ਅਖਰੋਟ ਖਾਣਾ ਹਰ ਕਿਸੇ ਨੂੰ ਪਸੰਦ ਹੁੰਦਾ ਹੈ। ਇਸ ਨੂੰ ਵਾਇਟਾਮਿਨਜ਼ ਦਾ ਰਾਜਾ ਵੀ ਕਿਹਾ ਜਾਂਦਾ ਹੈ। ਅਖਰੋਟਾਂ ‘ਚ ਪ੍ਰੋਟੀਨ ਤੋਂ ਇਲਾਵਾ ਕੈਲਸ਼ੀਅਮ, ਮੈਗਨੀਜ਼ੀਅਮ, ਆਇਰਨ, ਫ਼ਾਸਫ਼ੋਰਸ, ਕੌਪਰ, ਸਿਲੇਨੀਅਮ ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਹ ਵਾਲਾਂ ਅਤੇ ਚਮੜੀ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ। ਇਨ੍ਹਾਂ ‘ਚ ਮੌਜੂਦ ਓਮੈੱਗਾ ਤਿੰਨ ਫ਼ੈਟੀ ਐਸਿਡ ਸ਼ਰੀਰ ਨੂੰ ਐਜ਼ਮਾ (ਦਮਾ), ਆਰਥਰਾਈਟਸ, ਸਕਿਨ ਪ੍ਰੌਬਲਮਜ਼, ਐਗਜ਼ੀਮਾ ਅਤੇ ਸੋਰਾਇਸਿਸ ਵਰਗੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਇਸ ਤੋਂ ਇਲਾਵਾ ਵੀ ਅਖਰੋਟ ਖਾਣ ਦੇ ਅਨੇਕ ਫ਼ਾਇਦੇ ਹਨ। ਇਸ ਹਫ਼ਤੇ ਅਸੀਂ ਤੁਹਾਨੂੰ ਉਨ੍ਹਾਂ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਭਾਰ ਘੱਟ ਕਰੇ: ਅਖਰੋਟ ਭਾਰ ਕੰਟਰੋਲ ਕਰਨ ‘ਚ ਸਹਾਈ ਹੁੰਦਾ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਆਸਾਨੀ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ। ਜੋ ਲੋਕ ਵਧਦੇ ਭਾਰ ਤੋਂ ਪਰੇਸ਼ਾਨ ਹਨ ਉਨ੍ਹਾਂ ਨੂੰ ਹਰ ਰੋਜ਼ ਅਖਰੋਟ ਖਾਣੇ ਚਾਹੀਦੇ ਹਨ। ਲਗਾਤਾਰ ਅਖਰੋਟ ਖਾਣ ਨਾਲ ਤੁਹਾਨੂੰ ਕੁੱਝ ਹੀ ਦਿਨਾਂ ‘ਚ ਫ਼ਰਕ ਦਿਖਾਈ ਦੇਣ ਲੱਗੇਗਾ।
ਚੰਗੀ ਨੀਂਦ: ਜਿਨ੍ਹਾਂ ਲੋਕਾਂ ਨੂੰ ਪੂਰਾ ਦਿਨ ਕੰਮ ਕਰਨ ਦੇ ਬਾਅਦ ਵੀ ਨੀਂਦ ਨਹੀਂ ਆਉਂਦੀ ਉਨ੍ਹਾਂ ਲਈ ਅਖਰੋਟ ਰਾਮਬਾਣ ਦਾ ਕੰਮ ਕਰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਜਾਂ ਦੋ ਅਖਰੋਟ ਖਾਣ ਨਾਲ ਸ਼ਰੀਰ ਰਿਲੈਕਸਡ ਰਹਿੰਦਾ ਹੈ। ਇਸ ਨਾਲ ਚੰਗੀ ਨੀਂਦ ਆਉਂਦੀ ਹੈ।
