ਸ਼ੂਗਰ ਨੂੰ ਕੰਟਰੋਲ ਕਰੇ ਧਨੀਏ ਦਾ ਪਾਣੀ

ਧਨੀਏ ਦਾ ਇਸਤੇਮਾਲ ਸਿਰਫ਼ ਭਾਰਤ ਹੀ ਨਹੀਂ ਸਗੋਂ ਦੁਨੀਆ ਭਰ ‘ਚ ਖਾਣੇ ਦਾ ਸੁਆਦ ਵਧਾਉਣ ਲਈ ਕੀਤਾ ਜਾਂਦਾ ਹੈ। ਇਸ ਨੂੰ ਤੁਸੀਂ ਬੀਜ ਅਤੇ ਪੱਤਿਆਂ ਦੋਹਾਂ ਰੂਪਾਂ ‘ਚ ਇਸਤੇਮਾਲ ਕਰ ਸਕਦੇ ਹੋ। ਭਾਰਤੀ ਪਕਵਾਨਾਂ ‘ਚ ਧਨੀਏ ਨੂੰ ਇੱਕ ਖ਼ਾਸ ਥਾਂ ਦਿੱਤੀ ਗਈ ਹੈ। ਇਹ ਨਾ ਸਿਰਫ਼ ਖਾਣੇ ਨੂੰ ਸੁਆਦ ਬਣਾਉਂਦਾ ਹੈ ਸਗੋਂ ਸਿਹਤ ਨੂੰ ਵੀ ਬਿਹਤਰ ਬਣਾਉਂਦਾ ਹੈ। ਇਸ ‘ਚ ਮੌਜੂਦ ਪੌਸ਼ਕ ਤੱਤ ਭਾਰ ਨੂੰ ਘੱਟ ਕਰਨ ਤੋਂ ਲੈ ਕੇ ਡਾਇਬਟੀਜ਼ ਨੂੰ ਕੰਟਰੋਲ ਕਰਨ ‘ਚ ਵੀ ਬੇਹੱਦ ਫ਼ਾਇਦੇਮੰਦ ਹੈ।
ਧਨੀਏ ਦੇ ਗੁਣ
ਧਨੀਏ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਹੁੰਦੀ ਹੈ ਅਤੇ ਡਾਇਬੀਟੀਜ਼ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਇਸ ‘ਚ ਆਇਰਨ, ਵਾਇਟਾਮਿਨ-1, K, 3, ਫ਼ੌਲਿਕ ਐਸਿਡ, ਮੈਗਨੀਜ਼ੀਅਮ ਅਤੇ ਕੈਲਸ਼ੀਅਮ, ਪ੍ਰੋਟੀਨ, ਫ਼ਾਸਫ਼ੋਰਸ, ਪੋਟੈਸ਼ੀਅਮ, ਥਾਇਮਿਨ ਅਤੇ ਕੈਰੋਟੀਨ ਪਾਏ ਜਾਂਦੇ ਹਨ।
ਡਾਇਬੀਟੀਜ਼ ਅਤੇ ਬਲੱਡ ਸ਼ੂਗਰ ਕੰਟਰੋਲ ‘ਚ: ਧਨੀਆ ਭੋਜਨ ਨੂੰ ਸੁਆਦ ਦੇਣ ਦੇ ਨਾਲ ਸਿਹਤ ਨੂੰ ਵੀ ਫ਼ਾਇਦਾ ਦਿੰਦਾ ਹੈ। ਇਹ ਐਂਟੀ-ਇਨਫ਼ਲੇਮੇਟਰੀ ਅਤੇ ਜੀਵਾਣੁਰੋਧੀ ਗੁਣਾਂ ਨਾਲ ਭਰਪੂਰ ਹੈ। ਇਸ ਦਾ ਸੇਵਨ ਕਰਨ ਨਾਲ ਕੋਲੈਸਟਰੋਲ ਕੰਟਰੋਲ ਅਤੇ ਪਾਚਨ ‘ਚ ਸੁਧਾਰ ਹੁੰਦਾ ਹੈ। ਇਸ ਦੇ ਨਾਲ ਹੀ ਇਹ ਡਾਇਬੀਟੀਜ਼ ਕੰਟਰੋਲ ਲਈ ਵੀ ਇੱਕ ਬਹੁਤ ਹੀ ਚੰਗਾ ਉਪਾਅ ਹੈ।
ਡਾਇਬਟੀਜ਼ ਲਈ ਬੈੱਸਟ: ਧਨੀਏ ਦਾ ਪਾਣੀ ਡਾਇਬੀਟੀਜ਼ ਨੂੰ ਕੰਟਰੋਲ ਕਰਨ ਲਈ ਸਭ ਤੋਂ ਬੈੱਸਟ ਤਰੀਕਾ ਹੈ। ਇੱਕ ਸਟੱਡੀ ਮੁਤਾਬਿਕ, ਧਨੀਏ ਦੇ ਬੀਜਾਂ ‘ਚ ਯੌਗਿਕ ਪਾਏ ਜਾਂਦੇ ਹਨ ਜੋ ਬਲੱਡ ‘ਚ ਮਿਲਣ ‘ਤੇ ਐਂਟੀ-ਹਾਈਪਰਗਲਾਈਕੈਮਿਕ, ਇਨਸੁਲਿਨ ਡਿਸਚਾਰਜਿੰਗ ਅਤੇ ਇਨਸੁਲਿਨ ਦਾ ਨਿਰਮਾਣ ਕਰਦੇ ਹਨ ਜਿਨ੍ਹਾਂ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਰੋਜ਼ਾਨਾ ਧਨੀਏ ਦੇ ਪਾਣੀ ਦਾ ਸੇਵਨ ਕਰਨਾ ਡਾਇਬੀਟੀਜ਼ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ।
ਧਨੀਏ ਦਾ ਪਾਣੀ ਬਣਾਉਣ ਦਾ ਤਰੀਕਾ: ਸਭ ਤੋਂ ਪਹਿਲਾਂ 10 ਗ੍ਰਾਮ ਸਾਬਤ ਧਨੀਆ ਦੋ ਲੀਟਰ ਪਾਣੀ ‘ਚ ਰਾਤ ਭਰ ਲਈ ਭਿਓਂ ਦਿਓ। ਸਵੇਰੇ ਇਸ ਦਾ ਪਾਣੀ ਕੱਢ ਲਓ ਅਤੇ ਇਸ ਦਾ ਖ਼ਾਲੀ ਪੇਟ ਸੇਵਨ ਕਰੋ। ਇਸ ਤੋਂ ਇਲਾਵਾ ਪੂਰਾ ਦਿਨ ਤੁਸੀਂ ਇਸ ਪਾਣੀ ਨੂੰ ਪੀ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com