ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਤਰ ਪ੍ਰਦੇਸ਼ ਵਿਚ ਅੱਜ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ| ਜਾਲੋਨ ਦੇ ਉਰਈ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਪਾ, ਬਸਪਾ ਸਰਕਾਰਾਂ ਨੇ ਬੁੰਦੇਲਖੰਡ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ| ਸਪਾ, ਬਸਪਾ ਅਤੇ ਕਾਂਗਰਸ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ|
Latest article
ਲੱਦਾਖ ‘ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ ‘ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼...
ਲੇਹ - ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ 'ਤੇ ਲੱਗੀਆਂ ਪਾਬੰਦੀਆਂ ਦੇ ਵਿਚਕਾਰ ਜਲਵਾਯੂ ਕਾਰਕੁਨ ਸੋਨਮ...
ਸ੍ਰੀ ਅਨੰਦਪੁਰ ਸਾਹਿਬ ਦਾ ਸਫ਼ਾਈ ਮਾਡਲ ਪੂਰੇ ਪੰਜਾਬ ’ਚ ਹੋਵੇਗਾ ਲਾਗੂ : ਬੈਂਸ
ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਵੱਛ ਸਰਵੇਖਣ 2025-26 ’ਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੇ ਪੰਜਾਬ...
ਦਿੱਲੀ ਪੁਲਸ ਹੈੱਡਕੁਆਰਟਰ ਪੁੱਜੇ ਅਮਿਤ ਸ਼ਾਹ, ਕਾਨੂੰਨ-ਵਿਵਸਥਾ ਦੀ ਕੀਤੀ ਸਮੀਖਿਆ
ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦਿੱਲੀ ਪੁਲਸ ਦੇ ਹੈੱਡਕੁਆਰਟਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ...