ਦਿਲ ਨੂੰ ਰੱਖੇ ਸਿਹਤਮੰਦ: ਇਨ੍ਹਾਂ ‘ਚ ਮੌਜੂਦ ਐਂਟੀ-ਔਕਸੀਡੈਂਟਸ ਦਿਲ ਨੂੰ ਦਰੁੱਸਤ ਕਰਨ ਦਾ ਕੰਮ ਕਰਦੇ ਹਨ। ਅਖਰੋਟ ਖਾਣ ਨਾਲ ਦਿਲ ਨਾਲ ਸੰਬੰਧਤ ਸਮੱਸਿਆਵਾਂ ਨਹੀਂ ਹੁੰਦੀਆਂ।
ਡਾਇਬੀਟੀਜ਼: ਡਾਇਬੀਟੀਜ਼ ਦੇ ਮਰੀਜ਼ਾਂ ਨੂੰ ਰੋਜ਼ਾਨਾ ਅਖਰੋਟਾਂ ਦੀ ਨਿਯਮਿਤ ਰੂਪ ‘ਚ ਵਰਤੋਂ ਕਰਨੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਡਾਇਬਿਟੀਜ਼ ਟਾਈਪ 2 ਤੋਂ ਆਰਾਮ ਮਿਲਦਾ ਹੈ।
ਡਿਪ੍ਰੈਸ਼ਨ ਤੋਂ ਰਾਹਤ: ਅੱਜਕੱਲ੍ਹ ਦੀ ਭੱਜਦੌੜ ਭਰੀ ਜ਼ਿੰਦਗੀ ਕਰ ਕੇ 5 ਵਿੱਚੋਂ 4 ਲੋਕ ਤਨਾਅ ਮਤਲਬ ਡਿਪ੍ਰੈਸ਼ਨ ਦਾ ਸ਼ਿਕਾਰ ਹਨ। ਅਖਰੋਟ ਦੀ ਵਰਤੋਂ ਕਰਨ ਨਾਲ ਡਿਪ੍ਰੈਸ਼ਨ ਤੋਂ ਕਾਫ਼ੀ ਹਦ ਤਕ ਰਾਹਤ ਮਿਲਦੀ ਹੈ। ਹਾਲ ਹੀ ‘ਚ ਹੋਏ ਇੱਕ ਸਰਵੇ ਤੋਂ ਇਹ ਪਤਾ ਚਲਿਆ ਹੈ ਕਿ ਅਖਰੋਟ ਦੀ ਵਰਤੋਂ ਨਾਲ ਤਨਾਅ ਦਾ ਪੱਧਰ ਕਾਫ਼ੀ ਘੱਟ ਜਾਂਦਾ ਹੈ। ਇਸ ਨੂੰ ਖਾਣ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ ਅਤੇ ਸ਼ਰੀਰ ਨੂੰ ਊਰਜਾ ਮਿਲਦੀ ਰਹਿੰਦੀ ਹੈ।
ਮਜ਼ਬੂਤ ਪਾਚਨਤੰਤਰ: ਇਸ ‘ਚ ਮੌਜੂਦ ਪੋਸ਼ਕ ਤੱਤ ਪੇਟ ਨੂੰ ਸਾਫ਼ ਕਰਨ ਦਾ ਕੰਮ ਕਰਦੇ ਹਨ। ਇਸ ਨਾਲ ਕਬਜ਼, ਅਪੱਚ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਰੋਜ਼ ਇਸ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਮਜ਼ਬੂਤ ਹੁੰਦੀ ਹੈ।
ਸਿਹਤਮੰਦ ਜੀਵਨ: ਸਿਹਤਮੰਦ ਅਤੇ ਲੰਬੇ ਜੀਵਨ ਲਈ ਅਖਰੋਟ ਖਾਣਾ ਚੰਗਾ ਰਹਿੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਉਮਰ ਵਧਦੀ ਹੈ ਇਸ ਨਾਲ ਜੀਵਨ ਊਰਜਾ ਨਾਲ ਭਰਪੂਰ ਰਹਿੰਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










