ਸੌਣ ਤੋਂ ਪਹਿਲਾਂ ਖਾਓ ਲੌਂਗ

ਗ਼ਲਤ ਖਾਣ-ਪੀਣ ਕਾਰਨ ਇਨਸਾਨ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਅੱਜਕੱਲ੍ਹ ਲੋਕ ਆਪਣੀ ਜ਼ਿੰਦਗੀ ‘ਚ ਇੰਨੇ ਰੁੱਝੇ ਰਹਿੰਦੇ ਹਨ ਕਿ ਉਹ ਆਪਣੀ ਸਿਹਤ ਦਾ ਵੀ ਧਿਆਨ ਨਹੀਂ ਰੱਖਦੇ। ਰੁੱਝੇਵਿਆਂ ਵਾਲੀ ਜ਼ਿੰਦਗੀ ਦੇ ਚੱਲਦੇ ਲੋਕ ਕਦੇ-ਕਦੇ ਡਾਕਟਰ ਕੋਲ ਵੀ ਨਹੀਂ ਜਾਂਦੇ, ਅਤੇ ਘਰੇਲੂ ਨੁਸਖ਼ੇ ਅਪਨਾ ਲੈਂਦੇ ਹਨ। ਇੱਥੇ ਅਸੀਂ ਤੁਹਾਨੂੰ ਇੱਕ ਅਜਿਹੀ ਆਯੁਰਵੈਦਿਕ ਵਸਤੂ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਲੌਂਗ ਇੱਕ ਅਜਿਹੀ ਚੀਜ਼ ਹੈ ਜੋ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਿਹਤ ਨੂੰ ਵੀ ਕਈ ਫ਼ਾਇਦੇ ਦਿੰਦਾ ਹੈ। ਲੌਂਗ ਦਾ ਤੇਲ ਸਦੀਆਂ ਤੋਂ ਐਂਟੀ-ਸੈਪਟਿਕ ਯਾਨੀ ਸੱਟ ਲੱਗਣ ‘ਤੇ ਜ਼ਖਮ ‘ਤੇ ਲਗਾਉਣ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ।
ਸੌਣ ਤੋਂ ਪਹਿਲਾਂ ਕਰੋ ਦੋ ਲੌਂਗਾਂ ਦਾ ਸੇਵਨ: ਲੌਂਗਾਂ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ-ਜ਼ੁਕਾਮ ‘ਚ ਵੀ ਇਹ ਬਹੁਤ ਹੀ ਲਾਭਦਾਇਕ ਸਿੱਧ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਦੋ ਲੌਂਗ ਖਾਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਢਿੱਡ ‘ਚ ਦਰਦ, ਸਿਰ ਦਰਦ, ਗਲੇ ਦਾ ਦਰਦ ਜਾਂ ਫ਼ਿਰ ਸ਼ਰੀਰ ਦੇ ਕਿਸੇ ਵੀ ਹਿੱਸੇ ਦਾ ਦਰਦ ਕੁਝ ਹੀ ਦਿਨਾਂ ‘ਚ ਗਾਇਬ ਹੋ ਜਾਵੇਗਾ।
ਵਾਲਾਂ ਦੀ ਵਧਾਏ ਖੂਬਸੂਰਤੀ: 10 ਤੋਂ 12 ਲੌਂਗ ਪਾਣੀ ‘ਚ ਉਬਾਲ ਕੇ ਲੌਂਗਾਂ ਵਾਲੀ ਚਾਹ ਬਣਾ ਲਵੋ। ਇਸ ਪਾਣੀ ਨੂੰ ਠੰਡਾ ਕਰ ਕੇ ਵਾਲ ਕਲਰ ਕਰਨ ਅਤੇ ਸ਼ੈਂਪੂ ਕਰਨ ਤੋਂ ਬਾਅਦ ਸਿਰ ‘ਚ ਪਾਓ। ਇਸ ਨਾਲ ਤੁਹਾਡੇ ਵਾਲਾਂ ਦੀ ਖ਼ੂਬਸੂਰਤੀ ਹੋਰ ਵੀ ਵਧੇਗੀ।
