ਹਿੰਗ ਜ਼ਿਆਦਾਤਰ ਸਬਜ਼ੀਆਂ ‘ਚ ਵਰਤੀ ਜਾਂਦੀ ਹੈ। ਹਿੰਗ ਨੂੰ ਮਸਾਲਿਆਂ ‘ਚ ਸਭ ਤੋਂ ਜ਼ਿਆਦਾ ਗੁਣਕਾਰੀ ਮੰਨਿਆ ਜਾਂਦਾ ਹੈ, ਅਤੇ ਇਹ ਮੈਡੀਕਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੀ ਤਿੱਖੀ ਖ਼ੁਸ਼ਬੂ ਕੁੱਝ ਲੋਕ ਪਸੰਦ ਨਹੀਂ ਕਰਦੇ, ਪਰ ਇਸ ਦੇ ਗੁਣਾਂ ਦੇ ਸਾਹਮਣੇ ਉਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਸਿਹਤ ਦੀ ਦ੍ਰਿਸ਼ਟੀ ਨਾਲ ਜੇਕਰ ਦੇਖਿਆ ਜਾਵੇ ਤਾਂ ਪ੍ਰਾਚੀਨ ਸਮੇਂ ਤੋਂ ਹੀ ਇਸ ਨੂੰ ਆਯੁਰਵੇਦ ‘ਚ ਖਾਸ ਥਾਂ ਦਿੱਤੀ ਗਈ ਹੈ। ਸਬਜ਼ੀਆਂ ‘ਚ ਇਸ ਦਾ ਤੜਕਾ ਲਗਾਉਣ ਨਾਲ ਜ਼ਾਇਕਾ ਤਾਂ ਵੱਧ ਹੀ ਜਾਂਦਾ ਹੈ ਨਾਲ ਹੀ ਇਸ ਨਾਲ ਸਿਹਤ ਵੀ ਦਰੁੱਸਤ ਰਹਿੰਦੀ ਹੈ। ਇੱਥੇ ਅਸੀਂ ਇਸ ਤੋਂ ਹੋਣ ਵਾਲੇ ਹੋਰ ਫ਼ਾਇੰਦਿਆਂ ਬਾਰੇ ਗੱਲ ਕਰਾਂਗੇ।
ਸਮਰਣ ਸ਼ਕਤੀ ਤੇਜ਼ – ਜਿਨ੍ਹਾਂ ਲੋਕਾਂ ਦੀ ਸੋਚਣ ਅਤੇ ਯਾਦ ਰੱਖਣ ਦੀ ਤਾਕਤ ਕਮਜ਼ੋਰ ਹੁੰਦੀ ਹੈ ਉਨ੍ਹਾਂ ਲਈ ਹਿੰਗ ਦੀ ਵਰਤੋਂ ਬੇਹੱਦ ਫ਼ਾਇਦੇਮੰਦ ਹੈ। ਹਿੰਗ ਦੀ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ।
ਡਾਈਬੀਟੀਜ਼ – ਹਿੰਗ ਦੀ ਵਰਤੋਂ ਨਾਲ ਸ਼ਰੀਰ ‘ਚ ਬਲੱਡ ਸ਼ੂਗਰ ਲੇਵਲ ਸੰਤੁਲਿਤ ਹੁੰਦਾ ਹੈ ਜਿਸ ਨਾਲ ਡਾਇਬੀਟੀਜ਼ ਹੋਣ ਦਾ ਖ਼ਤਰਾ ਨਹੀਂ ਰਹਿੰਦਾ। ਡਾਇਬੀਟੀਜ਼ ਦੇ ਰੋਗੀਆਂ ਨੂੰ ਰੋਜ਼ਾਨਾ ਹਿੰਗ ਦਾ ਪਾਣੀ ਪੀਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਲਾਭ ਮਿਲੇਗਾ।
ਹਿਚਕੀ ਅਤੇ ਡਕਾਰ ਦੂਰ – ਕੁੱਝ ਲੋਕਾਂ ਨੂੰ ਇੱਕ ਵਾਰ ਹਿਚਕੀ ਸ਼ੁਰੂ ਹੋ ਜਾਵੇ ਤਾਂ ਬੰਦ ਹੋਣ ਦਾ ਨਾਂ ਹੀ ਨਹੀਂ ਲੈਂਦੀ। ਇਸ ਨੂੰ ਹਟਾਉਣ ਲਈ ਕੇਲੇ ਦੇ ਗੁੱਦੇ ‘ਚ ਮਸਰਾਂ ਦੀ ਦਾਲ ਦੇ ਦਾਣੇ ਬਰਾਬਰ ਹਿੰਗ ਦੀ ਵਰਤੋਂ ਕਰਨ ਨਾਲ ਹਿਚਕੀ ਅਤੇ ਡਕਾਰ ਆਉਣੇ ਬੰਦ ਹੋ ਜਾਂਦੇ ਹਨ।
