ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ‘ਚ ਵਾਧਾ

4ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ ਦੋ ਰੁਪਏ ਦਾ ਵਾਧਾ ਕਰ ਦਿੱਤਾ ਹੈ। ਜਦੋਂ ਕਿ ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ ਸਿਲੰਡਰ ਦੀ ਕਮੀਤ ਵਿਚ 37.5 ਰੁਪਏ ਵਾਧਾ ਕੀਤਾ ਗਿਆ ਹੈ।