ਸਰਦੀਆਂ ਦਾਂ ਮੌਸਮ ਹੋਵੇ ਜਾਂ ਗਰਮੀਆਂ ਦਾ, ਜ਼ਿਆਦਤਰ ਲੋਕ ਅਮਰੂਦ ਦੀ ਵਰਤੋਂ ਕਰਦੇ ਹਨ। ਇਹ ਖਾਣ ‘ਚ ਬਹੁਤ ਸੁਆਦ ਹੁੰਦੇ ਹਨ ਅਤੇ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਇਨ੍ਹਾਂ ‘ਚ ਵਾਇਟਾਮਿਨ ਅਤੇ ਖਣਿਜ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਆਓ ਜਾਣਦੇ ਹਾਂ ਅਮਰੂਦ ਦੇ ਅਣਗਿਣਤ ਫ਼ਾਇਦਿਆਂ ਦੇ ਬਾਰੇ …
ਭਾਰ ਘੱਟ ਕਰੇ: ਅਮਰੂਦ ਭਾਰ ਘਟਾਉਣ ‘ਚ ਬਹੁਤ ਮਦਦਗਾਰ ਹੁੰਦੇ ਹਨ। ਇਨ੍ਹਾਂ ਨੂੰ ਖਾਣ ਨਾਲ ਢਿੱਡ ਵੀ ਭਰ ਜਾਂਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਫ਼ਾਇਦਾ ਇਹ ਹੈ ਕਿ ਇਨ੍ਹਾਂ ‘ਚ ਕੈਲੋਰੀਜ਼ ਵੀ ਘੱਟ ਹੁੰਦੀਆਂ ਹਨ।
ਸ਼ੂਗਰ: ਇਨ੍ਹਾਂ ‘ਚ ਫ਼ਾਈਬਰ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਤੋਂ ਇਲਾਵਾ ਅਮਰੂਦ ਖਾਣ ਨਾਲ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।
ਕਬਜ਼: ਅਮਰੂਦਾਂ ਦੇ ਬੀਜ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਇਨ੍ਹਾਂ ਨਾਲ ਢਿੱਡ ਦੀ ਸਫ਼ਾਈ ਹੋ ਜਾਂਦੀ ਹੈ। ਇਨ੍ਹਾਂ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਦੰਦਾਂ ਦੇ ਦਰਦ ਲਈ ਲਾਭਕਾਰੀ: ਇਹ ਦੰਦਾਂ ਦੀ ਇਨਫ਼ੈਕਸ਼ਨ ਨੂੰ ਦੂਰ ਕਰਨ ਅਤੇ ਕੀੜੇ ਮਾਰਨ ‘ਚ ਬਹੁਤ ਮਦਦਗਾਰ ਹਨ। ਇਨ੍ਹਾਂ ਦੀਆਂ ਪੱਤੀਆਂ ਦੇ ਰਸ ਨਾਲ ਦੰਦਾਂ ਅਤੇ ਦਾੜਾਂ ਦੀ ਮਾਲਿਸ਼ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।
ਕੈਂਸਰ: ਅਮਰੂਦਾਂ ‘ਚ ਮੌਜੂਦ ਵਾਇਟਾਮਿਨ C ਅਤੇ ਲਾਇਕੋਪੀਨ ਨਾਮਕ ਫ਼ਾਇਟੋ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।
ਦਿਮਾਗ ਅਤੇ ਬਲੱਸ ਸਰਕੂਲੇਸ਼ਨ ਲਈ ਫ਼ਾਇਦੇਮੰਦ: ਅਮਰੂਦ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਨਸਾਂ ਨੂੰ ਆਰਾਮ ਮਿਲਦਾ ਹੈ। ਇਸ ਨੂੰ ਖਾਣ ਨਾਲ ਖ਼ੂਨ ਦੇ ਦੌਰੇ ‘ਚ ਸੁਧਾਰ ਹੁੰਦਾ ਹੈ। ਨਾਮਾਰਦੀ ਦਾ ਸ਼ਿਕਾਰ ਮਰਦ ਹਜ਼ਰਾਤ ਰੋਜ਼ ਸਵੇਰੇ ਖ਼ਾਲੀ ਪੇਟ ਇੱਕ ਅਮਰੂਦ ਜ਼ਰੂਰ ਖਾਣ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