ਫ਼ੰਗਲ ਇਨਫ਼ੈਕਸ਼ਨ: ਜ਼ਹਿਰੀਲੇ ਕੀੜੇ ਦੇ ਕੱਟਣ ‘ਤੇ ਜਾਂ ਸੱਟ ਲੱਗਣ ‘ਤੇ ਜ਼ਖਮ ਹੋਣ ਅਤੇ ਫ਼ੰਗਲ ਇਨਫ਼ੈਕਸ਼ਨ ‘ਤੇ ਲੌਂਗਾਂ ਦੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਤੇਲ ਸਕਿਨ ਨਾਲ ਜੁੜੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ‘ਚ ਮਦਦਗਾਰ ਸਾਬਿਤ ਹੁੰਦਾ ਹੈ।
ਹੈਜ਼ੇ ਤੋਂ ਦਿਵਾਏ ਰਾਹਤ: ਲੌਂਗਾਂ ਦੇ ਤੇਲ ਨੂੰ ਹੱਥ ਦੀ ਤਲੀ ਉੱਪਰ ਪਾ ਕੇ ਖਾਣ ਨਾਲ ਹੈਜ਼ੇ ਜਿਹੀ ਖ਼ਤਰਨਾਕ ਬੀਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ।
ਅੱਖਾਂ ਲਈ ਫ਼ਾਇਦੇਮੰਦ: ਲੌਂਗ ਅੱਖਾਂ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਬੱਕਰੀ ਦੇ ਦੁੱਧ ‘ਚ ਲੌਂਗ ਮਿਲਾ ਕੇ ਅੱਖਾਂ ਦੇ ਹੇਠਾਂ ਲਗਾਉਣਾ ਚਾਹੀਦਾ ਹੈ, ਇਸ ਨਾਲ ਅੱਖਾਂ ਦੇ ਹੇਠਾਂ ਦੇ ਧੱਬੇ ਅਤੇ ਛਾਈਆਂ ਦੂਰ ਹੁੰਦੀਆਂ ਹਨ।
ਮੂੰਹ ਦੀ ਬਦਬੂ ਤੋਂ ਦੇਵੇਂ ਛੁਟਕਾਰਾ: ਲੌਂਗ ਮੂੰਹ ਦੀ ਬਦਬੂ ਤੋਂ ਵੀ ਛੁਟਕਾਰਾ ਦਿਵਾਉਣ ‘ਚ ਸਹਾਇਕ ਹੁੰਦੇ ਹਨ। ਰੋਜ਼ਾਨਾ ਦੋ ਲੌਂਗ ਚੂਸਣ ਨਾਲ ਮੂੰਹ ‘ਚੋਂ ਆਉਂਦੀ ਬਦਬੂ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਐਸੀਡਿਟੀ ਕਰੇ ਖ਼ਤਮ: ਲੌਂਗ ਐਸੀਡਿਟੀ ਲਈ ਵੀ ਫ਼ਾਇਦੇਮੰਦ ਹੁੰਦੇ ਹਨ। 100 ਗ੍ਰਾਮ ਪਾਣੀ ‘ਚ ਲੌਂਗ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।
