ਸ਼ਰੀਰ ਦੀ ਸਖ਼ਤ ਚਰਬੀ ਨੂੰ ਤੇਜ਼ੀ ਨਾਲ ਘੱਟ ਕਰਦੈ ਇਹ ਜੂਸ

ਜੇਕਰ ਤੁਸੀਂ ਬਹੁਤ ਜ਼ਿਆਦਾ ਮਾਤਰਾ ‘ਚ ਚਿਕਨਾਈ ਵਾਲੀਆਂ ਚੀਜ਼ਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸ਼ਰੀਰ ਦਾ ਵਜ਼ਨ ਵੱਧ ਜਾਂਦਾ ਹੈ। ਲਗਾਤਾਰ ਜੰਕ ਫ਼ੂਡ ਦਾ ਸੇਵਨ ਕਰਨ ਨਾਲ ਸਿਹਤ ‘ਤੇ ਅਸਰ ਪੈਂਦਾ ਹੈ। ਜੰਕ ਫ਼ੂਡ ਅਤੇ ਚਿਕਨਾਈ ਵਾਲੀਆਂ ਚੀਜ਼ਾਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਹੀ ਤਰੀਕਾ ਹੈ ਕਿ ਅਸੀਂ ਆਪਣੀ ਡਾਇਟ ਸਹੀ ਰੱਖੀਏ। ਸਾਨੂੰ ਇਸ ਤਰ੍ਹਾਂ ਦੀ ਡਾਇਟ ਅਪਣਾਉਣੀ ਚਾਹੀਦੀ ਹੈ ਜਿਸ ‘ਚ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਹੋਣ। ਫ਼ਲ ਅਤੇ ਸਬਜ਼ੀਆਂ ਦੇ ਜੂਸ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨ ਨਾਲ ਸਾਨੂੰ ਹਰ ਤਰ੍ਹਾਂ ਦੇ ਪੋਸ਼ਕ ਤੱਤ ਆਸਾਨੀ ਨਾਲ ਮਿਲ ਜਾਂਦੇ ਹਨ। ਸਾਨੂੰ ਇਸ ਤਰ੍ਹਾਂ ਦਾ ਜੂਸ ਪੀਣਾ ਚਾਹੀਦਾ ਹੈ ਜਿਸ ‘ਚ ਸਾਰੇ ਤਰ੍ਹਾਂ ਦੇ ਐਂਟੀ ਇਨਫ਼ਲੇਮੇਟਰੀ ਗੁਣ ਹੋਣ।
ਜੂਸ ਨੂੰ ਬਣਾਉਣ ਲਈ ਜ਼ਰੂਰੀ ਸਾਮਾਨ – ਚਾਰ ਪੰਜ ਗਾਜਰਾਂ, ਇੱਕ ਚੌਥਾਈ ਚੱਮਚ ਹਲਦੀ, ਦੋ ਸੰਤਰੇ ਅਤੇ ਇੱਕ ਛੋਟਾ ਪੀਸ ਅਦਰਕ।
ਜੂਸ ਨੂੰ ਬਣਾਉਣ ਦਾ ਤਰੀਕਾ – ਜੂਸ ਨੂੰ ਬਣਾਉਣ ਤੋਂ ਪਹਿਲਾਂ ਗਾਜਰਾਂ ਅਤੇ ਸੰਤਰੇ ਧੋ ਕੇ ਛਿੱਲ ਲਓ। ਇਸ ਤੋਂ ਬਾਅਦ ਗਾਜਰ, ਸੰਤਰੇ ਦੇ ਟੁਕੜੇ, ਹਲਦੀ ਅਤੇ ਅਦਰਕ ਨੂੰ ਚੰਗੀ ਤਰ੍ਹਾਂ ਬਲੈਂਡ ਕਰੋ। ਇਸ ਮਿਸ਼ਰਣ ਨੂੰ ਓਦੋਂ ਤਕ ਮਿਕਸੀ ‘ਚ ਚਲਾਓ ਜਦੋਂ ਤਕ ਪਤਲਾ ਜੂਸ ਨਾ ਬਣ ਜਾਵੇ। ਫ਼ਿਰ ਇਸ ਜੂਸ ਨੂੰ ਛਾਣ ਲਓ। ਜੇਕਰ ਤੁਸੀਂ ਬਿਨਾਂ ਛਾਣੇ ਜੂਸ ਪੀ ਸਕਦੇ ਹੋ ਤਾਂ ਇਹ ਬਹੁਤ ਵਧੀਆ ਹੈ ਕਿਉਂਕਿ ਇਸ ‘ਚ ਫ਼ਾਈਬਰ ਹੁੰਦਾ ਹੈ। ਇਸ ਤੋਂ ਇਲਾਵਾ ਤੁਸੀਂ ਇਸ ਜੂਸ ‘ਚ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ। ਇਸ ਨਾਲ ਸਵਾਦ ਹੋਰ ਜ਼ਿਆਦਾ ਵੱਧ ਜਾਵੇਗਾ। ਜੇਕਰ ਤੁਸੀਂ ਇਸ ਜੂਸ ਨੂੰ ਰੋਜ਼ਾਨਾ ਆਪਣੀ ਡਾਇਟ ‘ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਆਸਾਨੀ ਨਾਲ ਵਜ਼ਨ ਘਟਾ ਸਕਦੇ ਹੋ ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ‘ਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ‘ਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।