ਸ਼ਹੀਦ ਹੋਣ ਵਾਲੇ ਅਰਧ ਸੈਨਿਕ ਬਲਾਂ ਦੇ ਪਰਿਵਾਰਾਂ ਨੂੰ ਮਿਲੇਗਾ 1 ਕਰੋੜ ਦਾ ਮੁਆਵਜ਼ਾ : ਰਾਜਨਾਥ ਸਿੰਘ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸ਼ਹੀਦ ਹੋਣ ਵਾਲੇ ਅਰਧ ਸੈਨਿਕ ਬਲ ਦੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ|