
ਧਨੀਏ ਦਾ ਇਸਤੇਮਾਲ ਸਿਰਫ਼ ਭਾਰਤ ਹੀ ਨਹੀਂ ਸਗੋਂ ਦੁਨੀਆ ਭਰ ‘ਚ ਖਾਣੇ ਦਾ ਸੁਆਦ ਵਧਾਉਣ ਲਈ ਕੀਤਾ ਜਾਂਦਾ ਹੈ। ਇਸ ਨੂੰ ਤੁਸੀਂ ਬੀਜ ਅਤੇ ਪੱਤਿਆਂ ਦੋਹਾਂ ਰੂਪਾਂ ‘ਚ ਇਸਤੇਮਾਲ ਕਰ ਸਕਦੇ ਹੋ। ਭਾਰਤੀ ਪਕਵਾਨਾਂ ‘ਚ ਧਨੀਏ ਨੂੰ ਇੱਕ ਖ਼ਾਸ ਥਾਂ ਦਿੱਤੀ ਗਈ ਹੈ। ਇਹ ਨਾ ਸਿਰਫ਼ ਖਾਣੇ ਨੂੰ ਸੁਆਦ ਬਣਾਉਂਦਾਹੈ ਸਗੋਂ ਸਿਹਤ ਨੂੰ ਵੀ ਬਿਹਤਰ ਬਣਾਉਂਦਾ ਹੈ। ਇਸ ‘ਚ ਮੌਜੂਦ ਪੋਸ਼ਕ ਤੱਤ ਭਾਰ ਨੂੰ ਘੱਟ ਕਰਨ ਤੋਂ ਲੈ ਕੇ ਡਾਇਬੀਟੀਜ਼ ਨੂੰ ਕੰਟਰੋਲ ਕਰਨ ‘ਚ ਵੀ ਬੇਹੱਦ ਫ਼ਾਇਦੇਮੰਦ ਹੈ।
ਧਨੀਏ ਦੇ ਗੁਣ
ਧਨੀਏ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਹੁੰਦੀ ਹੈ ਅਤੇ ਡਾਇਬਟੀਜ਼ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇਸ ‘ਚ ਆਇਰਨ, ਵਾਇਟਾਮਿਨ-1,3, ਫ਼ੋਲਿਕ ਐਸਿਡ, ਮੈਗਨੀਜ਼ੀਅਮ ਅਤੇ ਕੈਲਸ਼ੀਅਮ, ਪ੍ਰੋਟੀਨ, ਫ਼ਾਸਫ਼ੋਰਸ, ਪੋਟੈਸ਼ੀਅਮ, ਥਾਇਮਿਨ ਅਤੇ ਕੈਰੋਟੀਨ ਪਾਇਆ ਜਾਂਦਾ ਹੈ।
ਧਨੀਆ ਕਰਦਾ ਹੈ ਡਾਇਬਟੀਜ਼ ਅਤੇ ਬਲੱਡ ਸ਼ੂਗਰ ਨੂੰ ਕੰਟਰੋਲ
ਧਨੀਆ ਭੋਜਨ ਨੂੰ ਸੁਆਦ ਦੇਣ ਦੇ ਨਾਲ ਸਿਹਤ ਨੂੰ ਵੀ ਫ਼ਾਇਦਾ ਦਿੰਦਾ ਹੈ। ਇਹ ਐਂਟੀ-ਇਨਫ਼ਲੇਮੇਟਰੀ ਅਤੇ ਜੀਵਾਣੁਰੋਧੀ ਗੁਣਾਂ ਨਾਲ ਭਰਪੂਰ ਹੈ। ਇਸ ਦਾ ਸੇਵਨ ਕਰਨ ਨਾਲ ਕੋਲੈਸਟਰੋਲ ਕੰਟਰੋਲ ਅਤੇ ਪਾਚਨ ‘ਚ ਸੁਧਾਰ ਹੁੰਦਾ ਹੈ। ਇਸ ਦੇ ਨਾਲ ਹੀ ਇਹ ਡਾਇਬੀਟੀਜ਼ ਕੰਟਰੋਲ ਲਈ ਵੀ ਇੱਕ ਬਹੁਤ ਹੀ ਚੰਗਾ ਉਪਾਅ ਹੈ।
ਧਨੀਏ ਦਾ ਪਾਣੀ ਡਾਇਬੀਟੀਜ਼ ਲਈ ਬੈੱਸਟ
ਧਨੀਏ ਦਾ ਪਾਣੀ ਡਾਇਬੀਟੀਜ਼ ਨੂੰ ਕੰਟਰੋਲ ਕਰਨ ਲਈ ਸਭ ਤੋਂ ਬੈੱਸਟ ਤਰੀਕਾ ਹੈ। ਇੱਕ ਸਟੱਡੀ ਮੁਤਾਬਿਕ, ਧਨੀਏ ਦੇ ਬੀਜਾਂ ‘ਚ ਯੌਗਿਕ ਪਾਏ ਜਾਂਦੇ ਹਨ ਜੋ ਬਲੱਡ ‘ਚ ਮਿਲਣ ‘ਤੇ ਐਂਟੀ-ਹਾਈਪਰਗਲਾਈਕੈਮਿਕ, ਇਨਸੁਲਿਨ ਡਿਸਚਾਰਜਿੰਗ ਅਤੇ ਇਨਸੁਲਿਨ ਦਾ ਨਿਰਮਾਣ ਕਰਦੇ ਹਨ ਜਿਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਰੋਜ਼ਾਨਾ ਧਨੀਏ ਦੇ ਪਾਣੀ ਦਾ ਸੇਵਨ ਕਰਨਾ ਡਾਇਬੀਟੀਜ਼ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ।
ਧਨੀਏ ਦਾ ਪਾਣੀ ਬਣਾਉਣ ਦਾ ਤਰੀਕਾ
ਸਭ ਤੋਂ ਪਹਿਲਾਂ 10 ਗ੍ਰਾਮ ਸਾਬਤ ਧਨੀਆ ਦੋ ਲੀਟਰ ਪਾਣੀ ‘ਚ ਰਾਤ ਭਰ ਲਈ ਭਿਓਂ ਦਿਓ। ਸਵੇਰੇ ਇਸ ਦਾ ਪਾਣੀ ਕੱਢ ਲਓ ਅਤੇ ਇਸ ਦਾ ਖ਼ਾਲੀ ਪੇਟ ਸੇਵਨ ਕਰੋ। ਇਸ ਤੋਂ ਇਲਾਵਾ ਪੂਰਾ ਦਿਨ ਤੁਸੀਂ ਇਸ ਪਾਣੀ ਨੂੰ ਪੀ ਸਕਦੇ ਹੋ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










