ਸਿਹਤਮੰਦ ਬੱਚੇ ਲਈ ਗਰਭ ਅਵਸਥਾ ‘ਚ ਖਾਓ ਇਹ ਚੀਜ਼ਾਂ

ਮਾਂ ਬਣਨਾ ਹਰ ਔਰਤ ਦੇ ਲਈ ਬਹੁਤ ਹੀ ਖ਼ੁਸ਼ੀ ਦੀ ਗੱਲ ਹੁੰਦੀ ਹੈ। ਹਰ ਔਰਤ ਚਾਹੁੰਦੀ ਹੈ ਕਿ ਉਸ ਦਾ ਹੋਣ ਵਾਲਾ ਬੱਚਾ ਸੋਹਣਾ ਅਤੇ ਸਿਹਤਮੰਦ ਹੋਵੇ। ਅਜਿਹੇ ‘ਚ ਗਰਭ ਅਵਸਥਾ ਦੌਰਾਨ ਉਨ੍ਹਾਂ ਲਈ ਚੰਗੀ ਡਾਇਟ ਲੈਣਾ ਬਹੁਤ ਜ਼ਰੂਰੀ ਹੈ। ਉਂਝ ਤਾਂ ਹਰ ਬੱਚੇ ਦੀ ਸ਼ਕਲ ਉਸ ਦੇ ਮਾਤਾ ਪਿਤਾ ‘ਤੇ ਹੀ ਜਾਂਦੀ ਹੈ, ਪਰ ਬੱਚੇ ਦਾ ਰੰਗ ਅਤੇ ਸਿਹਤ ਮਾਂ ਦੀ ਡਾਈਟ ‘ਤੇ ਨਿਰਭਰ ਕਰਦੇ ਹਨ। ਆਓ ਜਾਣਦੇ ਹਾਂ ਗਰਭ ਅਵਸਥਾ ਦੌਰਾਨ ਔਰਤਾਂ ਨੂੰ ਕਿਨ੍ਹਾਂ ਚੀਜ਼ਾਂ ਦੀ ਵਰਤੋ ਕਰਨੀ ਚਾਹੀਦੀ ਹੈ।
ਸੰਤਰਾ – ਗਰਭਵਤੀ ਔਰਤਾਂ ਨੂੰ ਰੋਜ਼ਾਨਾ ਸੰਤਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ‘ਚ ਮੋਜੂਦ ਵਾਇਟਾਮਿਨ 3 ਹੋਣ ਵਾਲੇ ਬੱਚਿਆਂ ਦਾ ਰੰਗ ਨਿਖਾਰਣ ‘ਚ ਮਦਦ ਕਰਦੇ ਹਨ।
ਕੱਚਾ ਨਾਰੀਅਲ – ਕੱਚਾ ਨਾਰੀਅਲ ਖਾਣ ਨਾਲ ਸ਼ਰੀਰ ਨੂੰ ਕਾਫ਼ੀ ਮਾਤਰਾ ‘ਚ ਪੋਟੈਸ਼ੀਅਮ ਮਿਲਦਾ ਹੈ ਜੋ ਗਰਭ ‘ਚ ਪਲ ਰਹੇ ਬੱਚੇ ਦੇ ਵਾਲ ਅਤੇ ਚਮੜੀ ਲਈ ਫ਼ਾਇਦੇਮੰਦ ਹੁੰਦਾ ਹੈ। ਤੁਸੀਂ ਕੱਚੇ ਨਾਰੀਅਲ ਦੀ ਥਾਂ ‘ਤੇ ਨਾਰੀਅਲ ਪਾਣੀ ਵੀ ਪੀ ਸਕਦੀ ਹੋ।
ਨਾਰੀਅਲ ਦੇ ਨਾਲ ਮਿਸ਼ਰੀ – ਕੱਚੇ ਨਾਰੀਅਲ ਦੇ ਛੋਟੇ-ਛੋਟੇ ਟੁਕੜਿਆਂ ‘ਚ ਮਿਸ਼ਰੀ ਮਿਲਾਕੇ ਖਾਣ ਨਾਲ ਫ਼ਾਇਦਾ ਹੁੰਦਾ ਹੈ। ਇਸ ਨਾਲ ਹੋਣ ਵਾਲੇ ਬੱਚੇ ਦਾ ਰੰਗ ਸਾਫ਼ ਅਤੇ ਚਮੜੀ ਚਮਕਦਾਰ ਹੋ ਜਾਵੇਗੀ।
ਹਰੀ ਸਬਜ਼ੀਆਂ – ਗਰਭ ਅਵਸਥਾ ਦੇ ਦੌਰਾਨ ਹਰੀ ਸਬਜ਼ੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ। ਇਨ੍ਹਾਂ ਨਾਲ ਸ਼ਰੀਰ ਨੂੰ ਭਰਪੂਰ ਮਾਤਰਾ ‘ਚ ਆਇਰਨ ਮਿਲਦਾ ਹੈ ਜੋ ਬੱਚੇ ਦੀ ਸਿਹਤ ਦੇ ਲਈ ਬਹੁਤ ਜ਼ਰੂਰੀ ਹੈ।
ਅੰਗੂਰ – ਨਿਯਮਿਤ ਰੂਪ ‘ਚ ਕਾਲੇ ਅੰਗੂਰ ਖਾਣ ਜਾਂ ਇਸ ਦਾ ਰਸ ਪੀਣ ਨਾਲ ਗਰਭ ‘ਚ ਪਲ ਰਹੇ ਬੱਚਿਆਂ ਦਾ ਖ਼ੂਨ ਸਾਫ਼ ਹੋ ਜਾਂਦਾ ਹੈ ਅਤੇ ਉਹ ਕਈ ਬੀਮਾਰੀਆਂ ਤੋਂ ਬਚੇ ਰਹਿੰਦੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਅੰਗੂਰ ਦੀ ਵਰਤੋਂ ਨਾਲ ਬੱਚੇ ਦਾ ਰੰਗ ਗੋਰਾ ਹੋ ਜਾਂਦਾ ਹੈ।
ਗਾਜਰ ਦਾ ਜੂਸ – ਗਰਭ ਅਵਸਥਾ ‘ਚ ਰੋਜ਼ਾਨਾ ਗਾਜਰ ਦਾ ਜੂਸ ਪੀਣ ਨਾਲ ਕਾਫ਼ੀ ਲਾਭ ਹੁੰਦਾ ਹੈ ਇਸ ਨਾਲ ਸ਼ਰੀਰ ‘ਚ ਖ਼ੂਨ ਦੀ ਕਮੀ ਪੂਰੀ ਹੋ ਜਾਂਦੀ ਹੈ ਅਤੇ ਬੱਚੇ ਦੀ ਚਮੜੀ ਨੂੰ ਵੀ ਕਈ ਲਾਭ ਹੁੰਦੇ ਹਨ।
ਦੁੱਧ ‘ਚ ਕੇਸਰ – ਦੁੱਧ ‘ਚ ਕੇਸਰ ਅਤੇ ਬਾਦਾਮ ਮਿਕਸ ਕਰ ਕੇ ਪੀਣ ਨਾਲ ਬੱਚੇ ਦਾ ਸ਼ਰੀਰ ਤੰਦਰੁਸਤ ਹੁੰਦਾ ਹੈ ਅਤੇ ਇਸ ਨਾਲ ਬੱਚੇ ਦਾ ਰੰਗ ਵੀ ਨਿਖਰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।