ਤੁਸੀਂ ਭਿਓਂ ਕੇ ਛੋਲੇ ਖਾਣ ਦੇ ਕਈ ਫ਼ਾਇਦਿਆਂ ਬਾਰੇ ਤਾਂ ਸੁਣਿਆ ਹੀ ਹੋਵੇਗਾ, ਪਰ ਇਸ ਹਫ਼ਤੇ ਅਸੀਂ ਤੁਹਾਨੂੰ ਛੋਲਿਆਂ ਅਤੇ ਸ਼ਹਿਦ ਨੂੰ ਮਿਲਾ ਕੇ ਖਾਣ ਦੇ ਬਾਰੇ ਦੱਸਣ ਜਾ ਰਹੇ ਹਾਂ। ਇਨ੍ਹਾਂ ਨੂੰ ਇੱਕੱਠੇ ਖਾਣ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ। ਇਨ੍ਹਾਂ ‘ਚ ਮੌਜੂਦ ਪੋਸ਼ਕ ਤੱਤ ਕਈ ਬੀਮਾਰੀਆਂ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ। ਆਓ ਜਾਣਦੇ ਹਾਂ ਛੋਲਿਆਂ ‘ਚ ਸ਼ਹਿਦ ਮਿਲਾ ਕੇ ਖਾਣ ਦੇ ਫ਼ਾਇਦੇ:
1. ਕਾਲੇ ਛੋਲਿਆਂ ‘ਚ ਸ਼ਹਿਦ ਮਿਲਾ ਕੇ ਖਾਓ। ਇਸ ਨਾਲ ਤੁਹਾਡਾ ਕੋਲੈਸਟਰੋਲ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਹਾਰਟ ਦੀ ਸਮੱਸਿਆ ਦਾ ਖ਼ਤਰਾ ਟਲ ਜਾਂਦਾ ਹੈ।
2. ਇਸ ਨਾਲ ਸ਼ਰੀਰ ਦੇ ਟੌਕਸਿਨਜ਼ ਦੂਰ ਹੋ ਜਾਂਦੇ ਹਨ ਅਤੇ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ।
3. ਸ਼ਹਿਦ ਅਤੇ ਛੋਲਿਆਂ ‘ਚ ਫ਼ਾਈਬਰਜ਼ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਦੀ ਵਰਤੋਂ ਨਾਲ ਕਬਜ਼ ਦੂਰ ਰਹਿੰਦੀ ਹੈ ਅਤੇ ਡਾਇਜੈਸ਼ਨ ਠੀਕ ਹੁੰਦਾ ਹੈ।
4. ਆਇਰਨ ਦੀ ਵੀ ਇਨ੍ਹਾਂ ਦੋਹਾਂ ‘ਚ ਭਰਪੂਰ ਮਾਤਰਾ ਹੁੰਦੀ ਹੈ ਜੋ ਖ਼ੂਨ ਦੀ ਕਮੀ ‘ਚ ਸਹਾਈ ਸਾਬਿਤ ਹੁੰਦਾ ਹੈ।
5. ਇਨ੍ਹਾਂ ਦੀ ਵਰਤੋਂ ਨਾਲ ਦੰਦਾਂ ਦੇ ਨਾਲ ਨਾਲ ਹੱਡੀਆਂ ਵੀ ਮਜ਼ਬੂਤ ਰਹਿੰਦੀਆਂ ਹਨ ਅਤੇ ਬੁਢਾਪੇ ਦੀਆਂ ਕਈ ਦਿੱਕਤਾਂ ਦੂਰ ਹੋ ਜਾਂਦੀਆਂ ਹਨ।
6. ਇਸ ਨਾਲ ਬਲੱਡ ਸ਼ੂਗਰ ਲੈਵਲ ਵੀ ਕੰਟਰੋਲ ‘ਚ ਰਹਿੰਦਾ ਹੈ ਅਤੇ ਇਹ ਖਾਣਾ ਡਾਇਬੀਟੀਜ਼ ਦੇ ਮਰੀਜ਼ਾਂ ਲਈ ਵੀ ਫ਼ਾਇਘਦੇਮੰਦ ਸਾਬਿਤ ਹੁੰਦਾ ਹੈ।
7. ਇਨ੍ਹਾਂ ਨਾਲ ਮਸਲਜ਼ ਮਜ਼ਬੂਤ ਰਹਿੰਦੇ ਹਨ। ਇਸ ਤੋਂ ਇਲਾਵਾ ਤੁਸੀਂ ਛੋਲਿਆਂ ਨੂੰ ਹੋਰ ਵੀ ਕਈ ਚੀਜ਼ਾਂ ਦੇ ਨਾਲ ਮਿਲਾ ਕੇ ਖਾ ਸਕਦੇ ਹੋ ਜਿਸ ਨਾਲ ਤੁਹਾਡੀ ਸਿਹਤ ਬਿਲਕੁਲ ਠੀਕ ਰਹੇਗੀ।
– ਛੋਲਿਆਂ ‘ਚ ਸੌਂਧਾ ਨਮਕ ਅਤੇ ਕਾਲੀ ਮਿਰਚ ਮਿਲਾ ਕੇ ਖਾਣ ਨਾਲ ਵੀ ਫ਼ਾਇਦਾ ਮਿਲਦਾ ਹੈ। ਇਸ ਦਾ ਪਣੀ ਵੀ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਪੁੰਗਰੀ ਮੂਗ ‘ਚ ਛੋਲੇ ਮਿਲਾ ਕੇ ਖਾਓ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










