ਸੰਯੁਕਤ ਰਾਸ਼ਟਰ ਸੰਘ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੰਨਾਨ ਦਾ ਦੇਹਾਂਤ

ਵਾਸ਼ਿੰਗਟਨ – ਸੰਯੁਕਤ ਰਾਸ਼ਟਰ ਸੰਘ ਦੇ ਸਾਬਕਾ ਜਨਰਲ ਸਕੱਤਰ ਕੋਫੀ ਅੰਨਾਨ ਦਾ ਅੱਜ ਦੇਹਾਂਤ ਹੋ ਗਿਆ। ਉਹ 80 ਵਰ੍ਹਿਆਂ ਦੇ ਸਨ।
ਉਹਨਾਂ ਨੂੰ ਮਾਨਵਤਾ ਦੀ ਭਲਾਈ ਕੀਤੇ ਕੰਮਾਂ ਵਾਸਤੇ ਨੋਬਲ ਪੁਰਸਕਾਰ ਹਾਸਿਲ ਹੋਇਆ ਸੀ।