ਗਰਭ-ਅਵਸਥਾ ਦਾ ਅਹਿਸਾਸ ਬਹੁਤ ਖੁਸ਼ੀਆਂ ਭਰਿਆ ਹੁੰਦਾ ਹੈ। ਇਸ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਹਰ ਸਮੇਂ ਗਰਭਵਤੀ ਔਰਤ ਦੇ ਮਨ ਅੰਦਰ ਡਰ ਬਣ ਕੇ ਰਹਿੰਦੀਆਂ ਹਨ। ਹਰ ਔਰਤ ਚਾਹੁੰਦੀ ਹੈ ਕਿ ਉਸਦੀ ਡਲਿਵਰੀ ਆਮ ਹੋਵੇ। ਕਿਉਂਕਿ ਸੀਜ਼ੇਰੀਅਨ ਡਲਿਵਰੀ ਕਾਰਨ ਔਰਤਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਅਸੀਂ ਤੁਹਾਨੂੰ ਕੁੱਝ ਅਜਿਹੇ ਸੁਝਾਅ ਦੱਸਣ ਜਾਂ ਰਹੇ ਹਾਂ ਜਿਸ ਨੂੰ ਆਪਣਾ ਕੇ ਤੁਹਾਡੀ ਡਲਿਵਰੀ ਸਾਧਾਰਣ ਹੋ ਸਕਦੀ ਹੈ।
1. ਕਸਰਤ
ਗਰਭ-ਅਵਸਥਾ ਵਾਲੀਆਂ ਔਰਤਾਂ ਲਈ ਆਰਾਮ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਪਰ ਕੋਸ਼ਿਸ਼ ਕਰੋ ਕਿ ਘਰ ਦਾ ਕੰਮ ਥੋੜ੍ਹਾ-ਥੋੜ੍ਹਾ ਕਰਦੇ ਰਹੋ। ਪੈਦਲ ਚੱਲਣਾ ਤੁਹਾਡੇ ਲਈ ਬਹੁਤ ਚੰਗਾ ਹੋਵੇਗਾ।
2. ਆਪਣੀ ਸਿਹਤ ਦਾ ਧਿਆਨ ਰੱਖੋ
ਬੱਚੇ ਨੂੰ ਜਨਮ ਦਿੰਦੇ ਹੋਏ ਤੁਹਾਨੂੰ ਬਹੁਤ ਦਰਦ ਬਰਦਾਸ਼ ਕਰਨਾ ਪੈਂਦਾ ਹੈ। ਜੇਕਰ ਤੁਸੀਂ ਕਮਜ਼ੋਰ ਹੋ ਜਾਂ ਤੁਹਾਡੇ ‘ਚ ਖੂਨ ਦੀ ਕਮੀ ਹੈ ਤਾਂ ਇਹ ਤੁਹਾਡੇ ਲਈ ਬਹੁਤ ਮੁਸ਼ਕਲ ਹੋਵੇਗਾ। ਇਸ ਲਈ ਆਪਣੀ ਸਿਹਤ ਵੱਲ ਪੂਰਾ ਧਿਆਨ ਦਿਓ।
3. ਪੂਰੀ ਮਾਤਰਾ ‘ਚ ਆਇਰਨ ਅਤੇ ਕੈਲਸ਼ੀਅਮ ਲਓ
ਆਮ ਡਲਿਵਰੀ ‘ਚ ਤੁਹਾਡੇ ਸਰੀਰ ‘ਚ ਦੋ ਤੋਂ ਤਿੰਨ ਚਾਰ ਸੌ ਐੱਮ. ਐੱਲ. ਬਲੱਡ ਜਾਂਦਾ ਹੈ। ਇਸ ਲਈ ਤਾਕਤ ਅਤੇ ਪੋਸ਼ਣ ਦੇ ਲਈ ਆਪਣੇ ਭੋਜਨ ‘ਚ ਜ਼ਿਆਦਾ ਤੋਂ ਜ਼ਿਆਦਾ ਪੋਸ਼ਕ ਤੱਤਾਂ ਦੀ ਵਰਤੋਂ ਕਰੋ। ਗਰਭ-ਅਵਸਥਾ ‘ਚ ਕੈਲਸ਼ੀਅਮ ਅਤੇ ਆਇਰਨ ਦੀ ਬਹੁਤ ਜ਼ਰੂਰਤ ਪੈਂਦੀ ਹੈ।
4. ਜ਼ਿਆਦਾ ਪਾਣੀ ਪੀਓ
ਗਰਭ ਅਵਸਥਾ ‘ਚ ਔਰਤਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣਾ ਚਾਹੀਦਾ ਹੈ।
5. ਕਸਰਤ ਅਤੇ ਯੋਗਾ
ਜੇਕਰ ਤੁਸੀਂ ਗਰਭਵਤੀ ਹੋਣ ਤੋਂ ਪਹਿਲਾਂ ਹੀ ਕਸਰਤ ਕਰਦੇ ਆ ਰਹੇ ਹੋ ਤਾਂ ਆਮ ਡਲਿਵਰੀ ਹੋਣ ਦੇ ਮੌਕੇ ਵੱਧ ਜਾਂਦੇ ਹਨ। ਗਰਭ ਅਵਸਥਾ ਦੇ ਦੌਰਾਨ ਤੁਸੀਂ ਕਸਰਤ ਅਤੇ ਯੋਗਾ ਕਰੋ। ਇਸ ਨਾਲ ਤੁਸੀਂ ਫ਼ਿਟ ਵੀ ਰਵੋਗੇ ਅਤੇ ਡਲਿਵਰੀ ਵੀ ਆਮ ਹੋ ਜਾਵੇਗੀ।
6. ਮੋਟਾਪਾ
ਗਰਭਵਤੀ ਔਰਤ ਨੂੰ ਪੂਰੀ ਖੁਰਾਕ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ, ਪਰ ਧਿਆਨ ਰੱਖੋ ਕਿ ਇਸ ਨਾਲ ਤੁਸੀਂ ਆਪਣਾ ਭਾਰ ਨਾ ਵੱਧ ਜਾਵੇ, ਕਿਉਂਕਿ ਸੀਜ਼ੇਰੀਅਨ ਹੋਣ ਦਾ ਇਕ ਕਾਰਨ ਮੋਟਾਪਾ ਵੀ ਹੈ। ਇਸ ਲਈ ਤਲੇ ਹੋਏ ਭੋਜਨ ਅਤੇ ਫ਼ਾਸਟ ਫ਼ੂਡ ਤੋਂ ਦੂਰੀ ਬਣਾ ਕੇ ਰੱਖੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










