ਪਸੀਨੇ ਦੀ ਵਜ੍ਹਾ ਨਾਲ ਸ਼ਰੀਰ ‘ਚੋਂ ਬਦਬੂ ਆਉਣਾ ਆਮ ਗੱਲ ਹੈ, ਪਰ ਕੁੱਝ ਲੋਕਾਂ ਦੇ ਸ਼ਰੀਰ ‘ਚੋਂ ਹਮੇਸ਼ਾ ਬਦਬੂ ਆਉਂਦੀ ਰਹਿੰਦੀ ਹੈ।
ਸ਼ਰੀਰ ‘ਚੋਂ ਆਉਣ ਵਾਲੀ ਬਦਬੂ ਨੂੰ ਹਮੇਸ਼ਾ ਆਮ ਨਹੀਂ ਸਮਝਣਾ ਚਾਹੀਦਾ ਬਲਕਿ ਇਸ ਦੇ ਪਿੱਛੇ ਕਈ ਗੰਭੀਰ ਬੀਮਾਰੀਆਂ ਦੇ ਸੰਕੇਤ ਹੋ ਸਕਦੇ ਹਨ ਆਓ ਜਾਣਦੇ ਹਾਂ ਸ਼ਰੀਰ ਦੇ ਕਿਸ ਹਿੱਸੇ ਨਾਲ ਬਦਬੂ ਆਉਣ ‘ਤੇ ਕੀ ਸੰਕੇਤ ਮਿਲਦੇ ਹਨ।
ਸਾਹ ਦੀ ਬਦਬੂ – ਅਕਸਰ ਪਿਆਜ਼, ਲਸਣ ਖਾਣ ਦੀ ਵਜ੍ਹਾ ਨਾਲ ਮੂੰਹ ‘ਚੋਂ ਬਦਬੂ ਆਉਣ ਲੱਗਦੀ ਹੈ, ਪਰ ਚੰਗੀ ਤਰ੍ਹਾਂ ਬਰੱਸ਼ ਕਰਨ ਦੇ ਬਾਵਜੂਦ ਵੀ ਜੇ ਸਾਹ ‘ਚੋਂ ਬਦਬੂ ਆਏ ਤਾਂ ਇਹ ਡਾਇਬੀਟੀਜ਼ ਦੇ ਲੱਛਣ ਹੋ ਸਕਦੇ ਹਨ। ਸ਼ਰੀਰ ‘ਚ ਜਦੋਂ ਇਨਸੁਲਿਨ ਅਤੇ ਸ਼ੱਕਰ ਦੀ ਮਾਤਰਾ ਘੱਟ ਹੋ ਜਾਂਦੀ ਹੈ ਤਾਂ ਸ਼ਰੀਰ ‘ਚ ਡਾਇਬੀਟੀਜ਼ ਨਾਂ ਦਾ ਤੱਤ ਪੈਦਾ ਹੋ ਜਾਂਦਾ ਹੈ ਜੋ ਸ਼ੂਗਰ ਦਾ ਕਾਰਨ ਬਣਦਾ ਹੈ।
ਪੈਰਾਂ ਦੀ ਬਦਬੂ – ਲੰਬੇ ਸਮੇਂ ਤਕ ਜੁੱਤੀਆਂ ਪਹਿਨਣ ਦੀ ਵਜ੍ਹਾ ਨਾਲ ਪੈਰਾਂ ‘ਚੋਂ ਬਦਬੂ ਆਉਣ ਲੱਗਦੀ ਹੈ, ਪਰ ਕੁੱਝ ਲੋਕਾਂ ਦੇ ਪੈਰਾਂ ‘ਚੋਂ ਬਹੁਤ ਜ਼ਿਆਦਾ ਗੰਦੀ ਬਦਬੂ ਆਉਂਦੀ ਹੈ। ਇਸ ਦਾ ਕਾਰਨ ਪੈਰਾਂ ‘ਚ ਹੋਣ ਵਾਲੀ ਫ਼ੰਗਲ ਇਨਫ਼ੈਕਸ਼ਨ ਹੋ ਸਕਦੀ ਹੈ।
ਪੇਸ਼ਾਬ ਦੀ ਬਦਬੂ – ਯੂਰਿਨ ਦੀ ਬਦਬੂ ਆਉਣ ਦੀ ਸਮੱਸਿਆ ਮਰਦਾਂ ਦੀ ਤੁਲਨਾ ‘ਚ ਮਹਿਲਾਵਾਂ ‘ਚ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਪ੍ਰਾਈਵੇਟ ਪਾਰਟਸ ‘ਚ ਇਨਫ਼ੈਕਸ਼ਨ ਹੋਣ ਨਾਲ ਇਹ ਸਮੱਸਿਆ ਹੋ ਜਾਂਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










