ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ ਕਾਜੂ

ਕਾਜੂ ਇੱਕ ਅਜਿਹਾ ਮੇਵਾ ਹੈ ਜੋ ਲੋਕ ਸੁਆਦ ਲਈ ਖਾਣਾ ਕਾਫ਼ੀ ਪਸੰਦ ਕਰਦੇ ਹਨ। ਕਾਜੂ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਨੂੰ ਸੁੱਕੇ ਮੇਵਿਆਂ ਦਾ ਰਾਜਾ ਮੰਨਿਆ ਜਾਂਦਾ ਹੈ। ਇਨ੍ਹਾਂ ‘ਚ ਮੈਗਨੀਜ਼ੀਅਮ, ਕੌਪਰ, ਆਇਰਨ, ਪੋਟੈਸ਼ੀਅਮ, ਜ਼ਿੰਕ ਵਰਗੇ ਬਹੁਤ ਜ਼ਰੂਰੀ ਤੱਤ ਹੁੰਦੇ ਹਨ। ਕਾਜੂਆਂ ਦੀ ਵਰਤੋਂ ਮਠਿਆਈਆਂ, ਨਮਕੀਨ ਅਤੇ ਸਨੈਕਸ ਵਗੈਰਾ ‘ਚ ਵੱਧ ਮਾਤਰਾ ‘ਚ ਕੀਤੀ ਜਾਂਦੀ ਹੈ। ਇਨ੍ਹਾਂ ਦਾ ਸੇਵਨ ਕਰਨ ਨਾਲ ਸ਼ਰੀਰ ਕਈ ਪ੍ਰਕਾਰ ਦੀਆਂ ਪਰੇਸ਼ਾਨੀਆਂ ਤੋਂ ਦੂਰ ਰਹਿੰਦਾ ਹੈ। ਕਾਜੂਆਂ ‘ਚ ਸੋਡੀਅਮ ਅਤੇ ਪੋਟੈਸ਼ੀਅਮ ਦੀ ਮਾਤਰਾ ਘੱਟ ਹੁੰਦੀ ਹੈ ਜਿਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਕਾਜੂਆਂ ਦੀ ਵਰਤੋਂ ਸਬਜ਼ੀਆਂ ‘ਚ ਵੀ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਇਨ੍ਹਾਂ ਦੇ ਗੁਣਾਂ ਬਾਰੇ …
ਕੋਲੈਸਟਰੋਲ – ਕਾਜੂਆਂ ‘ਚ ਪ੍ਰੋਟੀਨ ਅਤੇ ਆਇਰਨ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਹ ਖ਼ੂਨ ਦੀ ਕਮੀ ਨੂੰ ਪੂਰਾ ਕਰਨ ਅਤੇ ਕੋਲੈਸਟਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਕਾਜੂਆਂ ਦੀ ਵਰਤੋਂ ਕਰਨ ਨਾਲ ਵਾਲ ਅਤੇ ਚਮੜੀ ਨੂੰ ਫ਼ਾਇਦਾ ਮਿਲਦਾ ਹੈ।
ਸ਼ਰੀਰ ‘ਚ ਐਨਰਜੀ – ਸਵੇਰੇ ਕਾਜੂਆਂ ਦੀ ਵਰਤੋਂ ਕਰਨ ਨਾਲ ਪੂਰਾ ਦਿਨ ਸ਼ਰੀਰ ‘ਚ ਐਨਰਜੀ ਬਣੀ ਰਹਿੰਦੀ ਹੈ। ਜੇ ਤੁਹਾਡਾ ਮੂਡ ਬੇਮਤਲੱਬ ਖ਼ਰਾਬ ਰਹਿੰਦਾ ਹੈ ਤਾਂ ਦੋ ਤਿੰਨ ਕਾਜੂ ਖਾਣ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।
