ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਵਾਇਟਾਮਿਨ, ਮਿਨਰਲਜ਼ ਅਤੇ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਹਰੇਕ ਵਾਇਟਾਮਿਨ ਦਾ ਸ਼ਰੀਰ ਦੇ ਲਈ ਖ਼ਾਸ ਮਹੱਤਵ ਹੁੰਦਾ ਹੈ। ਅੱਜ ਅਸੀਂ ਵਾਇਟਾਮਿਨ D ਬਾਰੇ ਗੱਲ ਕਰ ਰਹੇ ਹਾਂ। ਇਹ ਵਾਇਟਾਮਿਨ ਸ਼ਰੀਰ ਲਈ ਬਹੁਤ ਹੀ ਜ਼ਰੂਰੀ ਹੈ। ਕੈਲਸ਼ੀਮਅ ਦੇ ਨਾਲ ਜੇਕਰ ਵਾਇਟਾਮਿਨ D ਦੀ ਘਾਟ ਹੋ ਜਾਵੇ ਤਾਂ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਾਇਟਾਮਿਨ D ਦੀ ਘਾਟ ਨਾਲ ਹੋਣ ਵਾਲੀਆਂ ਪਰੇਸ਼ਾਨੀਆਂ
1. ਹੱਡੀਆਂ ਅਤੇ ਮਾਸਪੇਸ਼ੀਆਂ ਦਾ ਕਮਜ਼ੋਰ ਹੋ ਜਾਣਾ। 2. ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ। 3. ਤਆਅ ਅਤੇ ਉਦਾਸੀ ਹੋ ਜਾਣਾ। 4. ਆਲਸ ਅਤੇ ਥਕਾਵਟ ਹੋ ਜਾਣਾ।
ਵਾਇਟਾਮਿਨ ਡੀ ਦੀ ਘਾਟ ਨਾਲ ਹੁੰਦੀਆਂ ਹਨ ਇਹ ਸਮੱਸਿਆਵਾਂ
ਸ਼ੂਗਰ ਦੀ ਸੰਭਾਵਨਾ – ਵਾਇਟਾਮਿਨ D ਦੀ ਘਾਟ ਨਾਲ ਸ਼ੂਗਰ ਦੀ ਸੰਭਾਵਨਾ ਬਹੁਤ ਜ਼ਿਆਦਾ ਵਮਧ ਜਾਂਦੀ ਹੈ । 70% ਸ਼ੂਗਰ ਦੇ ਮਰੀਜ਼ਾਂ ‘ਚ ਵਾਇਟਾਮਿਨ D ਦੀ ਘਾਟ ਦਰਜ ਕੀਤੀ ਜਾਂਦੀ ਹੈ ਕਿਉਂਕਿ ਵਾਇਟਾਮਿਨ D ਇਨਸੁਲਿਨ ਹ+ਰਮੋਨ ਬਣਾਉਣ ਵਾਲੀਆਂ ਕੋਸ਼ਿਕਾਵਾਂ ਦੇ ਕੰਮ ਨੂੰ ਵਧਾਉਂਦਾ ਹੈ। ਇਸ ਲਈ ਹਮੇਸ਼ਾ ਸ਼ੂਗਰ ਦੇ ਮਰੀਜ਼ਾਂ ਨੂੰ ਡਾਕਟਰ ਥੋੜ੍ਹਾ ਸਮਾਂ ਧੁੱਪ ‘ਚ ਬੈਠਣ ਲਈ ਕਹਿੰਦੇ ਹਨ ਕਿਉਂਕਿ ਇਹ ਉਨ੍ਹਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।
