ਹਾਰਟ ਅਟੈਕ ਦੇ ਖ਼ਤਰੇ ਨੂੰ ਘਟਾਉਣ ਦਾ ਘਰੇਲੂ ਨੁਸਖ਼ਾਹਾਰਟ ਅਟੈਕ ਦੇ ਖ਼ਤਰੇ ਨੂੰ ਘਟਾਉਣ ਦਾ ਘਰੇਲੂ ਨੁਸਖ਼ਾ

ਕਿਸੇ ਕਾਰਨ ਧਮਨੀਆਂ ‘ਚ ਵਸਾ ਜਮ੍ਹਾ ਹੋਣ ਲੱਗਦੀ ਹੈ ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਵੱਧ ਜਾਂਦਾ ਹੈ। ਹਾਰਟ ਅਟੈਕ ਇੱਕ ਗੰਭੀਰ ਬੀਮਾਰੀ ਹੈ ਜੋ ਜ਼ਿਆਦਾਤਰ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ। ਹਾਰਟ ਅਟੈਕ ਦੇ ਖ਼ਤਰੇ ਤੋਂ ਬਚਣ ਲਈ ਦਿਲ ਸਿਹਤਮੰਦ ਹੋਣਾ ਚਾਹੀਦਾ ਹੈ। ਪਹਿਲੇ ਸਮੇਂ ‘ਚ ਇਸ ਬੀਮਾਰੀ ਦਾ ਖ਼ਤਰਾ ਸਿਰਫ਼ ਵੱਡੀ ਉਮਰ ਦੇ ਲੋਕਾਂ ‘ਚ ਦੇਖਣ ਨੂੰ ਮਿਲਦਾ ਸੀ ਪਰ ਜਿਵੇਂ-ਜਿਵੇਂ ਲੋਕਾਂ ਦਾ ਰਹਿਣ-ਸਹਿਣ ਬਦਲਦਾ ਜਾ ਰਿਹਾ ਹੈ ਉਂਝ-ਉਂਝ ਹੀ ਛੋਟੀ ਉਮਰ ਦੇ ਲੋਕ ਵੀ ਹਾਰਟ ਅਟੈਕ ਵਰਗੀ ਬੀਮਾਰੀ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ। ਅਸਲ ‘ਚ ਖ਼ੁਦ ਹਾਰਟ ਅਟੈਕ ਦੇ ਮਰੀਜ਼ ਨੂੰ ਨਹੀਂ ਪਤਾ ਹੁੰਦਾ ਕਿ ਉਹ ਹਾਰਟ ਦਾ ਮਰੀਜ਼ ਹੈ। ਹਾਰਟ ਦਾ ਮਰੀਜ਼ ਹਮੇਸ਼ਾ ਇਸ ਬੀਮਾਰੀ ਦੇ ਲੱਛਣਾਂ ਨੂੰ ਅਣਦੇਖਿਆਂ ਕਰ ਦਿੰਦਾ ਹੈ।  ਅੱਜ ਅਸੀਂ ਤੁਹਾਨੂੰ ਉਸ ਚੀਜ਼ ਬਾਰੇ ਦੱਸਣ ਜਾ ਰਹੇ ਹਾਂ ਜਿਸ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੋ ਸਕਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ …ਹਾਰਟ ਅਟੈਕ ਦੇ ਲੱਛਣ, ਛਾਤੀ ‘ਚ ਹਲਕਾ ਦਰਦ, ਸਾਹ ਲੈਣ ‘ਚ ਦਿੱਕਤ, ਫ਼ਲੂ ਦੀ ਸਮੱਸਿਆ, ਉਲਟੀ, ਲੋਅ ਜਾਂ ਹਾਈ ਬਲੱਡ ਪ੍ਰੈਸ਼ਰ, ਕਮਜ਼ੋਰੀ ਮਹਿਸੂਸ ਹੋਣਾ, ਤਨਾਅ ਅਤੇ ਘਬਰਾਹਟ।ਹਾਰਟ ਅਟੈਕ ਤੋਂ ਬਚਣ ਦਾ ਘਰੇਲੂ ਨੁਸਖ਼ਾਇੱਕ ਰੈਗੁਲਰ ਸਾੲਜ਼ ਕੌਲੀ ਭਰ ਕੇ ਕਣਕ ਨੂੰ 10 ਮਿੰਟ ਤਕ ਪਾਣੀ ‘ਚ ਉਬਾਲੋ ਅਤੇ ਫ਼ਿਰ ਉਸ ਨੂੰ ਅੰਕੁਰਿਤ ਕਰਨ ਲਈ ਕਿਸੇ ਕੱਪੜੇ ‘ਚ ਬੰਨ੍ਹ ਕੇ ਰੱਖੋ। ਜਦੋਂ ਕਣਕ 1 ਇੰਚ ਲੰਬੀ ਅੰਕੁਰਿਤ ਹੋ ਜਾਵੇ ਤਾਂ ਉਸ ਦੀ ਵਰਤੋਂ ਰੋਜ਼ ਸਵੇਰੇ ਖ਼ਾਲੀ ਪੇਟ ਕਰੋ। ਯਾਦ ਰੱਖੋ ਕਿ ਕਣਕ ਦੀ ਮਾਤਰਾ 1 ਕੌਲੀ ਰੱਖੋ। ਇਸ ਦੀ ਵਰਤੋਂ 3-4 ਦਿਨਾਂ ਤਕ ਲਗਾਤਾਰ ਕਰੋ। ਇਸ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਜਾਵੇਗਾ। ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।