ਹੁਸ਼ਿਆਰਪੁਰ ‘ਚ ‘ਕੋਰੋਨਾ’ ਬਲਾਸਟ, ਹਜ਼ੂਰ ਸਾਹਿਬ ਤੋਂ ਪਰਤੇ 33 ਸ਼ਰਧਾਲੂ ਕੋਰੋਨਾ ਪਾਜ਼ੇਟਿਵ

ਹੁਸ਼ਿਆਰਪੁਰ — ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਹੁਸ਼ਿਆਰਪੁਰ ‘ਚ ਕੋਰੋਨਾ ਦਾ ਬਲਾਸਟ ਹੋਇਆ ਹੈ, ਜਿੱਥੇ ਇਕੋ ਦਿਨ 33 ਪਾਜ਼ੇਟਿਵ ਕੇਸ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਹਨ, ਜਿਨ੍ਹਾਂ ‘ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ।
ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪਹਿਲਾਂ ਦਸੂਹਾ ਹੁਸ਼ਿਆਰਪੁਰ ‘ਚ ‘ਕੋਰੋਨਾ’ ਬਲਾਸਟ, ਹਜ਼ੂਰ ਸਾਹਿਬ ਤੋਂ ਪਰਤੇ 33 ਸ਼ਰਧਾਲੂ ਕੋਰੋਨਾ ਪਾਜ਼ੇਟਿਵ
ਹੁਸ਼ਿਆਰਪੁਰ — ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਹੁਸ਼ਿਆਰਪੁਰ ‘ਚ ਕੋਰੋਨਾ ਦਾ ਬਲਾਸਟ ਹੋਇਆ ਹੈ, ਜਿੱਥੇ ਇਕੋ ਦਿਨ 33 ਪਾਜ਼ੇਟਿਵ ਕੇਸ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਹਨ, ਜਿਨ੍ਹਾਂ ‘ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ।
ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪਹਿਲਾਂ ਦਸੂਹਾ ‘ਚ ਇਕ ਕੇਸ ਅਤੇ ਫਿਰ ਟਾਂਡਾ ‘ਚ 9 ਪਾਜ਼ੇਟਿਵ ਕੇਸ ਪਾਏ ਗਏ ਅਤੇ ਹੁਣ ਹੁਸ਼ਿਆਰਪੁਰ ‘ਚੋਂ 23 ਕੇਸ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ 23 ਕੇਸਾਂ ‘ਚ ਦਸੂਹਾ ਨਾਲ ਸਬੰਧਤ 11 ਨਵੇਂ ਕੇਸ ਵੀ ਸ਼ਾਮਲ ਹਨ। ਅੱਜ ਮਿਲੇ ਕੁੱਲ 33 ਕੇਸਾਂ ਸਮੇਤ ਹੁਸ਼ਿਆਰਪੁਰ ਜ਼ਿਲੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 44 ਤੱਕ ਪਹੁੰਚ ਗਿਆ ਹੈ।
ਪੰਜਾਬ ‘ਚ ‘ਕੋਰੋਨਾ’ ਪਾਜ਼ੇਟਿਵ ਕੇਸਾਂ ਦਾ ਅੰਕੜਾ 765 ਤੱਕ ਪੁੱਜਾ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 764 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 106, ਮੋਹਾਲੀ ‘ਚ 94, ਪਟਿਆਲਾ ‘ਚ 89, ਅੰਮ੍ਰਿਤਸਰ ‘ਚ 174, ਲੁਧਿਆਣਾ ‘ਚ 102, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 23, ਤਰਨਾਰਨ 15, ਮਾਨਸਾ ‘ਚ 13, ਕਪੂਰਥਲਾ 13, ਹੁਸ਼ਿਆਰਪੁਰ ‘ਚ 44, ਫਰੀਦਕੋਟ 6, ਸੰਗਰੂਰ ‘ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ ‘ਚ 4-4 ਕੇਸ, ਮੋਗਾ ‘ਚ 5, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 6, ਜਲਾਲਾਬਾਦ 4, ਬਠਿੰਡਾ ‘ਚ 2 ਰੋਪੜ ‘ਚ 5 ਅਤੇ ਫਿਰੋਜ਼ਪੁਰ ‘ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
‘ਚ ਇਕ ਕੇਸ ਅਤੇ ਫਿਰ ਟਾਂਡਾ ‘ਚ 9 ਪਾਜ਼ੇਟਿਵ ਕੇਸ ਪਾਏ ਗਏ ਅਤੇ ਹੁਣ ਹੁਸ਼ਿਆਰਪੁਰ ‘ਚੋਂ 23 ਕੇਸ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ 23 ਕੇਸਾਂ ‘ਚ ਦਸੂਹਾ ਨਾਲ ਸਬੰਧਤ 11 ਨਵੇਂ ਕੇਸ ਵੀ ਸ਼ਾਮਲ ਹਨ। ਅੱਜ ਮਿਲੇ ਕੁੱਲ 33 ਕੇਸਾਂ ਸਮੇਤ ਹੁਸ਼ਿਆਰਪੁਰ ਜ਼ਿਲੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 44 ਤੱਕ ਪਹੁੰਚ ਗਿਆ ਹੈ।