ਸ਼ਰੀਰ ਦੀ ਹਰ ਨਾੜ ਦੀ ਸਫ਼ਾਈ ਲਈ ਘਰੇਲੂ ਨੁਸਖ਼ਾ

ਗ਼ਲਤ ਖਾਣ-ਪੀਣ ਅਤੇ ਲਾਈਫ਼ਸਟਾਈਲ ਦੇ ਚੱਲਦੇ ਅੱਜਕੱਲ੍ਹ ਲੋਕ ਬੈਡ ਕੋਲੈਸਟਰੋਲ, ਹਾਈ ਬਲੱਡ ਪ੍ਰੈੱਸ਼ਰ ਅਤੇ ਬਲੌਕਡ ਨਾੜੀਆਂ ਵਰਗੀਆਂ ਮੁਸ਼ਕਿਲਾਂ ਦੀ ਲਪੇਟ ‘ਚ ਆ ਜਾਂਦੇ ਹਨ। ਅੱਜ ਅਸੀਂ ਇਥੇ ਗੱਲ ਕਰਾਂਗੇ ਉਨ੍ਹਾਂ ਲੋਕਾਂ ਦੀ ਜਿਨ੍ਹਾਂ ਦੀਆਂ ਨਾੜਾਂ ਬਲੌਕ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਾੜਾਂ ਬਲੌਕ ਹੋ ਜਾਣ ਨਾਲ ਸ਼ਰੀਰ ‘ਚ ਕਿਸੇ ਨਾ ਕਿਸੇ ਹਿੱਸੇ ‘ਚ ਦਰਦ ਹੁੰਦਾ ਰਹਿੰਦਾ ਹੈ, ਖ਼ਾਸ ਤੌਰ ‘ਤੇ ਇਹ ਦਰਦ ਦਿਲ ਦੇ ਕਰੀਬ ਮਹਿਸੂਸ ਹੁੰਦਾ ਹੈ। ਜਿਨ੍ਹਾਂ ਦੀਆਂ ਬਹੁਤ ਜ਼ਿਆਦਾ ਨਾੜਾਂ ਬਲੌਕ ਹੋ ਚੁੱਕੀਆਂ ਹੋਣ ਉਨ੍ਹਾਂ ਨੂੰ ਡਾਕਟਰ ਔਪਰੇਸ਼ਨ ਕਰਵਾ ਕੇ ਸਟੈਂਟ ਪਾਉਣ ਦੀ ਸਲਾਹ ਦਿੰਦੇ ਹਨ, ਪਰ ਕੁੱਝ ਸਾਲ ਬਾਅਦ ਇਨ੍ਹਾਂ ਸਟੈਂਟਾਂ ਦੇ ਆਲੇ-ਦੁਆਲੇ ਕੈਲਸ਼ੀਅਮ ਅਤੇ ਪ੍ਰੋਟੀਨ ਜਮ੍ਹਾਂ ਹੋਣ ਨਾਲ ਇਹ ਵੀ ਕੰਮ ਕਰਨਾ ਛੱਡ ਦਿੰਦੇ ਹਨ ਜਿਸ ਵਜ੍ਹਾ ਨਾਲ ਡਾਕਟਰ ਤੁਹਨੂੰ ਇੱਕ ਹੋਰ ਔਪਰੇਸ਼ਨ ਦੀ ਸਲਾਹ ਦਿੰਦੇ ਹਨ।
ਅਜਿਹਾ ਕਰਨ ਨਾਲ ਤੁਸੀਂ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿਣ ਲੱਗਦੇ ਹੋ। ਅਸੀਂ ਤੁਹਾਡੇ ਲਈ ਇੱਕ ਅਜਿਹਾ ਘਰੇਲੂ ਨੁਸਖ਼ਾ ਲੈ ਕੇ ਆਏ ਹਾਂ ਜਿਸ ਦੀ ਮਦਦ ਨਾਲ ਤੁਹਾਡੀਆਂ ਪੁਰਾਣੀਆਂ ਤੋਂ ਪੁਰਾਣੀਆਂ ਬੰਦ ਪਈਆਂ ਨਾੜਾਂ ਕੁੱਝ ਹੀ ਦਿਨਾਂ ‘ਚ ਖੁੱਲ੍ਹ ਜਾਣਗੀਆਂ।
ਸਮੱਗਰੀ
ਦਾਲਚੀਨੀ – ਇੱਕ ਗ੍ਰਾਮ
ਕਾਲੀ ਮਿਰਚ ਸਾਬਤ – 10 ਗ੍ਰਾਮ
ਤੇਜ ਪੱਤਾ – 10 ਗ੍ਰਾਮ
ਮਗਜ਼ – 10 ਗ੍ਰਾਮ
ਮਿਸ਼ਰੀ – 10 ਗ੍ਰਾਮ
ਅਖਰੋਟ – 10 ਗ੍ਰਾਮ
ਅਲਸੀ – 10 ਗ੍ਰਾਮ
ਦਵਾਈ ਤਿਆਰ ਕਰਨ ਦੀ ਵਿਧੀ
ਸਭ ਤੋਂ ਪਹਿਲਾਂ ਸਾਰੀ ਸਮੱਗਰੀ ਨੂੰ ਮਿਕਸੀ ‘ਚ ਚੰਗੀ ਤਰ੍ਹਾਂ ਨਾਲ ਪੀਸ ਲਓ। ਫ਼ਿਰ ਇਸ ਦੀਆਂ 10-19 ਪੁੜੀਆਂ ਬਣਾ ਲਓ। ਰੋਜ਼ਾਨਾ ਨਾਸ਼ਤੇ ਤੋਂ ਇੱਕ ਘੰਟਾ ਪਹਿਲਾਂ ਖ਼ਾਲੀ ਪੇਟ ਇਸ ਦਵਾਈ ਦੀ ਵਰਤੋਂ ਕਰੋ। ਜੇਕਰ ਤੁਹਾਡੀ ਕਿਸੇ ਤਰ੍ਹਾਂ ਦੀ ਦਵਾਈ ਚੱਲ ਰਹੀ ਹੋਵੇ ਤਾਂ ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇੱਕ ਵਾਰ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਈਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।