ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ਨਾਲ ਜ਼ਰੂਰ ਖਾਓ ਗੁੜ

ਕੁਦਰਤੀ ਪਦਾਰਥਾਂ ‘ਚ ਗੁੜ ਸਭ ਤੋਂ ਮਿੱਠਾ ਪਦਾਰਥ ਹੈ। ਇਸ ‘ਚ ਮਿਨਰਲ ਅਤੇ ਵਾਇਟਾਮਿਨ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਸ ਤੋਂ ਇਲਾਵਾ ਗੁੜ ‘ਚ ਮੈਗਨੀਜ਼ੀਅਮ, ਕੈਲਸ਼ੀਅਮ, ਸੋਡੀਅਮ, ਪੋਟੈਸ਼ੀਅਮ, ਕਾਪਰ, ਵਾਇਟਾਮਿਨ B ਅਤੇ ਨਿਆਸਿਨ ਹੁੰਦੇ ਹਨ। ਸਵੇਰੇ ਦੇ ਸਮੇਂ ਖ਼ਾਲੀ ਢਿੱਡ ਗੁਨਗੁਨਾ ਪਾਣੀ ਪੀਣਾ ਸਿਹਤ ਲਈ ਕਿਨਾਂ ਕੁ ਫ਼ਾਇਦੇਮੰਦ ਹੁੰਦਾ ਹੈ, ਇਹ ਸਭ ਜਾਣਦੇ ਹਨ। ਸਵੇਰੇ ਗੁਨਗੁਨੇ ਪਾਣੀ ਨਾਲ ਗੁੜ ਖਾਣ ਨਾਲ ਵੀ ਸ਼ਰੀਰ ਨੂੰ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਖ਼ਾਲੀ ਢਿੱਡ ਅਤੇ ਬਿਨਾਂ ਬਰੱਸ਼ ਕੀਤੇ ਥੋੜ੍ਹੇ ਜਿਹੇ ਗੁੜ ਨਾਲ ਪੀਤਾ ਗਿਆ ਗੁਨਗੁਨਾ ਪਾਣੀ ਵਿਗੜੀ ਸਿਹਤ ਨੂੰ ਦੁਰੱਸਤ ਕਰ ਸਕਦਾ ਹੈ। ਇਸੇ ਤਰ੍ਹਾਂ ਰੋਜ਼ਾਨਾ ਰਾਤ ਨੂੰ ਵੀ ਗਰਮ ਪਾਣੀ ਨਾਲ ਖਾਧਾ ਗੁੜ ਸ਼ਰੀਰ ਦੀਆਂ ਕਈ ਸਮੱਸਿਆਵਾਂ ਤੋਂ ਨਿਜਾਤ ਦਿਵਾਉਾਂਦਾਹੈ।
ਗੁੜ ‘ਚ ਇਹ ਤੱਤ ਹੁੰਦੇ ਨੇ ਮੌਜੂਦ
ਗੁੜ ‘ਚ ਪ੍ਰੋਟੀਨ, ਆਇਰਨ, ਮੈਗਨੀਜ਼ੀਅਮ ਅਤੇ ਮੈਗਨੀਜ਼ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਵਾਇਟਾਮਿਨ-B, ਕੈਲਸ਼ੀਅਮ, ਫ਼ਾਸਫ਼ੋਰਸ, ਜ਼ਿੰਕ ਅਤੇ ਕੌਪਰ ਵੀ ਮੌਜੂਦ ਹੁੰਦੇ ਹਨ। ਗੁੜ ‘ਚ ਲਗਭਗ 10 ਫ਼ੀਸਦੀ ਗਲੂਕੋਜ਼ ਅਤੇ ਪੰਜ ਫ਼ੀਸਦੀ ਖਣਿਜ ਤੱਤ ਪਾਏ ਜਾਂਦੇ ਹਨ।
ਗੁੜ ਖਾਣ ਦੇ ਫ਼ਾਇਦੇ
ਭਾਰ ਕਰਦਾ ਹੈ ਘੱਟ: ਸਵੇਰੇ-ਸਵੇਰੇ ਉੱਠ ਕੇ ਗੁੜ ਖਾਣ ਨਾਲ ਤੁਹਾਡੇ ਸ਼ਰੀਰ ਨੂੰ ਆਇਰਨ, ਮੈਗਨੀਜ਼ੀਅਮ ਅਤੇ ਪੋਟੈਸ਼ੀਅਮ ਭਰਪੂਰ ਮਾਤਰਾ ‘ਚ ਹੁੰਦੇ ਹਨ। ਸਾਰਾ ਦਿਨ ਤੁਹਾਨੂੰ ਭੁੱਖ ਘੱਟ ਮਹਿਸੂਸ ਹੁੰਦੀ ਹੈ। ਗੁੜ ‘ਚ ਮੌਜੂਦ ਵਾਇਟਾਮਿਨ-B-1, B-6 ਅਤੇ ਵਾਇਟਾਮਿਨ-C ਸਾਡੇ ਸ਼ਰੀਰ ‘ਚ ਵਾਧੂ ਕੈਲੋਰੀਜ਼ ਬਰਨ ਕਰਨ ‘ਚ ਮਦਦ ਕਰਦੇ ਹਨ। ਜਲਦੀ ਭਾਰ ਘਟਾਉਣ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਦੋ ਪੀਸ ਗੁੜ ਦੇ ਨਾਲ ਗਰਮ ਪਾਣੀ ਪੀ ਕੇ ਸੌਂਣਾ ਚਾਹੀਦਾ ਹੈ। ਇਸ ਨਾਲ ਤੁਹਾਡਾ ਭਾਰ ਘੱਟ ਹੋਵੇਗਾ।
ਢਿੱਡ ਦੀਆਂ ਸਮੱਸਿਆਵਾਂ ਕਰੇ ਦੂਰ: ਜੇਕਰ ਤੁਹਾਨੂੰ ਗੈਸ, ਬਦਹਜ਼ਮੀ, ਅਤੇ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ਾਨਾ ਰਾਤ ਨੂੰ ਖਾਣਾ ਖਾਣ ਤੋਂ ਦੋ ਘੰਟਿਆਂ ਬਾਅਦ ਗਰਮ ਪਾਣੀ ਨਾਲ ਦੋ ਟੁਕੜੇ ਗੁੜ ਦੇ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਗੈਸ, ਕਬਜ਼ ਅਤੇ ਢਿੱਡ ਨਾਲ ਜੁੜੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ।
ਕਬਜ਼ ਦੀ ਪਰੇਸ਼ਾਨੀ ਦਾ ਕਰੇ ਹੱਲ: ਜੇਕਰ ਤੁਸੀਂ ਕਬਜ਼ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਗੁੜ ਵਾਲੇ ਦੁੱਧ ਦੀ ਵਰਤੋਂ ਕਰ ਸਕਦੇ ਹੋ। ਅਜਿਹਾ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਸੌਖੇ ਤਰੀਕੇ ਨਾਲ ਛੁਟਕਾਰਾ ਮਿਲੇਗਾ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com