ਸੰਸਦ ਦਾ ਸਰਦ ਰੁੱਤ ਇਜਲਾਸ 26 ਨਵੰਬਰ ਤੋਂ

1ਨਵੀਂ ਦਿੱਲੀ : ਸੰਸਦੀ ਮਾਮਲਿਆਂ ਬਾਰੇ ਮੰਤਰੀ ਮੰਡਲ ਦੀ ਕਮੇਟੀ ਨੇ ਅੱਜ ਮੀਟਿੰਗ ਕਰਕੇ 26 ਤੋਂ 23 ਦਸੰਬਰ ਤੱਕ ਸੰਸਦ ਦੇ ਸਰਦ ਰੁੱਤ ਇਜਲਾਸ ਬੁਲਾਉਣ ਦੀ ਸਿਫਾਰਸ਼  ਕੀਤੀ।  ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਵੈਂਕੱਈਆ ਨਾਇਡੂ ਨੇ ਮੀਡੀਆ ਨੂੰ ਇਸ ਬਾਰੇ ਜਾਣਕਾਰੀ ਦਿੱਤੀ।