ਸਰਦੀਆਂ ਦੇ ਮੌਸਮ ‘ਚ ਸ਼ਰੀਰ ਨੂੰ ਗਰਮ ਰੱਖਣ ਲਈ ਅਸੀਂ ਜ਼ਿਆਦਾਤਰ ਗਰਮ ਤਸੀਰ ਵਾਲੇ ਫ਼ਲ-ਸਬਜ਼ੀਆਂ ਦਾ ਸੇਵਨ ਕਰਦੇ ਹਾਂ। ਇਨ੍ਹਾਂ ‘ਚ ਵੱਖ-ਵੱਖ ਪ੍ਰਕਾਰ ਦੇ ਸੁੱਕੇ ਮੇਵੇ ਅਤੇ ਕਈ ਹੋਰ ਚੀਜ਼ਾਂ ਸ਼ਾਮਿਲ ਹਨ। ਪਰ ਅਸੀਂ ਜ਼ਿਆਦਾ ਪਹਿਲ ਵੱਖ ਵੱਖ ਡ੍ਰਾਈ ਫ਼ਰੂਟਸ ਨੂੰ ਦਿੰਦੇ ਹਾਂ। ਇਸ ਕਰ ਕੇ ਇੱਥੇ ਅਸੀਂ ਤੁਹਾਨੂੰ ਕੁੱਝ ਅਜਿਹੇ ਫ਼ਲ ਅਤੇ ਸਬਜ਼ੀਆਂ ਬਾਰੇ ਦੱਸਾਂਗੇ ਜਿਨ੍ਹਾਂ ਦੀ ਤਸੀਰ ਗਰਮ ਹੁੰਦੀ ਹੈ ਅਤੇ ਇਹ ਸਰਦੀਆਂ ‘ਚ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਨ੍ਹਾਂ ਦੀ ਵਰਤੋਂ ਅਸੀਂ ਰੋਜ਼ਾਨਾ ਆਪਣੇ ਘਰ ਦੀ ਰਸੋਈ ‘ਚ ਕਰਦੇ ਹਾਂ, ਪਰ ਕੁੱਝ ਲੋਕਾਂ ਨੂੰ ਉਹ ਖਾਣੇ ਪਸੰਦ ਨਹੀਂ ਹੁੰਦੇ। ਇਸ ਕਰ ਕੇ ਅਸੀਂ ਤੁਹਾਨੂੰ ਉਨ੍ਹਾਂ ਦੇ ਸਿਹਤ ਉੱਤੇ ਹੋਣ ਵਾਲੇ ਪ੍ਰਭਾਵ ਬਾਰੇ ਦੱਸਾਂਗੇ ਜਿਨ੍ਹਾਂ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ।
ਲੱਸਣ: ਲੱਸਣ ਦੀ ਤਸੀਰ ਬਹੁਤ ਗਰਮ ਹੁੰਦੀ ਹੈ। ਇਸ ਕਰ ਕੇ ਸਰਦੀਆਂ ਦੇ ਮੌਸਮ ‘ਚ ਇਸ ਨੂੰ ਆਪਣੀ ਰੋਜ਼ ਦੀ ਖੁਰਾਕ ‘ਚ ਸ਼ਾਮਿਲ ਕਰ ਸਕਦੇ ਹੋ। ਜ਼ਿਆਦਾਤਰ ਲੋਕ ਸਬਜ਼ੀ, ਗਾਰਲਿਕ ਬਰੈੱਡ ਅਤੇ ਕਈ ਤਰ੍ਹਾਂ ਦੇ ਪਕਵਾਨਾਂ ਰਾਹੀਂ ਇਸ ਦਾ ਸੇਵਨ ਕਰਦੇ ਹਨ, ਪਰ ਜੇਕਰ ਤੁਸੀਂ ਲੱਸਣ ਦੀਆਂ ਕਲੀਆਂ ਨੂੰ ਖ਼ਾਸ ਤੌਰ ‘ਤੇ ਆਪਣੀ ਖੁਰਾਕ ‘ਚ ਸ਼ਾਮਿਲ ਕਰਦੇ ਹੋ ਤਾਂ ਇਸ ਦਾ ਪ੍ਰਭਾਵ ਸ਼ਰੀਰ ‘ਤੇ ਜ਼ਿਆਦਾ ਹੋਵੇਗਾ ਕਿਉਂਕਿ ਇਹ ਸ਼ਰੀਰ ਨੂੰ ਗਰਮ ਰੱਖਣ ਦੇ ਨਾਲ-ਨਾਲ ਤੁਹਾਡੇ ਖ਼ੂਨ ਦੇ ਸੰਚਾਰ ਨੂੰ ਬਿਹਤਰ ਬਣਾਉਣ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਣ ‘ਚ ਵੀ ਮਦਦਗਾਰ ਹੈ।
