ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ ਹੈ ਚੁਕੰਦਰ

ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ ‘ਚ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫ਼ਲ ਸ਼ਰੀਰ ਲਈ ਬਹੁਤ ਹੀ ਲਾਹੇਵੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਆਯੁਰਵੈਦਿਕ ਮਾਹਿਰ ਦੱਸਦੇ ਹਨ ਕਿ ਚੁਕੰਦਰ ਅਜਿਹੀ ਵਸਤੂ ਹੈ ਜਿਸ ਨੂੰ ਖਾਣ ਨਾਲ ਸਭ ਤੋਂ ਜ਼ਿਆਦਾ ਫ਼ਾਇਦੇ ਹੁੰਦੇ ਹਨ, ਪਰ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਇਕੱਲਾ ਚੁਕੰਦਰ ਹੀ ਨਹੀਂ ਇਸ ਦੇ ਪੱਤੇ ਵੀ ਓਨੇ ਹੀ ਸਿਹਤਮੰਦ ਹੁੰਦੇ ਹਨ। ਚੁਕੰਦਰ ਦੇ ਪੱਤੇ ਖਾਣ ਨਾਲ ਸ਼ਰੀਰ ‘ਚ ਕਦੇ ਖ਼ੂਨ ਦੀ ਘਾਟ ਨਹੀਂ ਹੁੰਦੀ। ਇੱਥੇ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ …
ਚੁਕੰਦਰ ‘ਚ ਪਾਇਆ ਜਾਣ ਵਾਲਾ ਇੱਕ ਤੱਤ ਐਲਜ਼ਾਈਮਰ ਰੋਕਣ ‘ਚ ਮਦਦ ਕਰ ਸਕਦਾ ਹੈ। ਇਸ ਤੱਤ ਦੀ ਵਜ੍ਹਾ ਨਾਲ ਚੁਕੰਦਰ ਦਾ ਰੰਗ ਲਾਲ ਹੁੰਦਾ ਹੈ। ਇਸ ਤੋਂ ਐਲਜ਼ਾਈਮਰ ਰੋਗ ਦੀ ਦਵਾਈ ਵਿਕਸਿਤ ਕੀਤੀ ਜਾ ਸਕਦੀ ਹੈ। ਜਾਂਚ ਦੇ ਤੱਤਾਂ ਤੋਂ ਪਤਾ ਚੱਲਦਾ ਹੈ ਕਿ ਚੁਕੰਦਰ ਦੇ ਰਸ ‘ਚ ਬੀਟਾਨੀਨ ਤੱਤ ਪਾਇਆ ਜਾਂਦਾ ਹੈ ਜੋ ਦਿਮਾਗ਼ ‘ਚ ਖ਼ੂਨ ਦੇ ਵਹਾ ਨੂੰ ਤੇਜ਼ ਹੈ।
ਰੋਗ ਪ੍ਰਤੀਰੋਧਕ ਸਮਰੱਥਾ ਵਧਾਏ – ਚੁਕੰਦਰ ‘ਚ ਭਰਪੂਰ ਮਾਤਰਾ ‘ਚ ਵਾਇਟਾਮਿਨ C ਅਤੇ ਫ਼ਾਈਬਰ ਮੌਜੂਦ ਹੁੰਦਾ ਹੈ ਜੋ ਕਿ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦੇ ਹਨ।
ਹੱਡੀਆਂ ਅਤੇ ਗੁਰਦਿਆਂ ਲਈ ਫ਼ਾਇਦੇਮੰਦ – ਚੁਕੰਦਰ ‘ਚ ਮੌਜੂਦ ਖਣਿਜ ਤੱਤ ਜਿਵੇਂ ਪੋਟੈਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦਿਆਂ ਲਈ ਲਾਭਕਾਰੀ ਹੁੰਦੇ ਹਨ।
ਖ਼ੂਨ ਦਾ ਸੰਚਾਰ – ਨਿਯਮਿਤ ਤੌਰ ‘ਤੇ ਚੁਕੰਦਰ ਖਾਣ ਨਾਲ ਸ਼ਰੀਰ ‘ਚ ਖ਼ੂਨ ਦਾ ਸੰਚਾਰ ਸੁਚਾਰੂ ਰਹਿੰਦਾ ਹੈ।
ਬਲੱਡ ਪ੍ਰੈਸ਼ਰ ਨੂੰ ਕਰੇ ਕੰਟਰੋਲ – ਚੁਕੰਦਰ ‘ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ ਜੋ ਸ਼ਰੀਰ ‘ਚ ਪਹੁੰਚ ਕੇ ਨਾਈਟੱਿਕ ਔਕਸਾਈਡ ‘ਚ ਬਦਲ ਜਾਂਦੇ ਹਨ। ਇਹ ਨਾਈਟੱਿਕ ਔਕਸਾਈਡ BP ਨੂੰ ਕੰਟਰੋਲ ‘ਚ ਰੱਖਦੇ ਹਨ।
ਕੈਂਸਰ ਤੋਂ ਬਚਾਏ – ਚੁਕੰਦਰ ‘ਚ ਫ਼ਾਈਟੋਨਿਊਟਰੀਅਨਜ਼ ਵੀ ਪਾਏ ਜਾਂਦੇ ਹਨ ਜੋ ਕਿ ਕੈਂਸਰ ਕੋਸ਼ਕਾਵਾਂ ਨੂੰ ਸ਼ਰੀਰ ‘ਚ ਬਣਨ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜ੍ਹਾ ਰੰਗ ਵੀ ਇਸੇ ਕਾਰਨ ਹੁੰਦਾ ਹੈ।
ਗਰਭਵਤੀ ਔਰਤਾਂ ਲਈ ਲਾਭਕਾਰੀ – ਚੁਕੰਦਰ ‘ਚ ਉੱਚ ਮਾਤਰਾ ‘ਚ ਫ਼ੋਲਿਕ ਐਸਿਡ ਹੁੰਦਾ ਹੈ ਜੋ ਕਿ ਗਰਭਵਤੀ ਔਰਤਾਂ ਲਈ ਲਾਭਕਾਰੀ ਹੁੰਦਾ ਹੈ। ਇਸ ਨਾਲ ਔਰਤ ਦੇ ਢਿੱਡ ‘ਚ ਪੱਲ ਰਹੇ ਬੱਚੇ ਦੀ ਰੀੜ ਦੀ ਹੱਡੀ ਬਣਾਉਣ ‘ਚ ਮਦਦ ਮਿਲਦੀ ਹੈ।
ਸ਼ੂਗਰ ਕੰਟਰੋਲ ਕਰੇ – ਚੁਕੰਦਰ ਖਾਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।