ਸਰਦੀਆਂ ‘ਚ ਖਾਓ ਦੇਸੀ ਘਿਓ

ਜ਼ਿਆਦਾਤਰ ਲੋਕਾਂ ਨੂੰ ਦੇਸੀ ਘਿਓ ਖਾਣਾ ਘੱਟ ਹੀ ਪਸੰਦ ਹੁੰਦਾ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਘਿਓ ਖਾਣ ਨਾਲ ਭਾਰ ਵਧਦਾ ਹੈ ਪਰ ਅਜਿਹਾ ਨਹੀਂ ਹੁੰਦਾ। ਇਸ ‘ਚ ਵਾਇਟਾਮਿਨਜ਼ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਸਿਰਫ਼ ਸਿਹਤ ਲਈ ਹੀ ਨਹੀਂ ਸਗੋਂ ਇਹ ਸਕਿਨ ਅਤੇ ਵਾਲਾਂ ਲਈ ਵੀ ਫ਼ਾਇਦੇਮੰਦ ਹੁੰਦੇ ਹਨ। ਰੋਜ਼ਾਨਾ ਇੱਕ ਚੱਮਚ ਘਿਓ ਖਾਣ ਨਾਲ ਸ਼ਰੀਰ ਨੂੰ ਅਣਗਿਣਤ ਫ਼ਾਇਦੇ ਮਿਲਦੇ ਹਨ। ਇੱਥੇ ਅਸੀਂ ਤੁਹਾਨੂੰ ਦੇਸੀ ਘਿਓ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ …
ਅੱਖਾਂ ਲਈ ਫ਼ਾਇਦੇਮੰਦ – ਇੱਕ ਚੱਮਚ ਦੇਸੀ ਘਿਓ ‘ਚ ਇੱਕ ਚੌਥਾਈ ਕਾਲੀ ਮਿਰਚ ਮਿਲਾ ਕੇ ਸਵੇਰੇ ਖਾਲੀ ਪੇਟ ਅਤੇ ਰਾਤ ਨੂੰ ਸੌਣ ਸਮੇਂ ਖਾਓ। ਇਸ ਨਾਲ ਅੱਖਾਂ ਦੀ ਰੌਸ਼ਨੀ ਵਧੇਗੀ। ਬੱਚਿਆਂ ਲਈ ਤਾਂ ਇਹ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭਵਤੀ ਔਰਤਾਂ ਦੇ ਸ਼ਰੀਰ ਨੂੰ ਜ਼ਿਆਦਾ ਤਾਕਤ ਦੀ ਲੋੜ ਹੁੰਦੀ ਹੈ। ਇਸ ਲਈ ਉਨ੍ਹਾਂ ਨੂੰ ਦੇਸੀ ਘਿਓ ਨੂੰ ਆਪਣੀ ਖ਼ੁਰਾਕ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਕੈਂਸਰ ਨਾਲ ਲੜਣ ‘ਚ ਕਰਦਾ ਹੈ ਮਦਦ – ਖਾਣੇ ਦਾ ਸੁਆਦ ਵਧਾਉਣ ਦੇ ਨਾਲ ਹੀ ਦੇਸੀ ਘਿਓ ਕੈਂਸਰ ਸੈੱਲਜ਼ ਨਾਲ ਲੜਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਲਿਨੋਲਿਕ ਐਸਿਡ ਹੁੰਦਾ ਹੈ ਜੋ ਕੈਂਸਰ ਦੀ ਗੰਢ ਨੂੰ ਵਧਣ ਤੋਂ ਰੋਕਦਾ ਹੈ।
ਦਿਲ ਲਈ ਫ਼ਾਇਦੇਮੰਦ – ਦੇਸੀ ਘਿਓ ਦੀ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਇਹ ਦਿਲ ਦੇ ਮਰੀਜ਼ਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਕੋਲੈਸਟਰੋਲ ਘੱਟ ਹੁੰਦਾ ਹੈ।
ਪਾਚਨ ਸ਼ਕਤੀ ਵਧਾਏ – ਦੇਸੀ ਘਿਓ ਦੀ ਵਰਤੋਂ ਕਰਨ ਨਾਲ ਸ਼ਰੀਰ ਦਾ ਮੈਟੈਬਲਿਜ਼ਮ ਠੀਕ ਰਹਿੰਦਾ ਹੈ ਅਤੇ ਇਸ ‘ਚ ਫ਼ੈਟ ਐਸਿਡ ਘੱਟ ਹੁੰਦਾ ਹੈ ਜਿਸ ਨਾਲ ਖਾਣਾ ਆਸਾਨੀ ਨਾਲ ਪਚ ਜਾਂਦਾ ਹੈ। ਇਸ ਤੋਂ ਇਲਾਵਾ ਦੇਸੀ ਘਿਓ ਦੀ ਵਰਤੋਂ ਕਰਨ ਨਾਲ ਢਿੱਡ ਦੀਆਂ ਕਈ ਬੀਮਾਰੀਆਂ ਜਿਵੇਂ ਕਬਜ਼ ਅਤੇ ਅਲਸਰ ਠੀਕ ਹੁੰਦਾ ਹੈ।
ਜੋੜਾਂ ਦਾ ਦਰਦ ਦੂਰ ਕਰੇ – ਦੇਸੀ ਘਿਓ ਦੀ ਵਰਤੋਂ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਿਹੇ ‘ਚ ਜਿਨ੍ਹਾਂ ਲੋਕਾਂ ਦੇ ਗੋਡਿਆਂ ‘ਚ ਦਰਦ ਰਹਿੰਦਾ ਹੈ ਉਨ੍ਹਾਂ ਨੂੰ ਦੇਸੀ ਘਿਓ ਜ਼ਰੂਰ ਖਾਣਾ ਚਾਹੀਦਾ ਹੈ।
ਭਾਰ ਘੱਟ ਕਰੇ – ਇਸ ‘ਚ ਕਾਫ਼ੀ ਮਾਤਰਾ ‘ਚ CLA ਹੁੰਦਾ ਹੈ ਜਿਸ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਇਸ ਤੋਂ ਇਲਾਵਾ CLA ਸ਼ਰੀਰ ‘ਚ ਇਨਸੁਲਿਨ ਦੀ ਮਾਤਰਾ ਨੂੰ ਘੱਟ ਰੱਖਦਾ ਹੈ ਜਿਸ ਨਾਲ ਭਾਰ ਦੇ ਨਾਲ-ਨਾਲ ਸ਼ੂਗਰ ਵੀ ਕੰਟਰੋਲ ‘ਚ ਰਹਿੰਦੀ ਹੈ।
ਦਿਮਾਗ਼ ਲਈ ਫ਼ਾਇਦੇਮੰਦ – ਦੇਸੀ ਘਿਓ ਦੀ ਵਰਤੋਂ ਕਰਨ ਨਾਲ ਦਿਮਾਗ਼ ਤੇਜ਼ੀ ਨਾਲ ਕੰਮ ਕਰਦਾ ਹੈ। ਘਿਓ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਦੇਸੀ ਘਿਓ ਸਾਡੇ ਸ਼ਰੀਰ ‘ਚ ਅਜਿਹੀਆਂ ਕੋਸ਼ਿਕਾਵਾਂ ਨੂੰ ਪੈਦਾ ਕਰਦਾ ਹੈ ਜੋ ਤਨਾਅ ਨੂੰ ਦੂਰ ਕਰਦੀਆਂ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।