ਸੁਰੇਸ਼ ਪ੍ਰਭੂ ਕੱਲ੍ਹ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਰੱਖਣਗੇ ਸੌਰ ਊਰਜਾ ਯੰਤਰ ਦਾ ਨੀਂਹ ਪੱਥਰ

7ਜੈਤੋ/ਚੰਡੀਗੜ੍ਹ  : ਰੇਲ ਮੰਤਰਾਲੇ ਦੇ ਸੂਤਰਾਂ ਦੇ ਅਨੁਸਾਰ ਰੇਲ ਮੰਤਰੀ ਸੁਰੇਸ਼ ਪ੍ਰਭਾਕਰ ਪ੍ਰਭੂ ਵਲੋਂ ਪੰਜਾਬ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ 17 ਜੁਲਾਈ ਨੂੰ ਦੁਪਹਿਰ 2.30 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸੌਰ ਊਰਜਾ ਯੰਤਰ (1 ਮੈਗਾਵਾਟ) ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਅੱਜ ਉਤਰ ਰੇਲਵੇ ਦੇ ਸੂਤਰਾਂ ਨੇ ਦਿੱਤੀ।