ਅਦਰਕ: ਅਦਰਕ ਦੀ ਤਸੀਰ ਵੀ ਬਹੁਤ ਗਰਮ ਹੁੰਦੀ ਹੈ, ਇਸ ਕਰ ਕੇ ਅਸੀਂ ਸਰਦੀਆਂ ਦੇ ਦਿਨਾਂ ‘ਚ ਅਦਰਕ ਦੀ ਵਰਤੋਂ ਜ਼ਿਆਦਾ ਕਰਦੇ ਹਾਂ। ਕਈ ਘਰਾਂ ‘ਚ ਚਾਹ ਅਤੇ ਕਾੜ੍ਹੇ ਰਾਹੀਂ ਇਸ ਦਾ ਸੇਵਨ ਕੀਤਾ ਜਾਂਦਾ ਹੈ। ਤੁਸੀਂ ਇਸ ਨੂੰ ਸਬਜ਼ੀ, ਸਲਾਦ, ਦੁੱਧ ਵਰਗੀਆਂ ਚੀਜ਼ਾਂ ‘ਚ ਆਸਾਨੀ ਨਾਲ ਇਸਤੇਮਾਲ ਕਰ ਸਕਦੇ ਹੋ। ਅਦਰਕ ‘ਚ ਐਂਟੀ-ਔਕਸੀਡੈਂਟਸ ਤੋਂ ਇਲਾਵਾ ਵੀ ਕਈ ਹੋਰ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਨਾ ਸਿਰਫ਼ ਤੁਹਾਡੇ ਸ਼ਰੀਰ ਨੂੰ ਗਰਮ ਰੱਖਣ ‘ਚ ਮਦਦ ਕਰਦੇ ਹਨ ਬਲਕਿ ਇਸ ਤੋਂ ਇਲਾਵਾ ਵੀ ਇਸ ਦੇ ਕਈ ਹੋਰ ਲਾਭ ਹਨ ਜਿਵੇਂ ਕਿ ਮੋਟਾਪਾ ਘਟਾਉਣਾ, ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਣਾ, ਦਿਲ ਦੀ ਸੰਭਾਲ ਅਤੇ ਫ਼ੇਫ਼ੜਿਆਂ ਦੀਆਂ ਬੀਮਾਰੀਆਂ ਤੋਂ ਸ਼ਰੀਰ ਨੂੰ ਸੁਰੱਖਿਅਤ ਰੱਖਣਾ।
ਸਾਬਤ ਲਾਲ ਮਿਰਚਾਂ: ਸਾਬਤ ਲਾਲ ਮਿਰਚ ਵੀ ਬਹੁਤ ਗਰਮ ਹੁੰਦੀ ਹੈ, ਇਸ ਲਈ ਇਹ ਸਰਦੀਆਂ ਦੇ ਮੌਸਮ ‘ਚ ਤੁਹਾਡੇ ਸ਼ਰੀਰ ਨੂੰ ਗਰਮ ਰੱਖਣ ‘ਚ ਵੀ ਲਾਭਦਾਇਕ ਹੁੰਦੀ ਹੈ ਕਿਉਂਕਿ ਸਾਬਤ ਲਾਲ ਮਿਰਚ ‘ਚ ਪੋਟੈਸ਼ੀਅਮ ਅਤੇ ਮੈਂਗਨੀਜ਼ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ ਜੋ ਖ਼ੂਨ ਦੇ ਜੰਮਣ ਨੂੰ ਰੋਕਦੇ ਹਨ ਅਤੇ ਸ਼ੂਗਰ ਦੀ ਬੀਮਾਰੀ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਕਈ ਹੋਰ ਲਾਭ ਵੀ ਪ੍ਰਦਾਨ ਕਰਦੀਆਂ ਹਨ।
