ਗ਼ਲਤ ਖਾਣ ਨਾਲ ਵੱਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ

ਅਜੌਕੇ ਸਮੇਂ ‘ਚ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਦਿਲ ਦਾ ਦੌਰਾ ਕਦੇ ਵੀ ਕਿਸੇ ਵੀ ਸਮੇਂ ਪੈ ਸਕਦਾ ਹੈ ਜਿਸ ਦੇ ਬਹੁਤ ਸਾਰੇ ਕਾਰਨ ਹਨ। ਪਹਿਲਾਂ ਦਿਲ ਦਾ ਦੌਰਾ ਬਜ਼ੁਰਗਾਂ ਨੂੰ ਹੀ ਪੈਦਾ ਸੀ। ਬਹੁਤ ਸਾਰੇ ਲੋਕ ਜਾਣਦੇ ਹਨ ਕਿ ਸਮੋਕਿੰਗ, ਜ਼ਿਆਦਾ ਸ਼ਰਾਬ ਪੀਣ ਅਤੇ ਸ਼ਰੀਰਕ ਕਿਰਿਆਸ਼ੀਲ ਨਾ ਰਹਿਨ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਵਧਦਾ ਹੈ। ਇੱਕ ਅਧਿਐਨ ਅਨੁਸਾਰ, ਜੋ ਲੋਕ ਗਲਤ ਖਾਣ-ਪੀਣ ਦੀਆਂ ਆਦਤਾਂ ਅਪਨਾਉਂਦੇ ਹਨ, ਉਨ੍ਹਾਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ ਕਰੀਬ 27 ਫ਼ੀਸਦੀ ਵੱਧ ਜਾਂਦਾ ਹੈ। ਇਹ ਆਦਤਾਂ ਹੌਲੀ-ਹੌਲੀ ਸ਼ਰੀਰ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ, ਅਤੇ ਲੰਬੇ ਸਮੇਂ ਬਾਅਦ ਦਿਲ ਦੇ ਦੌਰੇ ਦਾ ਕਾਰਨ ਬਣਦੀਆਂ ਹਨ ਜਿਵੇਂ …
ਠੀਕ ਸਮੇਂ ‘ਤੇ ਨਾਸ਼ਤਾ ਨਾ ਕਰਨਾ – ਸਵੇਰੇ ਠੀਕ ਸਮੇਂ ‘ਤੇ ਨਾਸ਼ਤਾ ਨਾ ਕਰਨ ਅਤੇ ਲੰਬੇ ਸਮੇਂ ਤਕ ਭੁੱਖੇ ਰਹਿਣ ਨਾਲ ਮੋਟਾਪਾ ਵਧਦਾ ਹੈ। ਇਸ ਨਾਲ ਸ਼ਰੀਰ ‘ਚ ਤੇਜ਼ੀ ਨਾਲ ਕੋਲੈਸਟਰੋਲ ਬਣਨ ਲਗਦਾ ਹੈ ਤਾਂ ਉਸ ਦਾ ਦਿਲ ‘ਤੇ ਬੁਰਾ ਅਸਰ ਪੈਂਦਾ ਹੈ। ਨਾਸ਼ਤਾ ਨਾ ਕਰਨ ਵਾਲਿਆਂ ਨੂੰ ਦਿਲ ਦੇ ਦੌਰੇ ਦਾ ਖ਼ਤਰਾ 27 ਪ੍ਰਤੀਸ਼ਤ ਜ਼ਿਆਦਾ ਹੁੰਦਾ ਹੈ।
ਭੋਜਨ ਦੇ ਬਾਅਦ ਮਿੱਠਾ ਖਾਣਾ – ਭੋਜਨ ਕਰਨ ਤੋਂ ਬਾਅਦ ਬਹੁਤ ਕੁੱਝ ਲੋਕਾਂ ਨੂੰ ਮਿੱਟੀ ਚੀਜ਼ ਖਾਣ ਦੀ ਆਦਤ ਹੁੰਦੀ ਹੈ। ਭੋਜਨ ਦੇ ਤੁਰੰਤ ਬਾਅਦ ਮਿੱਠੀ ਚੀਜ਼ਾਂ ਖਾਣ ਨਾਲ ਸ਼ਰੀਰ ‘ਚ ਗਲੂਕੋਜ਼ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ। ਇਸ ਨਾਲ ਫ਼ੈਟ ਵਧਦੀ ਹੈ ਜੋ ਦਿਲ ਦੀ ਬੀਮਾਰੀ ਦਾ ਖ਼ਦਸ਼ਾ ਵਧਾਉਂਦੀ ਹੈ।
ਜ਼ਿਆਦਾ ਮਸਾਲੇਦਾਰ ਖਾਣੇ ਦੀ ਵਰਤੋਂ – ਖਾਣੇ ‘ਚ ਜ਼ਿਆਦਾ ਮਿਰਚ-ਮਸਾਲੇਦਾਰ ਖਾਣੇ ਦੀ ਵਰਤੋਂ ਕਰਨ ਨਾਲ ਸ਼ਰੀਰ ਦਾ ਬਲੱਡ ਸਰਕੁਲੇਸ਼ਨ ਵੱਧ ਜਾਂਦੀ ਹੈ। ਇਸ ਨਾਲ ਦਿਲ ਨੂੰ ਹੋਣ ਵਾਲਾ ਖ਼ਤਰਾ ਵੀ ਵਧਦਾ ਹੈ। ਜ਼ਿਆਦਾ ਤੇਲਯੁਕਤ ਭੋਜਨ ਖਾਣ ਸ਼ਰੀਰ ‘ਚ ਐਕਸਟਰਾ ਫ਼ੈਟ ਜਮਾਂ ਹੋਣ ਲਗਦੀ ਹੈ। ਇਸ ਨਾਲ ਕੋਲੈਸਟਰੋਲ ਵਧਦਾ ਹੈ ਜੋ ਦਿਲ ਦੇ ਦੌਰਾ ਦਾ ਖ਼ਤਰਾ ਵਧਾਉਂਦੀ ਹੈ।
ਹਾਈ ਫ਼ੈਟ ਵਾਲਾ ਮੀਟ ਖਾਣਾ – ਰੋਜ਼ ਆਪਣੀ ਡਾਇਟ ‘ਚ ਹਾਈ ਫ਼ੈਟ ਮੀਟ ਜਿਵੇਂ ਮਟਨ ਅਤੇ ਬੀਫ਼ ਖਾਣ ਨਾਲ ਸ਼ਰੀਰ ‘ਚ ਫ਼ੈਟ ਦੀ ਮਾਤਰਾ ਕਾਫ਼ੀ ਵੱਧ ਜਾਂਦੀ ਹੈ। ਇਹ ਸ਼ਰੀਰ ‘ਚ ਕੋਲੈਸਟਰੋਲ ਵਧਾਉਂਦਾ ਹੈ ਜਿਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵਧਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।