ਢਿੱਡ ਸਿਹਤਮੰਦ – ਜੇਕਰ ਤੁਹਾਡਾ ਢਿੱਡ ਠੀਕ ਨਾ ਹੋਵੇ ਤਾਂ ਇਸ ਨਾਲ ਸਿਹਤ ਨਾਲ ਜੁੜੀਆਂ ਬਹੁਤ ਸਾਰੀਆਂ ਪਰੇਸ਼ਾਨੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਢਿੱਡ ਨੂੰ ਸਿਹਤਮੰਦ ਅਤੇ ਪ੍ਰਤੀਰੋਧਕ ਸਮਰਥਾ ਮਜ਼ਬੂਤ ਬਣਾਉਣ ਲਈ ਸਬਜ਼ੀ-ਦਾਲ ‘ਚ ਹਿੰਗ ਦਾ ਤੜਕਾ ਲਗਾਓ। ਹਿੰਗ ਦੇ ਚੂਰਨ ਦੀ ਵਰਤੋਂ ਕਰਨ ਨਾਲ ਹਾਜ਼ਮਾ ਠੀਕ ਰਹਿੰਦਾ ਹੈ।
ਬਲਗਮ – ਮੌਸਮ ‘ਚ ਬਦਲਾਅ ਆਉਣ ਨਾਲ ਬਲਗਮ ਦੀ ਪਰੇਸ਼ਾਨੀ ਹੋਣਾ ਆਮ ਗੱਲ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਪਾਣੀ ‘ਚ ਹਿੰਗ ਪਾ ਕੇ ਪੇਸਟ ਤਿਆਰ ਕਰ ਲਓ। ਪੇਸਟ ਨੂੰ ਛਾਤੀ ‘ਤੇ ਹੋਲੀ-ਹੋਲੀ ਮੱਲੋ। ਲਗਾਤਾਰ 2-3 ਦਿਨ ਅਜਿਹਾ ਕਰਨ ਨਾਲ ਕੌਫ਼ ਬਾਹਰ ਨਿਕਲਣ ਲੱਗਦੀ ਹੈ।
ਯੂਰਿਨ ਦੀ ਸਮੱਸਿਆ – ਜਿਨ੍ਹਾਂ ਲੋਕਾਂ ਨੂੰ ਯੂਰਿਨ ਇਨਫ਼ੈਕਸ਼ਨ ਜਾਂ ਇਸ ਨਾਲ ਜੁੜੀਆਂ ਕੋਈ ਹੋਰ ਸਮੱਸਿਆ ਹੁੰਦੀ ਹੈ, ਉਨ੍ਹਾਂ ਲਈ ਹਿੰਗ ਕਾਫ਼ੀ ਫ਼ਾਇਦੇਮੰਦ ਹੈ।
ਮਜ਼ਬੂਤ ਹੱਡੀਆਂ – ਹਿੰਗ ‘ਚ ਐਂਟੀ-ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਦੇ ਹਨ। ਹਿੰਗ ਦੀ ਵਰਤੋਂ ਕਰਨ ਨਾਲ ਜੋੜਾਂ ਦੇ ਦਰਦ ਨੂੰ ਰਾਹਤ ਮਿਲਦੀ ਹੈ।
ਐਜ਼ਮਾ – ਅਸਥਮਾ ਦੇ ਰੋਗੀਆਂ ਲਈ ਵੀ ਹਿੰਗ ਬੇਹੱਦ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਮਜ਼ਬੂਤ ਐਂਟੀ-ਬੈਕਟੀਰਿਅਲ ਗੁਣ ਸਾਹ ਫ਼ੁੱਲਣ ਦੀ ਸਮੱਸਿਆ ਨੂੰ ਘੱਟ ਕਰਦੇ ਹਨ।
ਅੱਖਾਂ ਦੀ ਰੋਸ਼ਨੀ – ਹਿੰਗ ਦੇ ਪਾਣੀ ‘ਚ ਮੌਜੂਦ ਵੀਟਾ ਕੈਰੋਟੀਨ ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਰੋਜ਼ਾਨਾ ਇਸ ਦਾ ਵਰਤੋਂ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ।
ਖ਼ੂਨ ਦੀ ਕਮੀ – ਸ਼ਰੀਰ ‘ਚ ਖ਼ੂਨ ਦੀ ਕਮੀ ਹੋਣ ‘ਤੇ ਅਨੀਮੀਆ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਹਾਲਤ ‘ਚ ਹਿੰਗ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਹਿੰਗ ‘ਚ ਮੌਜੂਦ ਆਇਰਨ ਨਾਲ ਸ਼ਰੀਰ ‘ਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










