ਵੱਡੀ ਇਲਾਇਚੀ ਦੇ ਹੈਰਾਨੀਜਨਕ ਫ਼ਾਇਦੇ

Image Courtesy :jagbani(punjabkesari)

ਅੱਜ ਦੀ ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਰੋਜ਼ ਹੋਣ ਵਾਲੀ ਇਹ ਥਕਾਵਟ ਵੀ ਕਿਸੇ ਨਾ ਕਿਸੇ ਰੋਗ ਦਾ ਕਾਰਨ ਬਣ ਸਕਦੀ ਹੈ। ਇਸ ਥਕਾਵਟ ਅਤੇ ਉਸਦੇ ਬਾਅਦ ਹੋਣ ਵਾਲੀਆਂ ਦੂਜੀਆਂ ਬੀਮਾਰੀਆਂ ਨੂੰ ਦੂਰ ਕਰਨ ਲਈ ਕੁੱਝ ਘਰੇਲੂ ਨੁਸਖੇ ਕਾਫ਼ੀ ਕੰਮ ਆ ਸਕਦੇ ਹਨ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀ ਬੀਮਾਰੀ ਹੋ ਸਕਦੀ ਹੈ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ ਦਾ ਸੇਵਨ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ।
ਸਿਰ ਦਰਦ: ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।
ਬਲੱਡ ਪ੍ਰੈਸ਼ਰ: ਵਧਦੀ ਉਮਰ ਦੇ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਹੋ ਜਾਂਦੀ ਹੈ। ਕਾਲੀ ਇਲਾਚੀ ਦੇ ਸੇਵਨ ਨਾਲ ਇਸ ਸਮੱਸਿਆ ਤੋਂ ਵੀ ਸੌਖ ਨਾਲ ਨਿਜਾਤ ਪਾਈ ਜਾ ਸਕਦੀ ਹੈ। ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਰਹਿਣ ਵਾਲੇ ਲੋਕਾਂ ਨੂੰ ਇਸ ਤੋਂ ਛੁਟਕਾਰਾ ਪਾਉਣ ਲਈ ਰੋਜ ਕਾਲੀ ਇਲਾਚੀ ਦਾ ਸੇਵਨ ਕਰਨਾ ਚਾਹੀਦਾ ਹੈ।
ਚਮੜੀ: ਕਾਲੀ ਇਲਾਇਚੀ ਦੇ ਸੇਵਨ ਨਾਲ ਚਮੜੀ ਨੂੰ ਵੀ ਕਾਫ਼ੀ ਫ਼ਾਇਦਾ ਮਿਲਦਾ ਹੈ। ਜੇਕਰ ਆਪਣੀ ਚਮੜੀ ਵਿੱਚ ਨਿਖਾਰ ਲਿਆਉਣਾ ਹੈ ਤਾਂ ਕਾਲੀ ਇਲਾਇਚੀ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਚਮੜੀ ਦਾ ਰੰਗ ਨਿਖਰਦਾ ਹੈ।
ਕੈਂਸਰ: ਕਾਲੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।
ਮੂੰਹ ਦੇ ਛਾਲੇ ਦੂਰ: ਮੂੰਹ ਦੇ ਛਾਲੇ ਦੂਰ ਕਰਨ ਲਈ ਜ਼ੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ ‘ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ ‘ਚ ਇੱਕ-ਦੋ ਚੱਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।
ਗੈਸ ਤੇ ਉਲਟੀਆਂ ਤੋਂ ਰਾਹਤ: ਵੱਡੀ ਇਲਾਇਚੀ ਅਤੇ ਅਜਵਾਇਣ ਨੂੰ ਪਾਣੀ ‘ਚ ਚੰਗੀ ਤਰ੍ਹਾਂ ਉਬਾਲ ਕੇ ਪੁਣ ਲਵੋ। ਇਸ ‘ਚ ਥੋੜ੍ਹਾ ਜਿਹਾ ਕਾਲਾ ਨਮਕ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਵੋ। ਇਸ ਨਾਲ ਢਿੱਡ ‘ਚ ਹੋਣ ਵਾਲੀ ਗੈਸ ਤੇ ਉਲਟੀਆਂ ਤੋਂ ਰਾਹਤ ਮਿਲੇਗੀ।
ਗਲੇ ਦੀਆਂ ਤਕਲੀਫ਼ਾਂ ਨੂੰ ਦੂਰ: ਵੱਡੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ਵਿੱਚ ਉਬਾਲ ਲਓ। ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫ਼ਲੂਏਂਜਾ ਦੀ ਪਹਿਲੀ ਹਾਲਤ ਵਿੱਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ।
ਖੰਘ ਤੋਂ ਮਿਲਦਾ ਹੈ ਆਰਾਮ: ਵੱਡੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜਾਤ ਮਿਲ ਜਾਂਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।