ਜੋੜਾਂ ਦੇ ਦਰਦ ਤੋਂ ਦਿਵਾਏ ਛੁਟਕਾਰਾ: ਲੌਂਗਾਂ ਦਾ ਤੇਲ ਜੋੜਾਂ ਦੇ ਦਰਦਾਂ ਨੂੰ ਦੂਰ ਕਰਨ ‘ਚ ਕਾਫ਼ੀ ਲਾਹੇਵੰਦ ਹੁੰਦਾ ਹੈ। ਰੋਜ਼ਾਨਾ ਲੌਂਗਾਂ ਦਾ ਤੇਲ ਲਗਾਉਣ ਨਾਲ ਜੋੜਾਂ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ।
ਸਿਰ ਦਰਦ ਕਰੇ ਦੂਰ: ਲੌਂਗ ਸਿਰ ਦਰਦ ਨੂੰ ਵੀ ਠੀਕ ਕਰਨ ‘ਚ ਮਦਦਗਾਰ ਸਾਬਿਤ ਹੁੰਦੇ ਹਨ, ਸੋ ਜਦੋਂ ਵੀ ਤੁਹਾਡੇ ਸਿਰ ‘ਚ ਦਰਦ ਹੋਵੇ ਤਾਂ ਤੁਹਾਨੂੰ ਦੋ ਲੌਂਗ ਕੋਸੇ ਪਾਣੀ ‘ਚ ਮਿਲਾ ਕੇ ਪੀ ਲਵੋ। ਅਜਿਹਾ ਕਰਨ ਨਾਲ ਸਿਰ ਦਰਦ ਤੋਂ ਛੁਟਕਾਰਾ ਮਿਲੇਗਾ।
ਗਲੇ ਦੀ ਖਾਰਸ਼ ਤੋਂ ਦਿਵਾਏ ਨਿਜਾਤ: ਗਲੇ ਦੀ ਖਾਰਸ਼ ਹੋਣ ‘ਤੇ ਇੱਕ ਲੌਂਗ ਖਾਣਾ ਚਾਹੀਦਾ ਹੈ ਜਾਂ ਫ਼ਿਰ ਥੋੜ੍ਹੀ ਦੇਰ ਲਈ ਜੀਭ ‘ਤੇ ਰੱਖੋ। ਇਸ ਨਾਲ ਗਲੇ ਦੀ ਖਾਰਸ਼ ਤੋਂ ਆਰਾਮ ਮਿਲੇਗਾ।
ਚਿਹਰੇ ਦੇ ਦਾਗ਼-ਧੱਬੇ ਕਰੇ ਦੂਰ: ਲੌਂਗਾਂ ਦੀ ਵਰਤੋਂ ਨਾਲ ਚਿਹਰੇ ਦੇ ਦਾਗ-ਧੱਬੇ ਅਤੇ ਮੂੰਹ ‘ਤੇ ਹੋਣ ਵਾਲੇ ਕਿੱਲਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਲਈ ਸਕਿਨ ਮੁਤਾਬਿਕ ਜਿਹੜੇ ਵੀ ਫ਼ੇਸਪੈਕ ਦੀ ਵਰਤੋਂ ਕਰਦੇ ਹੋ, ਉਸ ‘ਚ ਥੋੜ੍ਹਾ ਜਿਹਾ ਲੌਂਗਾਂ ਦਾ ਤੇਲ ਮਿਲਾ ਲਵੋ। ਇਸ ਨੂੰ ਹਫ਼ਤੇ ‘ਚ ਘੱਟੋ-ਘੱਟ ਦੋ ਵਾਰ ਲਗਾਓ। ਅਜਿਹਾ ਕਰਨ ਨਾਲ ਤੁਹਾਡਾ ਚਿਹਰਾ ਬਿਲਕੁਲ ਸਾਫ਼ ਹੋ ਜਾਵੇਗਾ ਅਤੇ ਸਾਰੇ ਦਾਗ-ਧੱਬੇ ਦੂਰ ਹੋ ਜਾਣਗੇ।
ਸਰਦੀ-ਜ਼ੁਕਾਮ ਤੋਂ ਦੇਵੇ ਰਾਹਤ: ਸਰਦੀ-ਜ਼ੁਕਾਮ ਲੱਗਣ ਨਾਲ ਇੱਕ ਚਮਚਾ ਸ਼ਹਿਦ ‘ਚ 4 ਤੋਂ 5 ਲੌਂਗ ਪੀਸ ਕੇ ਖਾਣ ਨਾਲ ਬੰਦ ਨੱਕ ਤੋਂ ਰਾਹਤ ਮਿਲਦੀ ਹੈ। ਅਜਿਹਾ ਕਰੀਬ ਚਾਰ ਦਿਨ ਰੋਜ਼ਾਨਾ ਕਰਨ ਨਾਲ ਸਰਦੀ-ਜ਼ੁਕਾਮ ਤੋਂ ਰਾਹਤ ਮਿਲੇਗੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com