ਖਜੂਰਾਂ: ਖਜੂਰ ਫ਼ਲ ਅਤੇ ਡ੍ਰਾਈ ਫ਼ਰੂਟ ਦੋਹਾਂ ਸ਼੍ਰੇਣੀਆਂ ‘ਚ ਆਉਂਦੇ ਹਨ। ਇਨ੍ਹਾਂ ਦੀ ਤਸੀਰ ਵੀ ਬਹੁਤ ਗਰਮ ਹੁੰਦੀ ਹੈ। ਇਸ ਦੇ ਨਾਲ ਇਸ ‘ਚ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ ਜੋ ਤੁਹਾਡੇ ਸ਼ਰੀਰ ਨੂੰ ਗਰਮ ਰੱਖਣ ‘ਚ ਮਦਦਗਾਰ ਹੁੰਦੇ ਹਨ ਅਤੇ ਹੱਡੀਆਂ ਨੂੰ ਮਜ਼ਬੂਤ? ਰੱਖਣ ਦੇ ਨਾਲ-ਨਾਲ ਖ਼ੂਨ ਦੀ ਘਾਟ ਨੂੰ ਪੂਰਾ ਕਰਨ ‘ਚ ਵੀ ਮਦਦ ਕਰਦੇ ਹਨ।
ਚਕੋਤਰਾ: ਚਕੋਤਰਾ ਨਿੰਬੂ ਦੇ ਪਰਿਵਾਰ ਦਾ ਇੱਕ ਫ਼ਲ ਹੈ। ਸਰਦੀਆਂ ‘ਚ ਸ਼ਰੀਰ ਨੂੰ ਗਰਮ ਰੱਖਣ ਲਈ ਤੁਸੀਂ ਚਕੋਤਰੇ ਦਾ ਸੇਵਨ ਵੀ ਕਰ ਸਕਦੇ ਹੋ। ਇਸ ‘ਚ ਵਾਇਟਾਮਿਨ C ਦੇ ਨਾਲ-ਨਾਲ ਕਈ ਪੋਸ਼ਕ ਤੱਤ ਵੀ ਮੌਜੂਦ ਹਨ ਜੋ ਕਿ ਸਿਹਤ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਵੀ ਮਦਦਗਾਰ ਹਨ। ਇਹ ਸ਼ਰੀਰ ਨੂੰ ਗਰਮ ਰੱਖਣ ਦੇ ਨਾਲ-ਨਾਲ ਸਰਦੀ-ਖ਼ਾਂਸੀ ਦੀ ਸਮੱਸਿਆ ਤੋਂ ਵੀ ਕਾਫ਼ੀ ਰਾਹਤ ਪ੍ਰਦਾਨ ਕਰਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਇੱਕ ਵਾਰ ਸਾਡੇ ਕੁਆਲੀਫ਼ਾਈਡ ਅਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਵੈਦ KSB ਨਾਲ 1-416-992-5489 ‘ਤੇ ਜ਼ਰੂਰ ਮੁਫ਼ਤ ਮਸ਼ਵਰਾ ਕਰੋ ਜਾਂ ਵਿਜ਼ਿਟ ਕਰੋ:
www.surajvanshidawakhana.com










