ਖ਼ੂਨ ਦੀ ਘਾਟ ਦੂਰ ਕਰੇ ਸੀਤਾਫ਼ਲ

ਸੀਤਾਫ਼ਲ ਇੱਕ ਮੌਸਮੀ ਫ਼ਲ ਹੈ ਜੋ ਖ਼ਾਸ ਤੌਰ ‘ਤੇ ਸਰਦੀਆਂ ‘ਚ ਮਿਲਦਾ ਹੈ। ਕਈ ਜਗ੍ਹਾ ‘ਤੇ ਇਸ ਨੂੰ ਸ਼ਰੀਫ਼ਾ ਵੀ ਕਹਿੰਦੇ ਹਨ। ਇਸ ‘ਚ ਵਾਇਟਾਮਿਨ A, C, ਫ਼ਾਈਬਰ, ਆਇਰਨ, ਪੋਟੈਸ਼ੀਅਮ, ਮੈਗਨੀਜ਼ੀਅਮ, ਕੈਲਸ਼ੀਅਮ, ਐਂਟੀ-ਔਕਸੀਡੈਂਟਸ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੀ ਵਰਤੋਂ ਖ਼ੂਨ ਦੀ ਘਾਟ ਪੂਰੀ ਹੋਣ ਦੇ ਨਾਲ ਕੋਲੈਸਟਰੋਲ ਵੀ ਕੰਟਰੋਲ ‘ਚ ਰਹਿੰਦਾ ਹੈ। ਅਜਿਹੇ ‘ਚ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਗਰਭਅਵਸਥਾ ‘ਚ ਇਸ ਦੀ ਵਰਤੋਂ ਕਰਨ ਨਾਲ ਬੱਚੇ ਦਾ ਸ਼ਰੀਰਿਕ ਅਤੇ ਮਾਨਸਿਕ ਵਿਕਾਸ ਬਿਹਤਰ ਤਰੀਕੇ ਨਾਲ ਹੁੰਦਾ ਹੈ। ਚਲੋ ਇੱਥੇ ਅਸੀਂ ਤੁਹਾਨੂੰ ਸੀਤਾਫ਼ਲ ਖਾਣ ਨਾਲ ਮਿਲਣ ਵਾਲੇ ਅਣਗਣਿਤ ਫ਼ਾਇਦਿਆਂ ਬਾਰੇ ਦੱਸਦੇ ਹਾਂ।
ਦਿਲ ਰੱਖੇ ਸਿਹਤਮੰਦ – ਇਸ ‘ਚ ਪੋਟੈਸ਼ੀਅਮ, ਮੈਗਨੀਜ਼ੀਅਮ ਹੋਣ ਕਰ ਕੇ ਕੋਲੈਸਟਰੋਲ ਕੰਟਰੋਲ ‘ਚ ਰਹਿੰਦਾ ਹੈ। ਅਜਿਹੇ ‘ਚ ਦਿਲ ਸਿਹਤਮੰਦ ਰਹਿਣ ਨਾਲ ਹਾਰਟ ਅਟੈਕ ਆਉਣ ਅਤੇ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਦਾ ਖ਼ਤਰਾ ਘੱਟ ਰਹਿੰਦਾ ਹੈ।
ਇਮਿਊਨਿਟੀ ਵਧਾਏ – ਇਹ ਫ਼ਲ ਵਾਇਟਾਮਿਨ A, B6, C, ਫ਼ਾਈਬਰ, ਐਂਟੀ-ਔਕਸੀਡੈਂਟ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਮੌਸਮੀ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅੱਜਕੱਲ੍ਹ ਦੁਨੀਆ ਭਰ ‘ਚ ਫ਼ੈਲੇ ਕੋਰੋਨਾਵਾਇਰਸ ਤੋਂ ਬਚਣ ਲਈ ਆਪਣੀ ਖ਼ੁਰਾਕ ‘ਚ ਸੀਤਾਫ਼ਲ ਨੂੰ ਸ਼ਾਮਿਲ ਕਰਨਾ ਬਿਹਤਰ ਔਪਸ਼ਨ ਹੈ।
ਸ਼ੂਗਰ ਅਤੇ ਲੋਅ BP ‘ਚ ਫ਼ਾਇਦੇਮੰਦ – ਇਸ ਦੀ ਵਰਤੋਂ ਨਾਲ ਟਾਈਪ-2 ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਲੋਅ BP ਦੀ ਪਰੇਸ਼ਾਨੀ ਨੂੰ ਦੂਰ ਕਰਨ ‘ਚ ਵੀ ਮਦਦ ਮਿਲਦੀ ਹੈ।
ਖ਼ੂਨ ਦੀ ਘਾਟ ਹੋਵੇਗੀ ਪੂਰੀ – ਆਇਰਨ ਨਾਲ ਭਰਪੂਰ ਇਸ ਫ਼ਲ ਦੀ ਵਰਤੋਂ ਕਰਨੀ ਫ਼ਾਇਦੇਮੰਦ ਹੁੰਦੀ ਹੈ। ਅਜਿਹੇ ‘ਚ ਅਮੀਨੀਆ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਦੀ ਖ਼ੁਰਾਕ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਸ ਨਾਲ ਖ਼ੂਨ ਦੀ ਘਾਟ ਪੂਰੀ ਹੋਣ ਦੇ ਨਾਲ ਥਕਾਵਟ, ਕਮਜ਼ੋਰੀ ਅਤੇ ਸੁਸਤੀ ਤੋਂ ਵੀ ਰਾਹਤ ਮਿਲਦੀ ਹੈ।
ਸਿਹਤਮੰਦ ਮਸੂੜੇ – ਦੰਦ ਅਤੇ ਮਸੂੜਿਆਂ ‘ਚ ਦਰਦ ਤੋਂ ਪਰੇਸ਼ਾਨ ਲੋਕਾਂ ਨੂੰ ਰੋਜ਼ਾਨਾ ਸੀਤਾਫ਼ਲ ਦੀ ਵਰਤੋਂ ਕਰਨਾ ਚਾਹੀਦੀ ਹੈ। ਇਹ ਦਰਦ ਤੋਂ ਨਿਜਾਤ ਦਿਵਾਉਣ ਦੇ ਨਾਲ ਮਸੂੜਿਆਂ ਨੂੰ ਹੈਲਦੀ ਰੱਖਣ ‘ਚ ਮਦਦ ਕਰਦਾ ਹੈ।
ਗਰਭਅਵਸਥਾ ‘ਚ ਲਾਹੇਵੰਦ – ਗਰਭਅਵਸਥਾ ‘ਚ ਹੈਲਦੀ ਚੀਜ਼ਾਂ ਦੀ ਵਰਤੋਂ ਕਰਨ ਨਾਲ ਬੱਚੇ ਨੂੰ ਸਹੀ ਪੋਸ਼ਣ ਮਿਲਦਾ ਹੈ। ਅਜਿਹੇ ‘ਚ ਖ਼ੁਰਾਕ ‘ਚ ਸੀਤਾਫ਼ਲ ਸ਼ਾਮਲ ਕਰਨ ਨਾਲ ਗਰਭ ‘ਚ ਪਲ ਰਹੇ ਬੱਚੇ ਦਾ ਸ਼ਰੀਰਿਕ ਅਤੇ ਮਾਨਸਿਕ ਵਿਕਾਸ ਹੋਣ ‘ਚ ਮਦਦ ਮਿਲਦੀ ਹੈ। ਨਾਲ ਹੀ ਗਰਭਪਾਤ ਦਾ ਖ਼ਤਰਾ ਵੀ ਘੱਟ ਰਹਿੰਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।