ਤੇਜ਼ ਯਾਦਦਾਸ਼ਤ – ਖ਼ਾਲੀ ਢਿੱਡ ਕਾਜੂ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ ‘ਚ ਮੌਜੂਦ ਵਿਟਾਮਿਨ B ਨਾਲ ਸ਼ਰੀਰ ‘ਚ ਐਸਿਡ ਬਣਨਾ ਬੰਦ ਹੋ ਜਾਂਦਾ ਹੈ। ਇਸ ਨੂੰ ਫ਼ਿੱਕੇ ਦੁੱਧ ਨਾਲ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ ‘ਚ ਰਹਿੰਦਾ ਹੈ।
ਪਾਚਨ ਸ਼ਕਤੀ ਮਜ਼ਬੂਤ – ਕਾਜੂਆਂ ਦੇ ਐਂਟੀਔਕਸੀਡੈਂਟ ਗੁਣਾਂ ਕਾਰਨ ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਤੋਂ ਇਲਾਵਾ ਗਰਭ ਅਵਸਥਾ ‘ਚ ਇਨ੍ਹਾਂ ਦੀ ਵਰਤੋਂ ਮਹਿਲਾਵਾਂ ਲਈ ਬਹੁਤ ਚੰਗੀ ਹੁੰਦੀ ਹੈ।
ਮਜ਼ਬੂਤ ਹੱਡੀਆਂ – ਕਾਜੂ ਹੱਡੀਆਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦੇ ਹਨ। ਇਸ ਤੋਂ ਇਲਾਵਾ ਮੋਨੋ ਸੈਚੂਰੇਟਡ ਫ਼ੈਟ ਨਾਂ ਦਾ ਤੱਤ ਸ਼ਰੀਰ ਨੂੰ ਦਿਲ ਦੀਆਂ ਬੀਮਾਰੀਆਂ ‘ਤੋਂ ਬਚਾਉਣ ਦਾ ਕੰਮ ਕਰਦਾ ਹੈ।
ਚਿਹਰੇ ਨੂੰ ਬਣਾਵੇ ਚਮਕਦਾਰ – ਜੇਕਰ ਤੁਸੀਂ ਰੋਜਾਨਾ ਰਾਤ ਨੂੰ ਕਾਜੂ ਖਾਓਗੇ ਤਾਂ ਇਹ ਤੁਹਾਡੇ ਚਿਹਰੇ ਨੂੰ ਚਮਕਦਾਰ ਬਣਾ ਦੇਣਗੇ। ਰੋਜ਼ਾਨਾ ਦੋ ਕਾਜੂ ਖਾਣ ਨਾਲ ਚਿਹਰੇ ਦਾ ਰੰਗ ਸਾਫ਼ ਹੋ ਜਾਵੇਗਾ।
ਅਨੀਮੀਆ – ਕਾਜੂਆਂ ‘ਚ ਆਇਰਨ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਕਾਜੂ ਖਾਣ ਨਾਲ ਸ਼ਰੀਰ ‘ਚ ਆਇਰਨ ਦੀ ਕਮੀ ਦੂਰ ਹੋ ਜਾਂਦੀ ਹੈ ਅਤੇ ਇਹ ਖ਼ੂਨ ਵਧਾਉਣ ‘ਚ ਵੀ ਕਾਫ਼ੀ ਮਦਦਗਾਰ ਸਿੱਧ ਹੁੰਦੇ ਹਨ।
ਦਿਲ ਦੀਆਂ ਬੀਮਾਰੀਆਂ ਨੂੰ ਕਰਨ ਦੂਰ – ਕਾਜੂਆਂ ‘ਚ ਮੋਨੋ ਸੈਚੂਰੇਟਡ ਫ਼ੈਟ ਪਾਈ ਜਾਂਦੀ ਹੈ। ਇਹ ਦਿਲ ਨਾਲ ਸਬੰਧਤ ਬੀਮਾਰੀਆਂ ਦੀ ਰੋਕਥਾਮ ਕਰਨ ‘ਚ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ।
ਢਿੱਡ ‘ਚ ਗੈਸ ਜਾਂ ਆਫ਼ਾਰੇ ਦੀ ਪਰੇਸ਼ਾਨੀ – ਢਿੱਡ ‘ਚ ਗੈਸ ਜਾਂ ਆਫ਼ਾਰੇ ਦੀ ਪਰੇਸ਼ਾਨੀ ਹੈ ਤਾਂ ਕਾਜੂਆਂ ਨੂੰ ਪਾਣੀ ਦੇ ਨਾਲ ਪੀਸ ਕੇ ਚਟਨੀ ਬਣਾ ਲਓ। ਇਸ ‘ਚ ਥੋੜ੍ਹਾ ਜਿਹਾ ਨਮਕ ਮਿਲਾ ਕੇ ਖਾਣ ਨਾਲ ਫ਼ਾਇਦਾ ਮਿਲਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।