅਲ ਦਾ ਦੁੱਧ ਸ਼ੂਗਰ ਦੇ ਮਰੀਜ਼ਾਂ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਨਾਲ ਹੀ ਨਾਰੀਅਲ ਦਾ ਦੁੱਧ ਪੀਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਆਓ ਤੁਹਾਨੂੰ ਨਾਰੀਅਲ ਦਾ ਦੁੱਧ ਪੀਣ ਦੇ ਫ਼ਾਇਦਿਆਂ ਬਾਰੇ ਦੱਸਦੇ ਹਾਂ।
ਸ਼ੂਗਰ ਦੇ ਮਰੀਜ਼ਾਂ ਨੂੰ ਹੋਵੇਗਾ ਫ਼ਾਇਦਾ – ਸ਼ੂਗਰ ਵਰਗੀ ਬਿਮਾਰੀ ਦੇ ਸੰਪਰਕ ‘ਚ ਆਉਣ ਤੋਂ ਬਾਅਦ ਮਨੁੱਖੀ ਸ਼ਰੀਰ ਦੀ ਪ੍ਰਤੀਰੋਧਤਾ ਪ੍ਰਣਾਲੀ ਬਹੁਤ ਕਮਜ਼ੋਰ ਹੋ ਜਾਂਦੀ ਹੈ। ਇਸ ਨਾਲ ਕਈ ਹੋਰ ਬਿਮਾਰੀਆਂ ਵੀ ਸ਼ੁਰੂ ਹੋ ਜਾਂਦੀਆਂ ਹਨ। ਨਾਰੀਅਲ ਦੇ ਦੁੱਧ ‘ਚ ਸ਼ੂਗਰ ਵਿਰੋਧੀ ਗੁਣ ਹਨ ਜੋ ਡਾਇਬੀਟੀਜ਼ ਨੂੰ ਰੋਕਦੇ ਹਨ। ਇਸ ਲਈ ਨਿਸ਼ਚਿਤ ਤੌਰ ‘ਤੇ ਆਪਣੀ ਖੁਰਾਕ ‘ਚ ਨਾਰੀਅਲ ਦਾ ਦੁੱਧ ਸ਼ਾਮਿਲ ਕਰੋ।
ਮੋਟਾਪਾ ਹੋਵੇਗਾ ਘੱਟ – ਨਾਰੀਅਲ ਦਾ ਦੁੱਧ ਮੋਟਾਪੇ ਦੀ ਸਮੱਸਿਆ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਇੱਕ ਖਾਸ ਕਿਸਮ ਦਾ ਫ਼ੈਟੀ ਐਸਿਡ ਹੁੰਦਾ ਹੈ ਜੋ ਭਾਰ ਘਟਾਉਣ ‘ਚ ਮਦਦ ਕਰਦਾ ਹੈ ਜਿਸ ਨਾਲ ਮੋਟਾਪਾ ਨਹੀਂ ਹੁੰਦਾ।
ਮੂੰਹ ਦੇ ਅਲਸਰ ਨੂੰ ਠੀਕ ਕਰਦਾ ਹੈ – ਮੂੰਹ ਦੇ ਅਲਸਰ ਅਕਸਰ ਉਨ੍ਹਾਂ ਲੋਕਾਂ ਨੂੰ ਹੁੰਦਾ ਹੈ ਜਿਨ੍ਹਾਂ ਦਾ ਢਿੱਡ ਸਹੀ ਨਹੀਂ ਹੁੰਦਾ। ਇਸ ਲਈ ਮੂੰਹ ਦੇ ਅਲਸਰ ਦੀ ਸਮੱਸਿਆ ਤੋਂ ਬਚਣ ਲਈ ਤੁਹਾਨੂੰ ਪਹਿਲਾਂ ਆਪਣੇ ਢਿੱਡ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਲਈ ਨਾਰੀਅਲ ਦੇ ਦੁੱਧ ਦਾ ਸੇਵਨ ਕਰੋ। ਨਾਰੀਅਲ ਦੇ ਦੁੱਧ ਦਾ ਸੇਵਨ ਕਰਨ ਨਾਲ ਅਲਸਰ ਦੀ ਸਮੱਸਿਆ ਵੀ ਘੱਟ ਹੋ ਸਕਦੀ ਹੈ।
ਵਾਇਰਲ ਨੂੰ ਰੋਕਦਾ ਹੈ – ਨਾਰੀਅਲ ਦੇ ਦੁੱਧ ‘ਚ ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਅਤੇ ਐਂਟੀ-ਫ਼ੰਗਲ ਵਰਗੇ ਗੁਣ ਹੁੰਦੇ ਹਨ ਜੋ ਸ਼ਰੀਰ ਨੂੰ ਵਾਇਰਲ ਬੀਮਾਰੀਆਂ ਤੋਂ ਦੂਰ ਰੱਖਦੇ ਹਨ। ਇਹ ਸ਼ਰੀਰ ਦੀ ਪ੍ਰਤੀਰੋਧਤਾ ਨੂੰ ਵਧਾਉਂਦਾ ਹੈ ਅਤੇ ਇਸ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰੱਖਦਾ ਹੈ।
ਚਮੜੀ ‘ਚ ਬਣਾਏ ਨਮੀ – ਚਮੜੀ ‘ਚ ਨਮੀ ਬਣਾਈ ਰੱਖਣ ਨਾਲ ਸ਼ਰੀਰ ‘ਤੇ ਬੁਢਾਪੇ ਦਾ ਪ੍ਰਭਾਵ ਘੱਟ ਹੁੰਦਾ ਹੈ। ਨਾਰੀਅਲ ਦੇ ਦੁੱਧ ਦੀ ਵਰਤੋਂ ਕਰਕੇ ਚਮੜੀ ਦੀ ਰੁੱਖੇਪਨ ਨੂੰ ਰਾਹਤ ਦਿੱਤੀ ਜਾ ਸਕਦੀ ਹੈ। ਨਾਰੀਅਲ ਦਾ ਦੁੱਧ ਪੀਣ ਨਾਲ ਚਮੜੀ ‘ਚ ਨਮੀ ਬਰਕਰਾਰ ਰਹਿੰਦੀ ਹੈ। ਇਸ ‘ਚ ਨਮੀ ਦੇਣ ਦੇ ਗੁਣ ਹਨ। ਇਹ ਕਾਰਨ ਹੈ ਕਿ ਤੁਸੀਂ ਨਮੀ ਨੂੰ ਬਣਾਈ ਰੱਖ ਸਕਦੇ ਹੋ ਅਤੇ ਇਸ ਦਾ ਸੇਵਨ ਕਰ ਕੇ ਆਪਣੀ ਚਮੜੀ ਨੂੰ ਚਮਕਾ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










