ਚੰਡੀਗੜ੍ਹ– ਲੋਕ ਇਨਸਾਫ ਪਾਰਟੀ ਆਗੂ ਸਿਮਰਜੀਤ ਸਿੰਘ ਬੈਂਸ ਖਿਲਾਫ ਸਰਕਾਰੀ ਕੰਮਕਾਰ ਵਿਚ ਵਿਘਨ ਪਾਉਣ ਕਰਕੇ ਕੇਸ ਦਰਜ ਕੀਤਾ ਗਿਆ ਹੈ|
ਉਨ੍ਹਾਂ ਉਤੇ ਲੁਧਿਆਣਾ ਦੇ ਪਾਸਪੋਰਟ ਸੇਵਾ ਕੇਂਦਰ ਵਿਚ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਦੋਸ਼ ਲੱਗੇ ਹਨ|