ਸਿਹਤ ਲਈ ਫ਼ਾਇਦੇਮੰਦ ਮੱਖਣ

Image Courtesy :jagbani(punjabkesar)

ਮੱਖਣ ਪੰਜਾਬੀਆਂ ਦੇ ਖਾਣੇ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ‘ਚ ਜਿੰਨਾ ਸੁਆਦ ਹੁੰਦੈ, ਉਸ ਤੋਂ ਵੱਧ ਇਹ ਸ਼ਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ‘ਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ ‘ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ ਜੋ ਸਹੀ ਹੈ। ਅੱਜ ਕੱਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ‘ਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ। ਪੀਲੇ ਮੱਖਣ ਨਾਲੋਂ ਸਫ਼ੇਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ‘ਚ ਵਾਇਟਾਮਿਨ- A, E ਅਤੇ ਫ਼ੈਟੀ ਐਸਿਡ ਪਾਏ ਜਾਂਦੇ ਹਨ। ਇਹ ਸ਼ਰੀਰ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦੇ ਹਨ। ਸਫ਼ੈਦ ਮੱਖਣ ‘ਚ ਨਮਕ ਬਿਲਕੁਲ ਨਹੀਂ ਹੁੰਦਾ ਅਤੇ ਇਸ ‘ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।
ਮੱਖਣ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦੇ …
ਥੌਇਰੌਇਡ: ਥੌਇਰੌਇਡ ਦੀ ਵਜ੍ਹਾ ਨਾਲ ਗਲੇ ਵਿੱਚ ਸੋਜ ਹੋ ਜਾਂਦੀ ਹੈ। ਅਜਿਹੇ ਵਿੱਚ ਸਫ਼ੈਦ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਆਇਓਡੀਨ ਥੌਇਰੌਇਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦਾ ਹੈ।
ਅੱਖਾਂ ਦੀ ਜਲਨ: ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ‘ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ‘ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ‘ਚ ਹੋਣ ਵਾਲੀ ਜਲਨ ‘ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।
ਦਿਲ ਦਾ ਰੋਗ: ਅੱਜਕੱਲ੍ਹ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿੱਚ ਵਾਇਟਾਮਿਨ ਅਤੇ ਸੇਲੇਨਿਯਮ ਨਾਲ ਭਰਪੂਰ ਸਫ਼ੇਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ।
ਸਿਹਤਮੰਦ ਦਿਮਾਗ਼: ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਿਲਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।
ਕਮਜ਼ੋਰ ਹੱਡੀਆਂ: ਵਧਦੀ ਉਮਰ ਦੇ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿੱਚ ਸਫ਼ੇਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿੱਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
ਕੈਂਸਰ: ਸਫ਼ੈਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਵਿੱਚ ਮਦਦ ਮਿਲਦੀ ਹੈ। ਇਸ ਵਿੱਚ ਮੌਜੂਦ ਐਂਟੀਔਕਸੀਡੈਂਟਸ ਚਮੜੀ ਦੀ ਫ਼੍ਰੀ ਰੈਡਿਕਲਜ਼ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਨ ‘ਚ ਮਦਦ ਕਰਦੇ ਹਨ।
ਕੋਲੈਸਟਰੋਲ ਦੀ ਸਮੱਸਿਆ: ਰੋਜ਼ਾਨਾ ਮੱਖਣ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਸਮੱਸਿਆ ਤੋਂ ਹਮੇਸ਼ਾ-ਹਮੇਸ਼ਾ ਲਈ ਛੁਟਕਾਰਾ ਮਿਲਦਾ ਹੈ। ਕੋਲੈਸਟਰੋਲ ਦੇ ਮਰੀਜ਼ਾਂ ਨੂੰ ਰੋਜ਼ਾਨਾਂ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ।
ਦਮਾ: ਦਮੇ ਦੇ ਸ਼ਿਕਾਰ ਲੋਕਾਂ ਨੂੰ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਹ ਦੀ ਤਕਲੀਫ਼ ਹੋਣ ‘ਤੇ ਮੱਖਣ ਖਾਣਾ ਲਾਭਦਾਇਕ ਸਾਬਿਤ ਹੁੰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।