ਸ਼ਰੀਰ ਦੀ ਇਮਿਊਨਟੀ – ਵਾਇਟਾਮਿਨ D ਦੀ ਘਾਟ ਨਾਲ ਸ਼ਰੀਰ ਦੀ ਇਮਊਨਿਟੀ ਘੱਟ ਜਾਂਦੀ ਹੈ। ਇਸ ਤਰ੍ਹਾਂ ਬਹੁਤ ਸਾਰੀਆਂ ਬਿਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਹੀ ਕਾਰਨ ਹੈ ਕਿ ਵਾਇਟਾਮਿਨ D ਦੀ ਘਾਟ ਨਾਲ ਸ਼ਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।
ਫ਼ੇਫ਼ੜਿਆਂ ਦੇ ਰੋਗ – ਫ਼ੇਫ਼ੜਿਆਂ ਦੇ ਬਹੁਤ ਸਾਰੇ ਰੋਗ ਜਿਵੇਂ – ਦਮਾ, COPD ਅਤੇ ਨਿਮੋਨੀਆ ਵੀ ਵਾਇਟਾਮਿਨ D ਦੀ ਘਾਟ ਕਾਰਨ ਹੁੰਦੇ ਹਨ।
ਇਸ ਤਰ੍ਹਾਂ ਕਰੋ ਇਸ ਘਾਟ ਨੂੰ ਪੂਰਾ
1. ਧੁੱਪ ਲੈਣਾ – ਵਾਇਟਾਮਿਨ ਡੀ ਦੀ ਘਾਟ ਨੂੰ ਪੂਰਾ ਕਰਨ ਦੇ ਲਈ ਧੁੱਪ ‘ਚ ਬੈਠਣਾ ਬਹੁਤ ਹੀ ਜ਼ਰੂਰੀ ਹੈ। ਸਵੇਰ ਦੇ ਸਮੇਂ ਧੁੱਪ ਲੈਣ ਨਾਲ ਸ਼ਰੀਰ ‘ਚ ਵਾਇਟਾਮਿਨ D ਦੀ ਘਾਟ ਨਹੀਂ ਹੁੰਦੀ ਅਤੇ ਇਸ ਨਾਲ ਚਮੜੀ ਦੀ ਐਲਰਜੀ ਤੋਂ ਬਚਾਅ ਰਹਿੰਦਾ ਹੈ।
2. ਸਾਲਮਨ ਅਤੇ ਟੁਨਾ ਫ਼ਿਸ਼ – ਮਾਸਾਹਾਰੀ ਖਾਣਾ ਖਾਣ ਦੇ ਸ਼ੌਕੀਨ ਹੋ ਤਾਂ ਸੈਮਨ ਅਤੇ ਟੂਨਾ ਫ਼ਿਸ਼ ‘ਚ ਵਾਇਟਾਮਿਨ D ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਕੌਡ ਲਿਵਰ ‘ਚ ਵੀ ਵਾਇਟਾਮਿਨ D ਦੀ ਭਰਪੂਰ ਮਾਤਰਾ ਹੁੰਦੀ ਹੈ।
3. ਅੰਡਾ – ਮੱਛੀ ਤੋਂ ਇਲਾਵਾ ਅੰਡੇ ਦੀ ਵਰਤੋਂ ਕਰਨ ਨਾਲ ਵੀ ਵਾਇਟਾਮਿਨ D ਦੀ ਘਾਟ ਦੂਰ ਹੋ ਜਾਂਦੀ ਹੈ।
4. ਡੇਅਰੀ ਪ੍ਰੌਡੈਕਟ – ਦੁੱਧ, ਮੱਖਣ ਅਤੇ ਪਨੀਰ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਿਲ ਕਰੋ। ਇਨ੍ਹਾਂ ਨਾਲ ਸ਼ਰੀਰ ਦੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।
5. ਗਾਜਰ – ਗਾਜਰ ਦਾ ਜੂਸ ਪੀਣ ਨਾਲ ਵਾਇਟਾਮਿਨ D ਦੀ ਘਾਟ ਪੂਰੀ ਹੋ ਜਾਂਦੀ ਹੈ। ਰੋਜ਼ ਦੋ ਗਿਲਾਸ ਗਾਜਰਾਂ ਦਾ ਜੂਸ ਜ਼ਰੂਰ ਪੀਓ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










