ਫਿਰੋਜ਼ਪੁਰ – ਪੰਜਾਬ ਵਿਜੀਲੈਂਸ ਬਿਉਰੋ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਬਾਬੂ ਸਿੰਘ ਪੰਜਾਵਾ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਹੈ|